• Latest
  • Trending
India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਮੁਕਾਬਲਾ ਜਾਰੀ

India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਮੁਕਾਬਲਾ ਜਾਰੀ

10 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

35 minutes ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

40 minutes ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

2 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

2 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

3 hours ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

3 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

3 hours ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

3 hours ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Tuesday, October 6, 2026
No Result
View All Result
25 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਮੁਕਾਬਲਾ ਜਾਰੀ

November 30, 2025
in ਖੇਡਾਂ
India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਮੁਕਾਬਲਾ ਜਾਰੀ

India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਮੁਕਾਬਲਾ ਜਾਰੀ

ਦੱਖਣੀ ਅਫਰੀਕਾ ਦੀ ਮਾੜੀ ਸ਼ੁਰੂਆਤ ; 5 ਓਵਰਾਂ ‘ਚ ਗਵਾਈਆਂ 3 ਵਿਕਟਾਂ

ਮੈਥਿਊ ਬ੍ਰੇਟਜ਼ਕੀ ਅਤੇ ਟੋਨੀ ਡੀ ਜਾਰਜੀ ਕ੍ਰੀਜ਼ ‘ਤੇ

ਭਾਰਤ ਨੇ ਦਿੱਤਾ ਹੈ 350 ਦੌੜਾਂ ਦਾ ਟੀਚਾ

 Santosh Trophy

ਚੰਡੀਗੜ੍ਹ, 30ਨਵੰਬਰ(ਵਿਸ਼ਵ ਵਾਰਤਾ)  India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।

ਜਿੱਥੇ ਭਾਰਤ ਨੇ ਪਹਿਲੇ ਵਨਡੇ ਵਿੱਚ ਦੱਖਣੀ ਅਫਰੀਕਾ ਨੂੰ 350 ਦੌੜਾਂ ਦਾ ਟੀਚਾ ਦਿੱਤਾ ਹੈ। ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਾਮ ਨੇ ਐਤਵਾਰ ਨੂੰ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

𝗛𝗨𝗡𝗗𝗥𝗘𝗗! 💯

Ranchi Rises to a King Kohli special! 👑

8⃣3⃣rd international CENTURY for Virat Kohli 🫡

Updates ▶️ https://t.co/MdXtGgRkPo#TeamIndia | #INDvSA | @IDFCFIRSTBank | @imVkohli pic.twitter.com/HeAExB9NPr

— BCCI (@BCCI) November 30, 2025

ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ, ਟੀਮ ਇੰਡੀਆ ਨੇ ਅੱਠ ਵਿਕਟਾਂ ਦੇ ਨੁਕਸਾਨ ‘ਤੇ 349 ਦੌੜਾਂ ਬਣਾਈਆਂ। ਕੋਹਲੀ ਨੇ 135 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ 57 ਅਤੇ ਕੇਐਲ ਰਾਹੁਲ ਨੇ 60 ਦੌੜਾਂ ਬਣਾਈਆਂ।

ਜਵਾਬ ਵਿੱਚ, ਦੱਖਣੀ ਅਫਰੀਕਾ ਦੀ ਟੀਮ ਦੀ ਮਾੜੀ ਸ਼ੁਰੂਆਤ ਕਾਰਨ ਟੀਮ ਨੇ 4.4 ਓਵਰਾਂ ਤੋਂ ਬਾਅਦ 3 ਵਿਕਟਾਂ ਦੇ ਨੁਕਸਾਨ ‘ਤੇ 11 ਦੌੜਾਂ ਬਣਾ ਲਈਆਂ ਹਨ। ਹਰਸ਼ਿਤ ਰਾਣਾ ਨੇ ਆਪਣੇ ਪਹਿਲੇ ਓਵਰ ਵਿੱਚ ਦੋ ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs South AfricaKL RahulLatest News In Punjabipunjab newsPunjab news in Punjabitop headlines in PunjabiVirat Kohli
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

by Ranjit Singh
October 6, 2026
0

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ - BCCI ਦੀ ਰਿਵਿਊ ਮੀਟਿੰਗ ਤੋਂ ਬਾਅਦ ਲਿਆ ਫੈਸਲਾ...

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
October 6, 2026
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ...

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

by Ranjit Singh
October 4, 2026
0

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਵੈਸਟ ਇੰਡੀਜ਼ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
1 week ago
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 