• Latest
  • Trending
India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਚੌਥਾ ਦਿਨ

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਚੌਥਾ ਦਿਨ

1 year ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

20 seconds ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 minutes ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

12 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

38 minutes ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

1 hour ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

1 hour ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

2 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

3 hours ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

3 hours ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

4 hours ago
Hindi News
English News
Wednesday, October 28, 2026
No Result
View All Result
29 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਚੌਥਾ ਦਿਨ

July 5, 2025
in ਖੇਡਾਂ
India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਚੌਥਾ ਦਿਨ

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਚੌਥਾ ਦਿਨ

ਟੀਮ ਇੰਡੀਆ 244 ਦੌੜਾਂ ਨਾਲ ਅੱਗੇ ; ਦੂਜੀ ਪਾਰੀ ‘ਚ ਬਣਾਈਆਂ 64 ਦੌੜਾਂ

ਪਹਿਲੀ ਪਾਰੀ ਵਿੱਚ 407 ਦੌੜਾਂ ਤੇ ਸਿਮਟੀ ਇੰਗਲੈਂਡ ਦੀ ਪੂਰੀ ਟੀਮ

ਭਾਰਤ ਵੱਲੋਂ ਮੁਹੰਮਦ ਸਿਰਾਜ ਨੇ ਲਈਆਂ 6 ਵਿਕਟਾਂ

ਅੱਜ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ ਚੌਥੇ ਦਿਨ ਦਾ ਖੇਡ

IND vs ENG

ਚੰਡੀਗੜ੍ਹ, 5ਜੁਲਾਈ(ਵਿਸ਼ਵ ਵਾਰਤਾ) India Vs England : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਬਰਮਿੰਘਮ ਦੇ ਐਜਬੈਸਟਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਚੌਥਾ ਦਿਨ ਹੈ ਤੇ ਚੌਥੇ ਦਿਨ ਦਾ ਖੇਡ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਬਰਮਿੰਘਮ ਟੈਸਟ ਦੇ ਤੀਜੇ ਦਿਨ ਇੰਗਲੈਂਡ ਵਿਰੁੱਧ 244 ਦੌੜਾਂ ਨਾਲ ਅੱਗੇ ਹੈ। ਮੈਚ ਦੀ ਤੀਜੇ ਦਿਨ(ਸ਼ੁੱਕਰਵਾਰ) ਖੇਡ ਦੇ ਅੰਤ ਤੱਕ, ਭਾਰਤੀ ਟੀਮ ਨੇ ਦੂਜੀ ਪਾਰੀ ਵਿੱਚ ਇੱਕ ਵਿਕਟ ਦੇ ਨੁਕਸਾਨ ‘ਤੇ 64 ਦੌੜਾਂ ਬਣਾ ਲਈਆਂ ਹਨ। ਕੇਐਲ ਰਾਹੁਲ 28 ਦੌੜਾਂ ‘ਤੇ ਅਤੇ ਕਰੁਣ ਨਾਇਰ 7 ਦੌੜਾਂ ‘ਤੇ ਨਾਬਾਦ ਰਹੇ। ਯਸ਼ਸਵੀ ਜੈਸਵਾਲ 28 ਦੌੜਾਂ ਬਣਾ ਕੇ ਆਊਟ ਹੋ ਗਏ।

ਇਸ ਤੋਂ ਪਹਿਲਾਂ ਮੈਚ ਦੇ ਤੀਜੇ ਦਿਨ ਭਾਰਤ ਨੇ ਆਪਣੀ ਮਜ਼ਬੂਤ ​​ਸਥਿਤੀ ਬਣਾਈ ਰੱਖੀ। 587 ਦੌੜਾਂ ਦੇ ਜਵਾਬ ਵਿੱਚ ਇੰਗਲੈਂਡ ਸਿਰਫ਼ 407 ਦੌੜਾਂ ਹੀ ਬਣਾ ਸਕੀ। ਤੀਜੇ ਦਿਨ ਇੰਗਲੈਂਡ ਨੇ 88 ਦੌੜਾਂ ‘ਤੇ 5 ਵਿਕਟਾਂ ਗੁਆ ਦਿੱਤੀਆਂ। ਜੈਮੀ ਸਮਿਥ ਨੇ 184 ਅਤੇ ਹੈਰੀ ਬਰੂਕ ਨੇ 158 ਦੌੜਾਂ ਬਣਾਈਆਂ। ਦੋਵਾਂ ਨੇ ਟੀਮ ਲਈ 303 ਦੌੜਾਂ ਦੀ ਸਾਂਝੇਦਾਰੀ ਕੀਤੀ। ਭਾਰਤ ਵੱਲੋਂ ਮੁਹੰਮਦ ਸਿਰਾਜ ਨੇ 6 ਅਤੇ ਆਕਾਸ਼ਦੀਪ ਨੇ 4 ਵਿਕਟਾਂ ਲਈਆਂ।

https://x.com/BCCI/status/1941168576917872704

India Vs England : ਐਂਡਰਸਨ-ਤੇਂਦੁਲਕਰ ਟਰਾਫੀ ; ਦੂਜੇ ਟੈਸਟ ਦਾ ਅੱਜ ਚੌਥਾ ਦਿਨ

ਭਾਰਤ ਨੂੰ ਪਹਿਲੀ ਪਾਰੀ ਵਿੱਚ 180 ਦੌੜਾਂ ਦੀ ਲੀਡ ਮਿਲੀ।

https://x.com/BCCI/status/1941175222977298835

ਜਦਕਿ ਦੂਜੀ ਪਾਰੀ ਵਿੱਚ ਭਾਰਤੀ ਟੀਮ ਨੇ 1 ਵਿਕਟ ਗੁਆ ਕੇ 64 ਦੌੜਾਂ ਬਣਾਈਆਂ। ਤੀਜੇ ਦਿਨ, ਇੰਗਲੈਂਡ ਨੇ 77/3 ਦੇ ਸਕੋਰ ਨਾਲ ਅੱਗੇ ਖੇਡਣਾ ਸ਼ੁਰੂ ਕੀਤਾ। ਮੁਹੰਮਦ ਸਿਰਾਜ ਨੇ ਇੱਕੋ ਓਵਰ ਵਿੱਚ ਜੋ ਰੂਟ ਅਤੇ ਬੇਨ ਸਟੋਕਸ ਨੂੰ ਪੈਵੇਲੀਅਨ ਭੇਜਿਆ। ਰੂਟ ਨੇ 22 ਦੌੜਾਂ ਬਣਾਈਆਂ, ਸਟੋਕਸ ਖਾਤਾ ਵੀ ਨਹੀਂ ਖੋਲ੍ਹ ਸਕਿਆ। ਇਸ ਤੋਂ ਪਹਿਲਾਂ ਮੈਚ ਦੇ ਦੂਜੇ ਦਿਨ, ਭਾਰਤੀ ਟੀਮ ਪਹਿਲੀ ਪਾਰੀ ਵਿੱਚ 587 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs EnglandLatest News In PunjabiMohammed Sirajpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

by Ranjit Singh
October 28, 2026
0

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ - 146 ਖਿਡਾਰੀਆਂ 'ਤੇ ਲਾਈ ਜਾਵੇਗੀ ਬੋਲੀ ਨਵੀਂ ਦਿੱਲੀ, 28...

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

by Jaspreet Kaur
October 27, 2026
0

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ - T20 ਸੀਰੀਜ਼ 'ਤੇ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 27, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

Most Popular

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
4 weeks ago
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 