• Latest
  • Trending
 India Vs South Africa : ਭਾਰਤ ਦੀ ਸ਼ਾਨਦਾਰ ਜਿੱਤ ; ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾਇਆ

 India Vs South Africa : ਭਾਰਤ ਦੀ ਸ਼ਾਨਦਾਰ ਜਿੱਤ ; ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾਇਆ

10 months ago
Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

9 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

9 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

10 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

10 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

11 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

11 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

11 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

12 hours ago
Hindi News
English News
Tuesday, September 15, 2026
No Result
View All Result
24 °c
Chandigarh
27 ° Wed
28 ° Thu
27 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 India Vs South Africa : ਭਾਰਤ ਦੀ ਸ਼ਾਨਦਾਰ ਜਿੱਤ ; ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾਇਆ

November 30, 2025
in ਖੇਡਾਂ
 India Vs South Africa : ਭਾਰਤ ਦੀ ਸ਼ਾਨਦਾਰ ਜਿੱਤ ; ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾਇਆ

India Vs South Africa : ਭਾਰਤ ਦੀ ਸ਼ਾਨਦਾਰ ਜਿੱਤ ; ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾਇਆ

ਕੁਲਦੀਪ ਯਾਦਵ ਨੇ ਲਈਆਂ 4 ਵਿਕਟਾਂ

 Santosh Trophy

ਚੰਡੀਗੜ੍ਹ, 30ਨਵੰਬਰ(ਵਿਸ਼ਵ ਵਾਰਤਾ)  India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿੱਚ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।

 India Vs South Africa

ਭਾਰਤ ਨੇ ਪਹਿਲੇ ਵਨਡੇ ਵਿੱਚ ਦੱਖਣੀ ਅਫਰੀਕਾ ਨੂੰ 350 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸਦੇ ਜਵਾਬ ਵਿੱਚ ਦੱਖਣੀ ਅਫਰੀਕਾ ਦੀ ਟੀਮ 332  ਦੌੜਾਂ ਹੀ ਬਣਾ ਸਕੀ। ਭਾਰਤ ਨੇ ਪਹਿਲੇ ਵਨਡੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।

ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਾਮ ਨੇ ਐਤਵਾਰ ਨੂੰ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ, ਟੀਮ ਇੰਡੀਆ ਨੇ 8 ਵਿਕਟਾਂ ਦੇ ਨੁਕਸਾਨ ‘ਤੇ 349 ਦੌੜਾਂ ਬਣਾਈਆਂ।

𝗛𝗨𝗡𝗗𝗥𝗘𝗗! 💯

Ranchi Rises to a King Kohli special! 👑

8⃣3⃣rd international CENTURY for Virat Kohli 🫡

Updates ▶️ https://t.co/MdXtGgRkPo#TeamIndia | #INDvSA | @IDFCFIRSTBank | @imVkohli pic.twitter.com/HeAExB9NPr

— BCCI (@BCCI) November 30, 2025

ਕੋਹਲੀ ਨੇ 135 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ 57 ਅਤੇ ਕੇਐਲ ਰਾਹੁਲ ਨੇ 60 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿੱਚ ਕੁਲਦੀਪ ਯਾਦਵ ਨੇ 4, ਹਰਸ਼ਿਤ ਰਾਣਾ ਨੇ 3 ਅਤੇ ਅਰਸ਼ਦੀਪ ਸਿੰਘ ਨੇ 2 ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs South AfricaLatest News In Punjabipunjab newsPunjab news in Punjabitop headlines in PunjabiVirat KohliYashasvi Jaiswal
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

by Navjot
September 14, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ...

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

by Navjot
September 14, 2026
0

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ...

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

by Navjot
September 14, 2026
0

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ 'ਸ਼ੇਰ-ਏ-ਪੰਜਾਬ ਟੀ-20' ਖਿਤਾਬ     ਮੋਹਾਲੀ, 14 ਸਤੰਬਰ (ਵਿਸ਼ਵ ਵਾਰਤਾ):...

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

by Navjot
September 14, 2026
0

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

by Ankit
September 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 15-09-2026 |...

Most Popular

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

by Ranjit Singh
2 weeks ago
0

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 