• Latest
  • Trending
ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

3 weeks ago
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

37 minutes ago
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

1 hour ago
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

3 hours ago
‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

4 hours ago
Hindi News
English News
Saturday, July 18, 2026
No Result
View All Result
37 °c
Chandigarh
34 ° Sun
29 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

June 28, 2026
in ਖਬਰਾਂ, ਖੇਡਾਂ
ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)  ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 6 ਵਜੇ ਬੇਲਫਾਸਟ ਵਿੱਚ ਖੇਡਿਆ ਜਾਵੇਗਾ। ਪਹਿਲਾ ਮੈਚ ਹਾਰਨ ਤੋਂ ਬਾਅਦ, ਭਾਰਤੀ ਟੀਮ ਸੀਰੀਜ਼ ਬਚਾਉਣ ਦੇ ਟੀਚੇ ਨਾਲ ਮੈਦਾਨ ‘ਤੇ ਉਤਰੇਗੀ। ਜੇਕਰ ਮੇਜ਼ਬਾਨ ਆਇਰਲੈਂਡ ਅੱਜ ਦਾ ਮੈਚ ਜਿੱਤ ਜਾਂਦਾ ਹੈ, ਤਾਂ ਉਹ ਪਹਿਲੀ ਵਾਰ ਭਾਰਤ ਵਿਰੁੱਧ ਸੀਰੀਜ਼ ਜਿੱਤੇਗਾ।

ਇਸ ਸੀਰੀਜ਼ ਦਾ ਸਭ ਤੋਂ ਵੱਡਾ ਚਰਚਾ ਦਾ ਵਿਸ਼ਾ 15 ਸਾਲਾ ਵੈਭਵ ਸੂਰਿਆਵੰਸ਼ੀ ਦਾ ਸੰਭਾਵੀ ਡੈਬਿਊ ਹੈ। ਉਸਨੂੰ ਪਹਿਲੇ ਮੈਚ ਵਿੱਚ ਮੌਕਾ ਨਹੀਂ ਮਿਲਿਆ, ਪਰ ਟੀਮ ਪ੍ਰਬੰਧਨ ਹਾਰ ਤੋਂ ਬਾਅਦ ਪਲੇਇੰਗ ਇਲੈਵਨ ਵਿੱਚ ਬਦਲਾਅ ਕਰ ਸਕਦਾ ਹੈ। ਜੇਕਰ ਵੈਭਵ ਖੇਡਦਾ ਹੈ, ਤਾਂ ਉਹ ਭਾਰਤ ਦਾ ਸਭ ਤੋਂ ਘੱਟ ਉਮਰ ਦਾ ਡੈਬਿਊ ਕਰਨ ਵਾਲਾ ਖਿਡਾਰੀ ਬਣ ਜਾਵੇਗਾ।

ਜ਼ਿਕਰਯੋਗ ਹੈ ਕਿ ਸੀਰੀਜ਼ ਨੇ ਪਹਿਲੇ ਮੈਚ ਵਿੱਚ ਆਇਰਲੈਂਡ ਨੇ ਭਾਰਤੀ ਟੀਮ ਨੂੰ 34 ਦੌੜਾਂ ਨਾਲ ਹਰਾ ਦਿੱਤਾ ਸੀ। ਇਸ ਮੈਚ ਵਿੱਚ ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਆਇਰਲੈਂਡ ਨੇ ਭਾਰਤ ਨੂੰ ਜਿੱਤ ਲਈ 183 ਦੌੜਾਂ ਦਾ ਟੀਚਾ ਦਿੱਤਾ ਸੀ, ਪਰ ਭਾਰਤੀ ਟੀਮ 18.5 ਓਵਰਾਂ ਵਿੱਚ 148 ਦੌੜਾਂ ‘ਤੇ ਹੀ ਢੇਰ ਹੋ ਗਈ। 

Tags: 2nd T20Breaking news in PunjabiIndia Vs IrelandLatest News In PunjabiMANSAMansa Newspunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

by Jaspreet Kaur
July 18, 2026
0

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ ਨਵੀ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ...

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

by Ankit
July 18, 2026
0

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ...

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

by Ankit
July 18, 2026
0

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ...

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

by Ankit
July 18, 2026
0

  ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਚੰਡੀਗੜ੍ਹ,18 ਜੁਲਾਈ (ਵਿਸ਼ਵ ਵਾਰਤਾ):- ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

by Jaspreet Kaur
July 18, 2026
0

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ ਨਵੀ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

2 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 