• Latest
  • Trending
India Vs West Indies : ਦਿੱਲੀ ਟੈਸਟ ਦੇ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਵੈਸਟਇੰਡੀਜ਼ ਨੇ ਬਣਾਈਆਂ 140 ਦੌੜਾਂ

India Vs West Indies : ਦਿੱਲੀ ਟੈਸਟ ਦੇ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਵੈਸਟਇੰਡੀਜ਼ ਨੇ ਬਣਾਈਆਂ 140 ਦੌੜਾਂ

1 year ago
ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

18 minutes ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

33 minutes ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

1 hour ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

2 hours ago
ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

3 hours ago
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

3 hours ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

4 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

4 hours ago
FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

4 hours ago
ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

4 hours ago
Hindi News
English News
Sunday, October 18, 2026
No Result
View All Result
22 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs West Indies : ਦਿੱਲੀ ਟੈਸਟ ਦੇ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਵੈਸਟਇੰਡੀਜ਼ ਨੇ ਬਣਾਈਆਂ 140 ਦੌੜਾਂ

October 11, 2025
in ਖੇਡਾਂ
India Vs West Indies : ਦਿੱਲੀ ਟੈਸਟ ਦੇ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਵੈਸਟਇੰਡੀਜ਼ ਨੇ ਬਣਾਈਆਂ 140 ਦੌੜਾਂ

India Vs West Indies : ਦਿੱਲੀ ਟੈਸਟ ਦੇ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਵੈਸਟਇੰਡੀਜ਼ ਨੇ ਬਣਾਈਆਂ 140 ਦੌੜਾਂ

ਭਾਰਤ 378 ਦੌੜਾਂ ਨਾਲ ਅੱਗੇ ; ਰਵਿੰਦਰ ਜਡੇਜਾ ਨੇ ਲਈਆਂ 3 ਵਿਕਟਾਂ 

PUNJAB

ਚੰਡੀਗੜ੍ਹ, 11ਅਕਤੂਬਰ(ਵਿਸ਼ਵ ਵਾਰਤਾ) India Vs West Indies :  ਭਾਰਤ ਅਤੇ ਵੈਸਟਇੰਡੀਜ਼ ਸੀਰੀਜ਼ ਦਾ ਦੂਜਾ ਮੈਚ ਖੇਡਿਆ ਜਾ ਰਿਹਾ ਹੈ। ਦਿੱਲੀ ਟੈਸਟ ਦਾ ਦੂਜਾ ਦਿਨ ਸਮਾਪਤ ਹੋ ਗਿਆ ਹੈ। ਵੈਸਟਇੰਡੀਜ਼ ਨੇ ਦਿਨ ਦੇ ਖੇਡ ਦੇ ਅੰਤ ਤੱਕ 4 ਵਿਕਟਾਂ ਦੇ ਨੁਕਸਾਨ ‘ਤੇ 140 ਦੌੜਾਂ ਬਣਾ ਲਈਆਂ ਹਨ।

ਦੱਸ ਦਈਏ ਕਿ ਟੀਮ ਇੰਡੀਆ ਨੇ ਦਿੱਲੀ ਟੈਸਟ ਦੇ ਦੂਜੇ ਦਿਨ ਵੈਸਟਇੰਡੀਜ਼ ‘ਤੇ ਮਜ਼ਬੂਤ ​​ਪਕੜ ਬਣਾਈ ਹੈ। ਭਾਰਤੀ ਟੀਮ 378 ਦੌੜਾਂ ਨਾਲ ਅੱਗੇ ਹਨ। ਭਾਰਤ ਨੇ ਟੀਬ੍ਰੇਕ ਤੋਂ ਪਹਿਲਾਂ 5 ਵਿਕਟਾਂ ਦੇ ਨੁਕਸਾਨ ‘ਤੇ 518 ਦੌੜਾਂ ‘ਤੇ ਆਪਣੀ ਪਹਿਲੀ ਪਾਰੀ ਐਲਾਨ ਦਿੱਤੀ।

Innings Break!#TeamIndia have declared on a mammoth 5⃣1⃣8⃣/5⃣

1⃣7⃣5⃣ for Yashasvi Jaiswal
1⃣2⃣9⃣* for Captain Shubman Gill
8⃣7⃣ for Sai Sudharsan

On to our bowlers now 🙌

Scorecard ▶ https://t.co/GYLslRzj4G#INDvWI | @IDFCFIRSTBank pic.twitter.com/kVT7lUpHwm

