Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ
ਹਰਮਨਪ੍ਰੀਤ ਕੌਰ ਅਤੇ ਰਿਚਾ ਘੋਸ਼ ਕ੍ਰੀਜ਼ ‘ਤੇ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਆ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਖੇਡਿਆ ਜਾ ਰਿਹਾ ਹੈ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਜਾਰੀ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਟੀਮ ਇੰਡੀਆ ਨੇ 16 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ 147 ਦੌੜਾਂ ਬਣਾ ਲਈਆਂ ਹਨ। ਕਪਤਾਨ ਹਰਮਨਪ੍ਰੀਤ ਕੌਰ ਅਤੇ ਰਿਚਾ ਘੋਸ਼ ਇਸ ਸਮੇਂ ਕ੍ਰੀਜ਼ ‘ਤੇ ਮੌਜੂਦ ਹਨ।
ਇਸ ਤੋਂ ਪਹਿਲਾਂ, ਭਾਰਤੀ ਓਪਨਰ ਸਮ੍ਰਿਤੀ ਮੰਧਾਨਾ 59 ਦੌੜਾਂ ਬਣਾ ਕੇ ਰਨ ਆਊਟ ਹੋ ਗਈ ਸੀ। ਉਸ ਤੋਂ ਪਹਿਲਾਂ, ਸ਼ਫਾਲੀ ਵਰਮਾ 68 ਦੌੜਾਂ ਬਣਾ ਕੇ ਆਊਟ ਹੋਈ ਸੀ; ਉਸ ਨੇ ਸਿਰਫ਼ 24 ਗੇਂਦਾਂ ਵਿੱਚ ਮਹਿਲਾ ਏਸ਼ੀਆ ਕੱਪ ਦਾ ਸਭ ਤੋਂ ਤੇਜ਼ ਅਰਧ-ਸੈਂਕੜਾ ਲਗਾਇਆ ਸੀ।
🔙 to 🔙 half-centuries 🔥@TheShafaliVerma show in the final 🍿
Her 2⃣1⃣st T20I FIFTY 👏👏
Updates ▶️ https://t.co/knKLXGSfOd #TeamIndia | #WomensAsiaCup | #INDvSL pic.twitter.com/oqk0BEAHtA
— BCCI Women (@BCCIWomen) September 13, 2026