• Latest
  • Trending
India VS Pakistan : ਮਹਿਲਾ ਵਿਸ਼ਵ ਕੱਪ ‘ਚ ਭਾਰਤ ਦੀ ਸ਼ਾਨਦਾਰ ਜਿੱਤ ; ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

India VS Pakistan : ਮਹਿਲਾ ਵਿਸ਼ਵ ਕੱਪ ‘ਚ ਭਾਰਤ ਦੀ ਸ਼ਾਨਦਾਰ ਜਿੱਤ ; ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

12 months ago
ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

11 minutes ago
ਪੂਰਬੀ ਰੇਲਵੇ ਨੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਟੈਲੀਮੈਡੀਸਨ ਸੇਵਾਵਾਂ ਦੀ ਕੀਤੀ ਸ਼ੁਰੂਆਤ

ਪੂਰਬੀ ਰੇਲਵੇ ਨੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਟੈਲੀਮੈਡੀਸਨ ਸੇਵਾਵਾਂ ਦੀ ਕੀਤੀ ਸ਼ੁਰੂਆਤ

12 minutes ago
Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

23 minutes ago
ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

25 minutes ago
ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

27 minutes ago
ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

28 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

43 minutes ago
Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

2 hours ago
Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

2 hours ago
Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

3 hours ago
Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

3 hours ago
Hindi News
English News
Friday, September 18, 2026
No Result
View All Result
33 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India VS Pakistan : ਮਹਿਲਾ ਵਿਸ਼ਵ ਕੱਪ ‘ਚ ਭਾਰਤ ਦੀ ਸ਼ਾਨਦਾਰ ਜਿੱਤ ; ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

October 6, 2025
in ਖੇਡਾਂ
India VS Pakistan : ਮਹਿਲਾ ਵਿਸ਼ਵ ਕੱਪ ‘ਚ ਭਾਰਤ ਦੀ ਸ਼ਾਨਦਾਰ ਜਿੱਤ ; ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

India VS Pakistan : ਮਹਿਲਾ ਵਿਸ਼ਵ ਕੱਪ ‘ਚ ਭਾਰਤ ਦੀ ਸ਼ਾਨਦਾਰ ਜਿੱਤ ; ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

Women's ODI World Cup

ਚੰਡੀਗੜ੍ਹ,6ਅਕਤੂਬਰ(ਵਿਸ਼ਵ ਵਾਰਤਾ) India VS Pakistan : ਮਹਿਲਾ ਵਨਡੇ ਵਿਸ਼ਵ ਕੱਪ (Women’s World Cup )ਦਾ 6ਵਾਂ ਮੈਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਖੇਡਿਆ ਗਿਆ, ਜਿੱਥੇ ਟੀਮ ਇੰਡੀਆ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ। ਭਾਰਤੀ ਮਹਿਲਾ ਟੀਮ ਨੇ ਪਾਕਿਸਤਾਨ ਉੱਤੇ 88 ਦੌੜਾਂ ਦੀ ਇੱਕਪਾਸੜ ਜਿੱਤ ਦਰਜ ਕੀਤੀ। ਇਸ ਦੇ ਨਾਲ, ਭਾਰਤੀ ਟੀਮ ਦੋ ਮੈਚਾਂ ਵਿੱਚ ਚਾਰ ਅੰਕਾਂ ਨਾਲ ਟੇਬਲ ਦੇ ਸਿਖਰ ‘ਤੇ ਪਹੁੰਚ ਗਈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 50 ਓਵਰਾਂ ਵਿੱਚ 247 ਦੌੜਾਂ ‘ਤੇ ਆਲ ਆਊਟ ਹੋ ਗਈ। ਹਰਲੀਨ ਦਿਓਲ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। 

ਜਵਾਬ ਵਿੱਚ, ਪਾਕਿਸਤਾਨ ਦੀ ਪੂਰੀ ਟੀਮ 43 ਓਵਰਾਂ ਵਿੱਚ 159 ਦੌੜਾਂ ‘ਤੇ ਸਿਮਟ ਗਈ। ਸਿਦਰਾ ਅਮੀਨ ਨੇ 81 ਦੌੜਾਂ ਬਣਾਈਆਂ। ਭਾਰਤ ਲਈ ਕ੍ਰਾਂਤੀ ਗੌਰ ਅਤੇ ਦੀਪਤੀ ਸ਼ਰਮਾ ਨੇ 3-3 ਵਿਕਟਾਂ ਲਈਆਂ। ਸਨੇਹ ਰਾਣਾ ਨੇ 2 ਵਿਕਟਾਂ ਲਈਆਂ।

Women’s World Cup

ਭਾਰਤੀ ਤੇਜ਼ ਗੇਂਦਬਾਜ਼ ਕ੍ਰਾਂਤੀ ਗੌਡ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ। ਉਸਨੇ 20 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਕ੍ਰਾਂਤੀ ਨੇ ਸਦਾਫ ਸ਼ਮਸ (6 ਦੌੜਾਂ), ਆਲੀਆ ਰਿਆਜ਼ (2 ਦੌੜਾਂ) ਅਤੇ ਨਤਾਲੀਆ ਪਰਵੇਜ਼ (33 ਦੌੜਾਂ) ਨੂੰ ਆਊਟ ਕੀਤਾ।

Kranti Gaud's sensational bowling performance wins her the @aramco POTM award against Pakistan 👊#INDvPAK #CWC25 pic.twitter.com/1NJYHZhK5d

— ICC (@ICC) October 5, 2025

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs PakistanLatest News In Punjabipunjab newsPunjab news in Punjabitop headlines in PunjabiWomen's World Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

by Navjot
September 18, 2026
0

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ ਵੁਹਾਨ, 18 ਸਤੰਬਰ (ਵਿਸ਼ਵ ਵਾਰਤਾ) ਵੁਹਾਨ ਓਪਨ...

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

by Ranjit Singh
September 18, 2026
0

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 'ਚ ਪਹੁੰਚੀ: ਜਾਪਾਨ ਨੂੰ ਹਰਾਇਆ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 18, 2026
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

by Ranjit Singh
September 18, 2026
0

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ - ਅਭਿਸ਼ੇਕ ਸ਼ਰਮਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

by Navjot
September 18, 2026
0

ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਕੀਤੀ ਵਿਚਾਰ-ਚਰਚਾ ਬੈਂਕਾਕ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

by Ankit
1 week ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 