• Latest
  • Trending
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

17 minutes ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

22 minutes ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

27 minutes ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

1 hour ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

2 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Friday, June 26, 2026
No Result
View All Result
35 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

June 26, 2026
in ਖਬਰਾਂ, ਖੇਡਾਂ
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ
ਕਪਤਾਨ Lorcan ਟਕਰ ਨੇ ਜੜ੍ਹਿਆ ਅਰਧ ਸੈਂਕੜਾ;
ਆਇਰਲੈਂਡ ਨੇ ਭਾਰਤ ਨੂੰ ਇਨ੍ਹੀਆਂ ਦੌੜਾਂ ਦਾ ਦਿੱਤਾ ਟੀਚਾ

ਨਵੀ ਦਿੱਲੀ, 26 ਜੂਨ 2026 (ਵਿਸ਼ਵ ਵਾਰਤਾ): ਭਾਰਤ ਅਤੇ ਆਇਰਲੈਂਡ ਵਿਚਾਲੇ ਦੋ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੁਕਾਬਲਾ ਬੇਲਫਾਸਟ ਦੇ ਸਿਵਲ ਸਰਵਿਸ ਕ੍ਰਿਕਟ ਕਲੱਬ ਵਿੱਚ ਹੈ। ਇਸ ਮੈਚ ਵਿੱਚ ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਇਰਲੈਂਡ ਨੇ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 182 ਦੌੜਾਂ ਬਣਾਈਆਂ। ਆਇਰਲੈਂਡ ਨੇ ਪਹਿਲੇ ਟੀ-20 ਵਿੱਚ ਭਾਰਤ ਨੂੰ 183 ਦੌੜਾਂ ਦਾ ਟੀਚਾ ਦਿੱਤਾ ਹੈ। ਮੇਜ਼ਬਾਨ ਆਇਰਲੈਂਡ ਨੂੰ ਇਸ ਸਕੋਰ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦੇ ਕਪਤਾਨ ਲੋਰਕਨ ਟਕਰ ਅਤੇ ਗੈਰੇਥ ਡੇਲਾਨੀ ਨੇ ਬੱਲੇ ਨਾਲ ਅਹਿਮ ਭੂਮਿਕਾ ਨਿਭਾਈ, ਜਦੋਂ ਕਿ ਦੂਜੇ ਪਾਸੇ ਟੀਮ ਇੰਡੀਆ ਵੱਲੋਂ ਗੇਂਦਬਾਜ਼ੀ ਵਿੱਚ ਲੰਬੇ ਸਮੇਂ ਬਾਅਦ ਵਾਪਸੀ ਕਰ ਰਹੇ ਹਰਸ਼ਿਤ ਰਾਣਾ ਦਾ ਕਮਾਲ ਦੇਖਣ ਨੂੰ ਮਿਲਿਆ, ਜਿਨ੍ਹਾਂ ਨੇ ਕੁੱਲ ਤਿੰਨ ਵਿਕਟਾਂ ਹਾਸਲ ਕੀਤੀਆਂ।

ਟਕਰ 36 ਗੇਂਦਾਂ ‘ਤੇ 50 ਦੌੜਾਂ ਬਣਾ ਕੇ ਆਊਟ ਹੋਏ। ਟਕਰ ਤੋਂ ਬਾਅਦ ਜਾਰਜ ਡੌਕਰੇਲ ਅਤੇ ਡੇਲਾਨੀ ਨੇ 16 ਗੇਂਦਾਂ ‘ਤੇ 49 ਦੌੜਾਂ ਜੋੜੀਆਂ। ਡੇਲਾਨੀ 49 ਦੌੜਾਂ ਬਣਾ ਕੇ ਆਊਟ ਹੋਏ।

ਭਾਰਤ:
ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਸ਼ਿਵਮ ਦੁਬੇ, ਅਕਸ਼ਰ ਪਟੇਲ, ਸੂਰਿਆਂਸ਼ ਸ਼ੈਡਗੇ, ਹਰਸ਼ਿਤ ਰਾਣਾ, ਪ੍ਰਸਿੱਧ ਕ੍ਰਿਸ਼ਨਾ, ਅਰਸ਼ਦੀਪ ਸਿੰਘ, ਵੈਭਵ ਸੂਰਿਆਵੰਸ਼ੀ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਪ੍ਰਿੰਸ ਯਾਦਵ।

ਆਇਰਲੈਂਡ:
ਟਿਮ ਟੈਕਟਰ, ਰੌਸ ਅਡਾਇਰ, ਹੈਰੀ ਟੈਕਟਰ, ਲੋਰਕਨ ਟਕਰ (ਵਿਕਟਕੀਪਰ/ਕਪਤਾਨ), ਗੈਰੇਥ ਡੇਲਾਨੀ, ਸਟੀਫਨ ਡੋਹੇਨੀ, ਜਾਰਜ ਡੌਕਰੇਲ, ਬੈਂਜਾਮਿਨ ਕੈਲਿਟਜ਼, ਮੈਥਿਊ ਹੰਫਰੀਜ਼, ਰੂਬੇਨ ਵਿਲਸਨ, ਗੈਵਿਨ ਹੋਏ, ਜੈ ਮੂੰਦਰਾ, ਲਿਆਮ ਮੈਕਾਰਥੀ, ਮੈਥਿਊ ਹਾਲਾਰਡ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

by Ankit
June 26, 2026
0

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ...

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 26, 2026
0

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ...

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

by Jaspreet Kaur
June 26, 2026
0

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼ 109 ਮੰਜ਼ਿਲਾ ਇਮਾਰਤ ਕਰਵਾਈ ਖਾਲੀ ਬੀਜਿੰਗ , 26 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

Most Popular

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

3 weeks ago
0

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 