• Latest
  • Trending
India Vs West Indies : ਦਿੱਲੀ ਟੈਸਟ ਦਾ ਅੱਜ ਚੌਥਾ ਦਿਨ ; ਭਾਰਤ 97 ਦੌੜਾਂ ਨਾਲ ਹੈ ਅੱਗੇ

India Vs West Indies : ਦਿੱਲੀ ਟੈਸਟ ਦਾ ਅੱਜ ਚੌਥਾ ਦਿਨ ; ਭਾਰਤ 97 ਦੌੜਾਂ ਨਾਲ ਹੈ ਅੱਗੇ

1 year ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 minutes ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

10 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

11 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

11 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

11 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

11 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

11 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

12 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

12 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs West Indies : ਦਿੱਲੀ ਟੈਸਟ ਦਾ ਅੱਜ ਚੌਥਾ ਦਿਨ ; ਭਾਰਤ 97 ਦੌੜਾਂ ਨਾਲ ਹੈ ਅੱਗੇ

October 13, 2025
in ਖੇਡਾਂ
India Vs West Indies : ਦਿੱਲੀ ਟੈਸਟ ਦਾ ਅੱਜ ਚੌਥਾ ਦਿਨ ; ਭਾਰਤ 97 ਦੌੜਾਂ ਨਾਲ ਹੈ ਅੱਗੇ

India Vs West Indies : ਦਿੱਲੀ ਟੈਸਟ ਦਾ ਅੱਜ ਚੌਥਾ ਦਿਨ ; ਭਾਰਤ 97 ਦੌੜਾਂ ਨਾਲ ਹੈ ਅੱਗੇ

ਜੌਨ ਕੈਂਪਬੈਲ ਤੇ ਸ਼ਾਈ ਹੋਪ ਵੈਸਟਇੰਡੀਜ਼ ਦੀ ਪਾਰੀ ਨੂੰ ਵਧਾਉਣਗੇ ਅੱਗੇ

India Vs West Indies

ਚੰਡੀਗੜ੍ਹ, 13ਅਕਤੂਬਰ(ਵਿਸ਼ਵ ਵਾਰਤਾ)India Vs West Indies : ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਦੂਜਾ ਟੈਸਟ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਅੱਜ(13ਅਕਤੂਬਰ) ਮੈਚ ਦੇ ਚੌਥੇ ਦਿਨ ਦਾ ਖੇਡ ਸਵੇਰੇ 9:30 ਵਜੇ ਸ਼ੁਰੂ ਹੋਵੇਗਾ।

ਨਵੀਂ ਦਿੱਲੀ ਵਿੱਚ ਦੂਜੇ ਟੈਸਟ ਦੇ ਤੀਜੇ ਦਿਨ(12ਅਕਤੂਬਰ) ਵੈਸਟ ਇੰਡੀਜ਼ ਆਪਣੀ ਪਹਿਲੀ ਪਾਰੀ ਵਿੱਚ 248 ਦੌੜਾਂ ‘ਤੇ ਆਊਟ ਹੋ ਗਿਆ। ਟੀਮ ਨੇ ਦੂਜੀ ਪਾਰੀ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ 173 ਦੌੜਾਂ ਬਣਾ ਲਈਆਂ ਹਨ। ਭਾਰਤ ਅਜੇ ਵੀ ਆਪਣੀ ਪਹਿਲੀ ਪਾਰੀ ਦੇ ਸਕੋਰ ਦੇ ਆਧਾਰ ‘ਤੇ 97 ਦੌੜਾਂ ਨਾਲ ਅੱਗੇ ਹੈ। ਜੌਨ ਕੈਂਪਬੈਲ 87 ਅਤੇ ਸ਼ਾਈ ਹੋਪ 66 ਦੌੜਾਂ ‘ਤੇ ਨਾਬਾਦ ਰਹੇ।

