• Latest
  • Trending
India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਵਨਡੇ ਜਾਰੀ ; ਦੱਖਣੀ ਅਫਰੀਕਾ ਨੇ ਗਵਾਈ ਤੀਜੀ ਵਿਕਟ

India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਵਨਡੇ ਜਾਰੀ ; ਦੱਖਣੀ ਅਫਰੀਕਾ ਨੇ ਗਵਾਈ ਤੀਜੀ ਵਿਕਟ

12 months ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

18 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

3 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

3 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

5 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਵਨਡੇ ਜਾਰੀ ; ਦੱਖਣੀ ਅਫਰੀਕਾ ਨੇ ਗਵਾਈ ਤੀਜੀ ਵਿਕਟ

December 3, 2025
in ਖੇਡਾਂ
India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਵਨਡੇ ਜਾਰੀ ; ਦੱਖਣੀ ਅਫਰੀਕਾ ਨੇ ਗਵਾਈ ਤੀਜੀ ਵਿਕਟ

India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਵਨਡੇ ਜਾਰੀ ; ਦੱਖਣੀ ਅਫਰੀਕਾ ਨੇ ਗਵਾਈ ਤੀਜੀ ਵਿਕਟ

ਮੈਥਿਊ ਬ੍ਰੇਟਜ਼ਕੀ ਅਤੇ ਡੇਵਾਲਡ ਬ੍ਰੇਵਿਸ ਕ੍ਰੀਜ਼ ‘ਤੇ

ਭਾਰਤ ਨੇ ਦਿੱਤਾ ਹੈ 359 ਦੌੜਾਂ ਦਾ ਟੀਚਾ 

India Vs South Africa

ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ) India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਵਨਡੇ ਮੈਚ ਅੱਜ ਰਾਏਪੁਰ ਵਿੱਚ ਖੇਡਿਆ ਜਾ ਰਿਹਾ ਹੈ। ਜਿੱਥੇ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। 

ਵਿਰਾਟ ਕੋਹਲੀ ਅਤੇ ਰੁਤੁਰਾਜ ਗਾਇਕਵਾੜ ਦੇ ਸੈਂਕੜਿਆਂ ਦੀ ਬਦੌਲਤ, ਭਾਰਤ ਨੇ ਦੂਜੇ ਇੱਕ ਰੋਜ਼ਾ ਮੈਚ ਵਿੱਚ ਦੱਖਣੀ ਅਫਰੀਕਾ ਨੂੰ 359 ਦੌੜਾਂ ਦਾ ਟੀਚਾ ਦਿੱਤਾ ਹੈ।

ਦੱਖਣੀ ਅਫਰੀਕਾ ਨੇ 36 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ 237 ਦੌੜਾਂ ਬਣਾ ਲਈਆਂ ਹਨ। ਮੈਥਿਊ ਬ੍ਰੇਟਜ਼ਕੀ ਅਤੇ ਡੇਵਾਲਡ ਬ੍ਰੇਵਿਸ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਏਡਨ ਮਾਰਕਰਮ 110 ਦੌੜਾਂ ਬਣਾ ਕੇ ਆਊਟ ਗਏ। ਤੇਂਬਾ ਬਾਵੁਮਾ (46 ਦੌੜਾਂ) ਨੂੰ ਪ੍ਰਸਿਧ ਕ੍ਰਿਸ਼ਨਾ ਨੇ ਆਊਟ ਕੀਤਾ, ਜਦੋਂ ਕਿ ਕੁਇੰਟਨ ਡੀ ਕੌਕ (8 ਦੌੜਾਂ) ਨੂੰ ਅਰਸ਼ਦੀਪ ਸਿੰਘ ਨੇ ਆਊਟ ਕੀਤਾ।

India Vs South Africa

ਟੀਮ ਇੰਡੀਆ ਨੇ 50 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 358 ਦੌੜਾਂ ਬਣਾਈਆਂ। ਕਪਤਾਨ ਕੇਐਲ ਰਾਹੁਲ 66 ਅਤੇ ਰਵਿੰਦਰ ਜਡੇਜਾ 24 ਦੌੜਾਂ ‘ਤੇ ਅਜੇਤੂ ਰਹੇ। ਇਸ ਤੋਂ ਪਹਿਲਾਂ, ਵਿਰਾਟ ਕੋਹਲੀ (102 ਦੌੜਾਂ) ਨੇ ਆਪਣੇ ਲਗਾਤਾਰ ਦੂਜੇ ਮੈਚ ਵਿੱਚ ਸੈਂਕੜਾ ਲਗਾਇਆ। ਰੁਤੁਰਾਜ ਗਾਇਕਵਾੜ ਨੇ ਵੀ 105 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ 22 ਦੌੜਾਂ ਬਣਾ ਕੇ ਅਤੇ ਰੋਹਿਤ ਸ਼ਰਮਾ 14 ਦੌੜਾਂ ਬਣਾ ਕੇ ਆਊਟ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs South AfricaLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 14, 2026
0

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਏਸ਼ੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 