• Latest
  • Trending
India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

Hindi News
English News
Tuesday, October 13, 2026
No Result
View All Result
21 °c
Chandigarh
25 ° Tue
26 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

September 22, 2026
in ਖਬਰਾਂ, ਖੇਡਾਂ
India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਜਾਪਾਨ ਵਿਰੁੱਧ ਦੋਸਤਾਨਾ ਮੈਚ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। 15 ਸਾਲਾ ਓਪਨਰ ਵੈਭਵ ਸੂਰਿਆਵੰਸ਼ੀ ਨੂੰ ਇੱਕ ਵਾਰ ਫਿਰ ਟੀਮ ‘ਚੋਂ ਬਾਹਰ ਰੱਖਿਆ ਗਿਆ ਹੈ। ਮੀਂਹ ਤੋਂ ਪ੍ਰਭਾਵਿਤ ਇਹ ਮੈਚ 5-5 ਓਵਰਾਂ ਦਾ ਹੋਵੇਗਾ ਹੈ। ਜਾਪਾਨ ਦੇ ਸਾਨੋ ਵਿੱਚ ਮੀਂਹ ਕਾਰਨ ਓਵਰਾਂ ਦੀ ਗਿਣਤੀ ਘੱਟ ਗਈ ਹੈ। ਮੈਚ ਸਵੇਰੇ 9:30 ਵਜੇ ਸ਼ੁਰੂ ਹੋਣਾ ਸੀ। ਇਹ ਮੈਚ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।

ਦੋਵਾਂ ਟੀਮਾਂ ਦਾ ਪਲੇਇੰਗ ਇਲੈਵਨ: ਭਾਰਤ: ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਿਵਮ ਦੂਬੇ, ਤਿਲਕ ਵਰਮਾ (ਉਪ-ਕਪਤਾਨ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਯਸ਼ ਠਾਕੁਰ, ਰਵੀ ਬਿਸ਼ਨੋਈ ਅਤੇ ਅਰਸ਼ਦੀਪ ਸਿੰਘ।

ਜਾਪਾਨ: ਲਚਲਾਨ ਯਾਮਾਮੋਟੋ-ਲੇਕ, ਰਿਓ ਸਾਕੁਰਾਨੋ-ਥਾਮਸ, ਕੇਂਡਲ ਕਾਡੋਵਾਕੀ-ਫਲੇਮਿੰਗ (ਕਪਤਾਨ), ਬੈਂਜਾਮਿਨ ਇਟੋ-ਡੇਵਿਸ, ਵਾਟਾਰੂ ਮਿਆਉਚੀ (ਵਿਕਟਕੀਪਰ), ਐਲੇਕਸ ਸ਼ਿਰਾਈ-ਪੈਟਮੋਰ (ਵਿਕਟਕੀਪਰ), ਚਾਰਲੀ ਹਾਰਾ-ਹਿੰਜ, ਇਬਰਾਹਿਮ ਮਚਾਕਟੋ-ਕੋਮਬੱਕੀ, ਚਾਰਲੀ ਹਾਰਾ-ਹਿੰਜ਼ ਅਤੇ ਸ਼ੋਮਾ ਸੁਗਯਾ-ਸਲੇਟਰ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs Japan T20Latest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) 💫💫ਸਫਲਤਾ ਵੱਲ ਪਹਿਲਾ ਕਦਮ ਉਦੋਂ ਚੁੱਕਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 