• Latest
  • Trending
India Vs New Zealand : ਭਾਰਤ ਨੇ ਜਿੱਤਿਆ ਤੀਜਾ ਟੀ-20 ; ਸ਼ਾਨਦਾਰ ਜਿੱਤ ਦੇ ਨਾਲ ਸੀਰੀਜ਼ ਤੇ ਕੀਤਾ ਕਬਜ਼ਾ

6 months ago
Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

37 minutes ago
Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

1 hour ago
National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

2 hours ago
Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

3 hours ago
Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

4 hours ago
Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

5 hours ago
NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

Hindi News
English News
Tuesday, August 4, 2026
No Result
View All Result
34 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs New Zealand : ਭਾਰਤ ਨੇ ਜਿੱਤਿਆ ਤੀਜਾ ਟੀ-20 ; ਸ਼ਾਨਦਾਰ ਜਿੱਤ ਦੇ ਨਾਲ ਸੀਰੀਜ਼ ਤੇ ਕੀਤਾ ਕਬਜ਼ਾ

January 25, 2026
in ਖਬਰਾਂ, ਖੇਡਾਂ
India Vs New Zealand : ਭਾਰਤ ਨੇ ਜਿੱਤਿਆ ਤੀਜਾ ਟੀ-20 ; ਸ਼ਾਨਦਾਰ ਜਿੱਤ ਦੇ ਨਾਲ ਸੀਰੀਜ਼ ਤੇ ਕੀਤਾ ਕਬਜ਼ਾ

India Vs New Zealand : ਭਾਰਤ ਨੇ ਜਿੱਤਿਆ ਤੀਜਾ ਟੀ-20 ; ਸ਼ਾਨਦਾਰ ਜਿੱਤ ਦੇ ਨਾਲ ਸੀਰੀਜ਼ ਤੇ ਕੀਤਾ ਕਬਜ਼ਾ

INTERNATIONAL NEWS :
ਚੰਡੀਗੜ੍ਹ, 25 ਜਨਵਰੀ(ਵਿਸ਼ਵ ਵਾਰਤਾ)India Vs New Zealand : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਅੱਜ (ਐਤਵਾਰ) ਗੁਹਾਟੀ ਦੇ ਬਾਰਸਾਪਾਰਾ ਸਟੇਡੀਅਮ ਵਿੱਚ ਖੇਡਿਆ ਗਿਆ, ਜਿੱਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੱਥੇ ਹੋਏ ਤੀਜੇ ਟੀ-20 ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਦਰਜ ਕੀਤੀ, ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਇਸ ਜਿੱਤ ਦੇ ਨਾਲ 5 ਮੈਚਾਂ ਦੀ ਟੀ-20 ਸੀਰੀਜ਼ ਤੇ ਵੀ ਕਬਜ਼ਾ ਕਰ ਲਿਆ।

India

ਦੱਸ ਦਈਏ ਕਿ ਅੱਜ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਭਾਰਤ ਨੂੰ 154 ਦੌੜਾਂ ਦਾ ਟੀਚਾ ਦਿੱਤਾ, ਕੀਵੀ ਟੀਮ ਨੌਂ ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 153 ਦੌੜਾਂ ਹੀ ਬਣਾ ਸਕੀ। ਟੀਮ ਲਈ ਗਲੇਨ ਫਿਲਿਪਸ ਨੇ 48 ਅਤੇ ਮਾਰਕ ਚੈਪਮੈਨ ਨੇ 32 ਦੌੜਾਂ ਬਣਾਈਆਂ।

ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ ਲਈਆਂ। ਹਾਰਦਿਕ ਪੰਡਯਾ ਅਤੇ ਰਵੀ ਬਿਸ਼ਨੋਈ ਨੇ ਦੋ-ਦੋ ਵਿਕਟਾਂ ਲਈਆਂ, ਜਦੋਂ ਕਿ ਹਰਸ਼ਿਤ ਰਾਣਾ ਨੇ ਇੱਕ ਵਿਕਟ ਲਈ। ਭਾਰਤ ਨੇ ਸਿਰਫ਼ 2 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਲਈ ਅਭਿਸ਼ੇਕ ਸ਼ਰਮਾ ਨੇ 68 ਅਤੇ ਸੂਰਿਆ ਕੁਮਾਰ ਯਾਦਵ ਨੇ 57 ਦੌੜਾਂ ਬਣਾਈਆਂ।

ਜ਼ਿਕਰਯੋਗ ਹੈ ਕਿ ਟੀਮ ਇੰਡੀਆ ਨੇ ਪਹਿਲਾ ਮੈਚ 48 ਦੌੜਾਂ ਨਾਲ ਅਤੇ ਦੂਜਾ 7 ਵਿਕਟਾਂ ਨਾਲ ਜਿੱਤਿਆ ਸੀ। ਚੌਥਾ ਮੈਚ 28 ਜਨਵਰੀ ਨੂੰ ਵਿਸ਼ਾਖਾਪਟਨਮ ਵਿੱਚ ਖੇਡਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs New ZealandLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
August 4, 2026
0

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਤਾਮਿਲਨਾਡੂ, 4 ਅਗਸਤ (ਵਿਸ਼ਵ ਵਾਰਤਾ) – ਪੁਲਿਸ...

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

by Ranjit Singh
August 4, 2026
0

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਲੱਗੀ ਅੱਗ - ਜਲਦੀ ਨਾਲ ਲਗਭਗ 20 ਗਰਭਵਤੀ ਔਰਤਾਂ ਨੂੰ ਕੱਢਿਆ ਗਿਆ ਬਾਹਰ...

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

by Ranjit Singh
August 4, 2026
0

National: ਇਸ ਸੂਬੇ 'ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ ਉੱਤਰ ਪ੍ਰਦੇਸ਼, 4 ਅਗਸਤ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
August 4, 2026
0

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਤਾਮਿਲਨਾਡੂ, 4 ਅਗਸਤ (ਵਿਸ਼ਵ ਵਾਰਤਾ) – ਪੁਲਿਸ...

Most Popular

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 