• Latest
  • Trending
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

14 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

29 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

30 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

50 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

1 hour ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

2 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

2 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

12 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਕ੍ਰੀਜ਼ 'ਤੇ

November 23, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ
ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ ਤੱਕ, ਨਿਊਜ਼ੀਲੈਂਡ ਨੇ ਆਪਣੀ ਦੂਜੀ ਪਾਰੀ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 206 ਦੌੜਾਂ ਬਣਾ ਲਈਆਂ ਹਨ। ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਕ੍ਰੀਜ਼ ‘ਤੇ ਮੌਜੂਦ ਹਨ। ਭਾਰਤ ਵੈਲਿੰਗਟਨ ਟੈਸਟ ਜਿੱਤਣ ਤੋਂ ਸਿਰਫ਼ 5 ਵਿਕਟਾਂ ਦੂਰ ਹੈ। ਗੌਰਤਲਬ ਹੈ ਕਿ ਭਾਰਤ ਨੇ ਪਹਿਲੀ ਪਾਰੀ ਵਿੱਚ 720/9 ‘ਤੇ ਪਾਰੀ ਐਲਾਨ ਕੇ 352 ਦੌੜਾਂ ਦੀ ਲੀਡ ਹਾਸਲ ਕੀਤੀ ਸੀ। ਨਿਊਜ਼ੀਲੈਂਡ ਦੀ ਪੂਰੀ ਟੀਮ 368 ਦੌੜਾਂ ‘ਤੇ ਆਊਟ ਹੋ ਗਈ ਸੀ।

That’ll be Tea on Day 5

Final session coming up shortly

Scorecard – https://t.co/SaMcNXtAVG #NZvIND https://t.co/gFrKfDeDk2

— BCCI (@BCCI) November 23, 2026

ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਮਜ਼ਬੂਤ ​​ਸਥਿਤੀ ਵਿੱਚ ਪਹੁੰਚ ਗਿਆ ਹੈ। ਚੌਥੇ ਦਿਨ ਦੇ ਆਖਰੀ ਸੈਸ਼ਨ ‘ਚ ਵੀ ਭਾਰਤ ਨੇ ਨਿਊਜ਼ੀਲੈਂਡ ਨੂੰ ਦੋ ਝਟਕੇ ਦਿੱਤੇ। ਦਿਨ ਦੀ ਖੇਡ ਖਤਮ ਹੋਣ ਤੱਕ, ਨਿਊਜ਼ੀਲੈਂਡ ਨੇ ਦੋ ਵਿਕਟਾਂ ‘ਤੇ 119 ਦੌੜਾਂ ਬਣਾ ਲਈਆਂ ਹਨ। ਡੇਵੋਨ ਕੌਨਵੇ 59 ਅਤੇ ਰਚਿਨ ਰਵਿੰਦਰ 27 ਦੌੜਾਂ ‘ਤੇ ਨਾਬਾਦ ਰਹੇ। ਹੈਨਰੀ ਨਿਕੋਲਸ 31 ਦੌੜਾਂ ‘ਤੇ ਅਤੇ ਟੌਮ ਲੈਥਮ ਜ਼ੀਰੋ ‘ਤੇ ਆਊਟ ਹੋਏ।

ਚੌਥੇ ਦਿਨ ਐਤਵਾਰ ਨੂੰ ਭਾਰਤ ਨੇ ਆਪਣੀ ਪਹਿਲੀ ਪਾਰੀ 720/9 ‘ਤੇ ਐਲਾਨ ਦਿੱਤੀ ਸੀ। ਭਾਰਤ ਲਈ, ਕੇਐਲ ਰਾਹੁਲ (136 ਦੌੜਾਂ) ਅਤੇ ਰਿਸ਼ਭ ਪੰਤ (128 ਦੌੜਾਂ) ਨੇ ਸੈਂਕੜੇ ਲਗਾਏ। ਕਪਤਾਨ ਸ਼ੁਭਮਨ ਗਿੱਲ (98 ਦੌੜਾਂ), ਯਸ਼ਸਵੀ ਜੈਸਵਾਲ (85 ਦੌੜਾਂ), ਦੇਵਦੱਤ ਪਡਿੱਕਲ (80 ਦੌੜਾਂ), ਅਤੇ ਧਰੁਵ ਜੁਰੇਲ (78 ਦੌੜਾਂ) ਨੇ ਅਰਧ ਸੈਂਕੜੇ ਲਗਾਏ। ਭਾਰਤੀ ਟੀਮ ਨੂੰ ਪਹਿਲੀ ਪਾਰੀ ਵਿੱਚ 352 ਦੌੜਾਂ ਦੀ ਬੜ੍ਹਤ ਮਿਲੀ ਸੀ। ਨਿਊਜ਼ੀਲੈਂਡ ਪਹਿਲੀ ਪਾਰੀ ਵਿੱਚ 368 ਦੌੜਾਂ ‘ਤੇ ਆਲ ਆਊਟ ਹੋ ਗਿਆ ਸੀ।

That’ll be Lunch on Day 5 of the 1st Test

Prasidh Krishna and Washington Sundar pick a wicket each as New Zealand go into Lunch on 157/4.

#TeamIndia need more 6 wickets.

Scorecard – https://t.co/SaMcNXtAVG #NZvIND https://t.co/azgYouxqPS

— BCCI (@BCCI) November 23, 2026

Tags: Day 5India Vs New ZealandLatestNewsInPunjabiMANSAMansanewspunjabnewsPunjabnewsinPunjabitopheadlinesinPunjabiWellington Test
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਰਾਤਾਂ ਠੰਢੀਆਂ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

Most Popular

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

by Navjot
4 weeks ago
0

  ਅਹਿਮਦਾਬਾਦ, 26 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਫੈਡਰੇਸ਼ਨ ਦੇ ਅਨੁਸਾਰ, IWF ਕਾਰਜਕਾਰੀ ਬੋਰਡ ਨੇ ਐਤਵਾਰ ਨੂੰ ਚੀਨ ਦੇ ਨਿੰਗਬੋ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 