— BCCI (@BCCI) October 11, 2025

ਅੱਜ(ਸ਼ਨੀਵਾਰ) ਸਟੰਪ ਤੱਕ, ਵੈਸਟਇੰਡੀਜ਼ ਦਾ ਸਕੋਰ 140/4 ਸੀ। ਸ਼ਾਈ ਹੋਪ 31 ਅਤੇ ਟੇਵਿਨ ਇਮਲਾਚ 14 ਦੌੜਾਂ ‘ਤੇ ਨਾਬਾਦ ਰਹੇ। ਭਾਰਤੀ ਸਪਿਨਰ ਰਵਿੰਦਰ ਜਡੇਜਾ ਨੇ ਤਿੰਨ ਵਿਕਟਾਂ ਲਈਆਂ ,ਉਸਨੇ ਕਪਤਾਨ ਰੋਸਟਨ ਚੇਜ਼ (0), ਤੇਗਨਾਰਾਇਣ ਚੰਦਰਪਾਲ (34 ਦੌੜਾਂ) ਅਤੇ ਜੌਨ ਕੈਂਪਬੈਲ (10 ਦੌੜਾਂ) ਨੂੰ ਆਊਟ ਕੀਤਾ। ਜਦੋਂ ਕਿ ਕੁਲਦੀਪ ਯਾਦਵ ਨੇ ਐਲਿਕ ਅਥਾਨਾਸੇ (41 ਦੌੜਾਂ) ਨੂੰ ਆਊਟ ਕੀਤਾ।

It is Ravindra Jadeja once again! 👌

The #TeamIndia vice-captain breaks a key partnership as KL Rahul holds onto a catch at slip 🫴

Updates ▶ https://t.co/GYLslRzj4G#INDvWI | @IDFCFIRSTBank | @imjadeja | @klrahul pic.twitter.com/lrQmCCDNfT

— BCCI (@BCCI) October 11, 2025

ਭਾਰਤ ਨੇ ਅੱਜ ਅਰੁਣ ਜੇਤਲੀ ਸਟੇਡੀਅਮ ਵਿੱਚ 318 ਤੋਂ ਪਾਰੀ ਦੀ ਸ਼ੁਰੂਆਤ ਕੀਤੀ ਤੇ ਕਪਤਾਨ ਸ਼ੁਭਮਨ ਗਿੱਲ 129 ਦੌੜਾਂ ਬਣਾ ਕੇ ਨਾਬਾਦ ਰਹੇ। ਉਨ੍ਹਾਂ ਨੇ ਆਪਣੇ ਕਰੀਅਰ ਦਾ 10ਵਾਂ ਸੈਂਕੜਾ ਲਗਾਇਆ। ਸਾਈ ਸੁਦਰਸ਼ਨ ਨੇ 87, ਧਰੁਵ ਜੁਰੇਲ ਨੇ 44 ਅਤੇ ਨਿਤੀਸ਼ ਕੁਮਾਰ ਰੈੱਡੀ ਨੇ 43 ਦੌੜਾਂ ਬਣਾਈਆਂ। ਵੈਸਟਇੰਡੀਜ਼ ਲਈ ਜੋਮੇਲ ਵਾਰਿਕਨ ਨੇ ਤਿੰਨ ਵਿਕਟਾਂ ਲਈਆਂ। ਜਦਕਿ ਕਪਤਾਨ ਰੋਸਟਨ ਚੇਜ਼ ਨੂੰ ਇੱਕ ਵਿਕਟ ਮਿਲੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCaptain Shubman GillIndia Vs West IndiesKL RahulLatest News In Punjabipunjab newsPunjab news in PunjabiRavindra JadejaSai Sudharsantop headlines in PunjabiYashasvi Jaiswal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

by Navjot
October 18, 2026
0

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ ਰਾਵਲਪਿੰਡੀ, 18 ਅਕਤੂਬਰ (ਵਿਸ਼ਵ ਵਾਰਤਾ)...

Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

by Ranjit Singh
October 18, 2026
0

Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ - ਟਰਾਫੀ ਸਾਬਕਾ ਅੰਤਰਰਾਸ਼ਟਰੀ ਹਾਕੀ ਖਿਡਾਰੀਆਂ ਦੀ ਮੌਜੂਦਗੀ...

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

by Ranjit Singh
October 18, 2026
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ - ਟੀ-20 ਸੀਰੀਜ਼ 2-2 ਨਾਲ ਬਰਾਬਰੀ 'ਤੇ ਖਤਮ ਚੰਡੀਗੜ੍ਹ,...

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
October 17, 2026
0

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ ਮੀਂਹ ਕਾਰਨ ਦੇਰੀ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

by Navjot
October 18, 2026
0

ਬਠਿੰਡਾ : ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਲਗਭਗ ਤਿੰਨ...

Most Popular

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
3 weeks ago
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 