ਦੋਵੇਂ ਚੌਥੇ ਦਿਨ ਵੈਸਟ ਇੰਡੀਜ਼ ਦੀ ਪਾਰੀ ਜਾਰੀ ਰੱਖਣਗੇ। ਭਾਰਤ ਲਈ ਮੁਹੰਮਦ ਸਿਰਾਜ ਅਤੇ ਵਾਸ਼ਿੰਗਟਨ ਸੁੰਦਰ ਨੇ ਇੱਕ-ਇੱਕ ਵਿਕਟ ਲਈ ਹੈ।

ਵੈਸਟ ਇੰਡੀਜ਼ ਨੇ ਤੀਜੇ ਦਿਨ 140/4 ‘ਤੇ ਖੇਡ ਦੁਬਾਰਾ ਸ਼ੁਰੂ ਕੀਤੀ। ਟੀਮ ਨੇ 175 ਦੌੜਾਂ ‘ਤੇ ਅੱਠ ਵਿਕਟਾਂ ਗੁਆ ਦਿੱਤੀਆਂ। ਉੱਥੋਂ, ਖੈਰੀ ਪੀਅਰਸ ਨੇ 23, ਜੈਡੇਨ ਸੀਲਸ ਨੇ 13 ਅਤੇ ਐਂਡਰਸਨ ਫਿਲਿਪ ਨੇ 24 ਦੌੜਾਂ ਬਣਾ ਕੇ ਟੀਮ ਨੂੰ 248 ਦੌੜਾਂ ਤੱਕ ਪਹੁੰਚਾਇਆ। ਭਾਰਤ ਲਈ, ਕੁਲਦੀਪ ਯਾਦਵ ਨੇ ਪੰਜ ਵਿਕਟਾਂ ਅਤੇ ਰਵਿੰਦਰ ਜਡੇਜਾ ਨੇ ਤਿੰਨ ਵਿਕਟਾਂ ਲਈਆਂ।

India Vs West Indies

ਗੌਰਤਲਬ ਹੈ ਕਿ ਭਾਰਤ ਨੇ ਪਹਿਲੀ ਪਾਰੀ ਵਿੱਚ 518 ਦੌੜਾਂ ਬਣਾਈਆਂ ਸਨ, ਇਸ ਲਈ 270 ਦੌੜਾਂ ਦੀ ਲੀਡ ਲੈਣ ਤੋਂ ਬਾਅਦ, ਵੈਸਟ ਇੰਡੀਜ਼ ਨੂੰ ਫਾਲੋਆਨ ਦੇ ਦਿੱਤਾ। ਜਿਸ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ ਦੀਆਂ ਦੂਜੀ ਪਾਰੀ ਵਿੱਚ 35 ਦੌੜਾਂ ‘ਤੇ ਦੋ ਵਿਕਟਾਂ ਡਿੱਗੀਆਂ, ਪਰ ਜੌਨ ਕੈਂਪਬੈਲ ਅਤੇ ਸ਼ਾਈ ਹੋਪ ਨੇ ਅਰਧ ਸੈਂਕੜੇ ਲਗਾਏ ਅਤੇ ਦੋਵਾਂ ਨੇ ਇੱਕ ਸੈਂਕੜਾ ਸਾਂਝੇਦਾਰੀ ਵੀ ਕੀਤੀ।

India Vs West Indies : ਦਿੱਲੀ ਟੈਸਟ ਦਾ ਅੱਜ ਤੀਜਾ ਦਿਨ ; ਭਾਰਤ 378 ਦੌੜਾਂ ਨਾਲ ਹੈ ਅੱਗੇ 

India Vs West Indies : ਦਿੱਲੀ ਟੈਸਟ ਦੇ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਵੈਸਟਇੰਡੀਜ਼ ਨੇ ਬਣਾਈਆਂ 140 ਦੌੜਾਂ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs West IndiesJohn CampbellLatest News In Punjabipunjab newsPunjab news in PunjabiShai Hopetop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
November 12, 2026
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

Most Popular

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

by Navjot
3 weeks ago
0

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ ਮਾਨਸਾ 22 ਅਕਤੂਬਰ(ਵਿਸ਼ਵ ਵਾਰਤਾ)  ਪਰਮਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 