• Latest
  • Trending
India Vs South Africa : ਦੂਜੇ ਵਨਡੇ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ ; ਸੀਰੀਜ਼ 1-1 ਨਾਲ ਬਰਾਬਰ

India Vs South Africa : ਦੂਜੇ ਵਨਡੇ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ ; ਸੀਰੀਜ਼ 1-1 ਨਾਲ ਬਰਾਬਰ

7 months ago
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

7 minutes ago
Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

16 minutes ago
National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

49 minutes ago
Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

2 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

2 hours ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

3 hours ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

4 hours ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

4 hours ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

5 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

5 hours ago
Hindi News
English News
Thursday, July 9, 2026
No Result
View All Result
27 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs South Africa : ਦੂਜੇ ਵਨਡੇ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ ; ਸੀਰੀਜ਼ 1-1 ਨਾਲ ਬਰਾਬਰ

December 3, 2025
in ਖੇਡਾਂ
India Vs South Africa : ਦੂਜੇ ਵਨਡੇ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ ; ਸੀਰੀਜ਼ 1-1 ਨਾਲ ਬਰਾਬਰ

India Vs South Africa : ਦੂਜੇ ਵਨਡੇ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ ; ਸੀਰੀਜ਼ 1-1 ਨਾਲ ਬਰਾਬਰ

Weather Update

ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ) India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਵਨਡੇ ਮੈਚ ਅੱਜ ਰਾਏਪੁਰ ਵਿੱਚ ਖੇਡਿਆ ਗਿਆ। ਜਿੱਥੇ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

India Vs South Africa

ਅੱਜ ਹੋਏ ਮੁਕਾਬਲੇ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ। ਦੱਖਣੀ ਅਫਰੀਕਾ ਦੀ ਇਸ ਜਿੱਤ ਦੇ ਨਾਲ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 1-1 ਨਾਲ ਬਰਾਬਰ ਹੋ ਗਈ ਹੈ।

India Vs South Africa

ਅੱਜ ਵਿਰਾਟ ਕੋਹਲੀ ਅਤੇ ਰੁਤੁਰਾਜ ਗਾਇਕਵਾੜ ਦੇ ਸੈਂਕੜਿਆਂ ਦੀ ਬਦੌਲਤ, ਭਾਰਤ ਨੇ ਦੱਖਣੀ ਅਫਰੀਕਾ ਨੂੰ 359 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਦੱਖਣੀ ਅਫਰੀਕਾ ਦੀ ਟੀਮ ਨੇ 49.2 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ਤੇ ਹਾਸਿਲ ਕਰ ਲਿਆ। 

ਟੀਮ ਇੰਡੀਆ ਲਈ ਵਿਰਾਟ ਕੋਹਲੀ (102 ਦੌੜਾਂ) ਨੇ ਆਪਣੇ ਲਗਾਤਾਰ ਦੂਜੇ ਮੈਚ ਵਿੱਚ ਸੈਂਕੜਾ ਲਗਾਇਆ। ਰੁਤੁਰਾਜ ਗਾਇਕਵਾੜ ਨੇ ਵੀ 105 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ 22 ਦੌੜਾਂ ਬਣਾ ਕੇ ਅਤੇ ਰੋਹਿਤ ਸ਼ਰਮਾ 14 ਦੌੜਾਂ ਬਣਾ ਕੇ ਆਊਟ ਹੋਏ।

ਇਸ ਤੋਂ ਇਲਾਵਾ ਦੱਖਣੀ ਅਫਰੀਕਾ ਲਈ ਮਾਰਕੋ ਜਾਨਸਨ ਨੇ ਦੋ ਵਿਕਟਾਂ ਲਈਆਂ, ਜਦੋਂ ਕਿ ਨੈਂਡਰੇ ਬਰਗਰ ਅਤੇ ਲੁੰਗੀ ਨਗਿਦੀ ਨੇ ਇੱਕ-ਇੱਕ ਵਿਕਟ ਲਈ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

 India Vs South Africa : ਭਾਰਤ ਦੀ ਸ਼ਾਨਦਾਰ ਜਿੱਤ ; ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾਇਆ

Tags: Breaking news in PunjabiIndia Vs South AfricaLatest News In Punjabipunjab newsPunjab news in PunjabiRohit Sharmatop headlines in PunjabiVirat KohliYashasvi Jaiswal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

by Ranjit Singh
July 9, 2026
0

Australia ਦੀ 'ਬਿਗ ਬੈਸ਼ ਲੀਗ' ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ ਚੰਡੀਗੜ੍ਹ, 9...

India Vs England: ਚੌਥਾ ਟੀ-20 ਮੈਚ ਅੱਜ

India Vs England: ਚੌਥਾ ਟੀ-20 ਮੈਚ ਅੱਜ

by Ranjit Singh
July 9, 2026
0

India Vs England: ਚੌਥਾ ਟੀ-20 ਮੈਚ ਅੱਜ - ਭਾਰਤ ਸਾਹਮਣੇ ਸੀਰੀਜ਼ ਬਚਾਉਣ ਦੀ ਚੁਣੌਤੀ - 5 ਮੈਚਾਂ ਦੀ ਸੀਰੀਜ਼ 'ਚ...

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

by Navjot
July 8, 2026
0

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ   ਲੰਡਨ, 8 ਜੁਲਾਈ (ਵਿਸ਼ਵ...

‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

by Navjot
July 8, 2026
0

'ਖੇਲੋ ਇੰਡੀਆ ਯੂਥ ਗੇਮਜ਼' ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ   ਨਵੀਂ ਦਿੱਲੀ, 8 ਜੁਲਾਈ (ਵਿਸ਼ਵ ਵਾਰਤਾ) ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

by Ranjit Singh
July 9, 2026
0

Big Breaking: ਪਟਿਆਲਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ ਪਟਿਆਲਾ, 9 ਜੁਲਾਈ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ * ਸਰਪੰਚ ਦਿਨ-ਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 