• Latest
  • Trending
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

3 weeks ago
ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

49 minutes ago
ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

1 hour ago
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

4 hours ago
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Monday, September 14, 2026
No Result
View All Result
30 °c
Chandigarh
28 ° Tue
28 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

August 23, 2026
in ਖਬਰਾਂ, ਖੇਡਾਂ
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

ਜਾਣੋ ਪਹਿਲੇ ਦਿਨ ਭਾਰਤ ਦਾ ਸਕੋਰ

ਨਵੀ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੀ ਜਾ ਰਹੀ ਦੋ ਟੈਸਟ ਮੈਚਾਂ ਦੀ ਲੜੀ ਦਾ ਦੂਜਾ ਮੁਕਾਬਲਾ ਕੋਲੰਬੋ ਦੇ ਐੱਸ.ਐੱਸ.ਸੀ. ਗ੍ਰਾਊਂਡ ‘ਚ ਖੇਡਿਆ ਜਾ ਰਹਾ ਹੈ। ਇਸ ਟੈਸਟ ਮੈਚ ਵਿੱਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਅਤੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ‘ਤੇ ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 300 ਰਨ ਬਣਾਏ।

ਐਤਵਾਰ ਦਾ ਖੇਡ ਖ਼ਤਮ ਹੋਣ ਤੱਕ ਧ੍ਰੁਵ ਜੁਰੇਲ 7 ਅਤੇ ਸਾਰਾਂਸ਼ ਜੈਨ 4 ਰਨ ‘ਤੇ ਨਾਬਾਦ ਰਹੇ। ਦੇਵਦੱਤ ਪਡੀਕੱਲ (117 ਰਨ) ਨੇ ਸੈਂਕੜਾ ਲਗਾਇਆ। ਉਨ੍ਹਾਂ ਨੇ ਲਗਾਤਾਰ ਦੂਜੇ ਟੈਸਟ ਵਿੱਚ ਸੈਂਕੜੇ ਵਾਲੀ ਪਾਰੀ ਖੇਡੀ। ਉਨ੍ਹਾਂ ਨੇ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ 167 ਰਨ ਬਣਾਏ ਸਨ। ਰਵਿੰਦਰ ਜਡੇਜਾ ਨੇ 43 ਰਨ ਬਣਾਏ। ਕੇ.ਐੱਲ. ਰਾਹੁਲ 18 ਅਤੇ ਯਸ਼ਸਵੀ ਜਾਇਸਵਾਲ 45 ਰਨ ਬਣਾ ਕੇ ਆਊਟ ਹੋਏ। ਰਿਸ਼ਭ ਪੰਤ 3 ਰਨ ‘ਤੇ ਰਿਟਾਇਰਡ ਹਰਟ ਹੋਏ। ਅਸਿਥਾ ਫਰਨਾਂਡੋ ਨੇ 3 ਵਿਕਟਾਂ ਲਈਆਂ।

ਪਹਿਲੇ ਦਿਨ ਦੀ ਖੇਡ ਵਿੱਚ ਭਾਰਤੀ ਕਪਤਾਨ ਸ਼ੁਭਮਨ ਗਿਲ ਦੇ ਬੱਲੇ ਤੋਂ 50 ਰਨਾਂ ਦੀ ਪਾਰੀ ਦੇਖਣ ਨੂੰ ਮਿਲੀ, ਜਿਸ ਦੇ ਦਮ ‘ਤੇ ਉਹ ਇਤਿਹਾਸ ਰਚਣ ਵਿੱਚ ਕਾਮਯਾਬ ਹੋ ਗਏ। ਗਿਲ ਹੁਣ ਵਰਲਡ ਟੈਸਟ ਚੈਂਪੀਅਨਸ਼ਿਪ (WTC) ਦੇ ਇਤਿਹਾਸ ਵਿੱਚ ਇੱਕ ਹੀ ਸੀਜ਼ਨ ‘ਚ 1000 ਜਾਂ ਉਸ ਤੋਂ ਵੱਧ ਰਨ ਬਣਾਉਣ ਵਾਲੇ ਪਹਿਲੇ ਭਾਰਤੀ ਕਪਤਾਨ ਬਣ ਗਏ ਹਨ, ਜਦਕਿ ਇਸ ਤੋਂ ਪਹਿਲਾਂ ਕੋਈ ਵੀ ਭਾਰਤੀ ਕਪਤਾਨ ਅਜਿਹਾ ਕਰਨ ‘ਚ ਕਾਮਯਾਬ ਨਹੀਂ ਹੋ ਸਕਿਆ ਸੀ।

ਗਿਲ ਨੇ ਮਹਿਜ਼ 10 ਟੈਸਟ ਮੈਚਾਂ ‘ਚ ਆਪਣੇ ਹਜ਼ਾਰ ਰਨਾਂ ਦਾ ਅੰਕੜਾ ਪੂਰਾ ਕਰ ਲਿਆ। ਜਿੱਥੇ ਉਹ ਵਰਲਡ ਟੈਸਟ ਚੈਂਪੀਅਨਸ਼ਿਪ (WTC) ਦੇ ਇੱਕੋ ਸੀਜ਼ਨ ਵਿੱਚ ਹਜ਼ਾਰ ਜਾਂ ਉਸ ਤੋਂ ਵੱਧ ਰਨ ਬਣਾਉਣ ਵਾਲੇ ਪਹਿਲੇ ਭਾਰਤੀ ਕਪਤਾਨ ਬਣੇ ਹਨ, ਉੱਥੇ ਹੀ ਅਜਿਹਾ ਕਰਨ ਵਾਲੇ ਉਹ ਚੌਥੇ ਭਾਰਤੀ ਖਿਡਾਰੀ ਹਨ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ, ਅਜਿੰਕਿਆ ਰਹਾਣੇ ਅਤੇ ਯਸ਼ਸਵੀ ਜਾਇਸਵਾਲ ਇਹ ਕਾਰਨਾਮਾ ਕਰਨ ਵਿੱਚ ਕਾਮਯਾਬ ਹੋ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

by Jaspreet Kaur
September 14, 2026
0

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ ਮੈਨੀਫ਼ੈਸਟੋ...

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

by Jaspreet Kaur
September 14, 2026
0

ਜਲੰਧਰ ਕੋਰਟ ਕੰਪਲੈਕਸ 'ਚ ਹੰਗਾਮਾ! ਪੇਸ਼ੀ 'ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ ਜਲੰਧਰ,...

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

by Jaspreet Kaur
September 14, 2026
0

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ ਦੱਖਣੀ ਅਫ਼ਰੀਕਾ, 14 ਸਤੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

by Jaspreet Kaur
September 14, 2026
0

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ ਮੈਨੀਫ਼ੈਸਟੋ...

Most Popular

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
3 weeks ago
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 