• Latest
  • Trending
India Vs Zimbabwe T20 series : ਭਾਰਤ ਨੇ ਸੀਰੀਜ਼ ਤੇ ਕੀਤਾ ਕਬਜਾ

India Vs Zimbabwe T20 series : ਭਾਰਤ ਨੇ ਸੀਰੀਜ਼ ਤੇ ਕੀਤਾ ਕਬਜਾ

2 years ago
ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

31 minutes ago
ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

43 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ

Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ

1 hour ago
Maharashtra :ਅਸਮਾਨ ‘ਚ ਧੂੜ ਦੇ ਗੁਬਾਰ ਵਿੱਚ ਫਸਿਆ ਉਪ-ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਹੈਲੀਕਾਪਟਰ

Maharashtra :ਅਸਮਾਨ ‘ਚ ਧੂੜ ਦੇ ਗੁਬਾਰ ਵਿੱਚ ਫਸਿਆ ਉਪ-ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਹੈਲੀਕਾਪਟਰ

1 hour ago
Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

2 hours ago
ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

3 hours ago
Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

3 hours ago
IPL 2026  LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

4 hours ago
ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

4 hours ago
Hindi News
English News
Thursday, May 7, 2026
No Result
View All Result
24 °c
Chandigarh
30 ° Fri
33 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs Zimbabwe T20 series : ਭਾਰਤ ਨੇ ਸੀਰੀਜ਼ ਤੇ ਕੀਤਾ ਕਬਜਾ

July 13, 2024
in IND vs ZIM T20 Series, ਖਬਰਾਂ, ਖੇਡਾਂ, ਪੰਜਾਬ
India Vs Zimbabwe T20 series : ਭਾਰਤ ਨੇ ਸੀਰੀਜ਼ ਤੇ ਕੀਤਾ ਕਬਜਾ

India Vs Zimbabwe T20 series : ਭਾਰਤ ਨੇ ਜ਼ਿੰਬਾਬਵੇ ਨੂੰ ਚੌਥਾ T20 10 ਵਿਕਟਾਂ ਨਾਲ ਹਰਾਇਆ ; ਸੀਰੀਜ਼ ਤੇ ਕੀਤਾ ਕਬਜਾ

ਚੰਡੀਗੜ੍ਹ, 13ਜੁਲਾਈ(ਵਿਸ਼ਵ ਵਾਰਤਾ)India Vs Zimbabwe T20 series-ਭਾਰਤ ਨੇ ਟੀ-20 ਸੀਰੀਜ਼ ਦੇ ਚੌਥੇ ਮੈਚ ‘ਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ ਅਤੇ ਇਸ ਜਿੱਤ ਦੇ ਨਾਲ ਹੀ ਟੀਮ ਨੇ 5 ਮੈਚਾਂ ਦੀ ਟੀ-20 ਜਿੱਤ ਲਈ ਹੈ। ਟੀਮ ਇੰਡੀਆ ਨੇ ਸੀਰੀਜ਼ ‘ਚ 3-1 ਦੀ ਬੜ੍ਹਤ ਬਣਾ ਲਈ ਹੈ। ਸੀਰੀਜ਼ ਦਾ ਪੰਜਵਾਂ ਮੈਚ 14 ਜੁਲਾਈ ਨੂੰ ਖੇਡਿਆ ਜਾਵੇਗਾ। ਅੱਜ ਦੇ ਮੈਚ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ Zimbabwe ਨੇ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 152 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਬਿਨਾਂ ਕੋਈ ਵਿਕਟ ਗੁਆਏ 15.2 ਓਵਰਾਂ ‘ਚ ਟੀਚਾ ਹਾਸਲ ਕਰ ਲਿਆ। ਭਾਰਤ ਵੱਲੋਂ ਸਲਾਮੀ ਬੱਲੇਬਾਜ਼ਾਂ ਵਿਚਾਲੇ 156 ਦੌੜਾਂ ਦੀ ਅਜੇਤੂ ਸਾਂਝੇਦਾਰੀ ਹੋਈ। ਯਸ਼ਸਵੀ ਜੈਸਵਾਲ ਨੇ 53 ਗੇਂਦਾਂ ‘ਤੇ ਨਾਬਾਦ 93 ਦੌੜਾਂ ਅਤੇ ਸ਼ੁਭਮਨ ਗਿੱਲ ਨੇ 39 ਗੇਂਦਾਂ ‘ਤੇ 58 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਜ਼ਿੰਬਾਬਵੇ ਲਈ ਕਪਤਾਨ Sikandar Raza ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਤਾਦਿਵਨਾਸ਼ੇ ਮਰੁਮਨੀ ਨੇ 32 ਦੌੜਾਂ ਅਤੇ ਵੇਸਲੇ ਮਾਧਵਾਰੇ ਨੇ 25 ਦੌੜਾਂ ਦਾ ਯੋਗਦਾਨ ਪਾਇਆ।  ਭਾਰਤ ਲਈ Khalil Ahmed ਨੇ ਦੋ ਵਿਕਟਾਂ ਲਈਆਂ। ਸ਼ਿਵਮ ਦੁਬੇ, Abhishek Sharma, ਤੁਸ਼ਾਰ ਦੇਸ਼ਪਾਂਡੇ ਅਤੇ ਵਾਸ਼ਿੰਗਟਨ ਸੁੰਦਰ ਨੂੰ 1-1 ਵਿਕਟ ਮਿਲੀ। 

Tags: Harare Sports ClubIndia defeated ZimbabweIndia Vs Zimbabwe T20 seriesseries 3-1Shubman GillSikandar RazaT20 LIVE Score UpdateYashasvi Jaiswal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

by Ankit
May 7, 2026
0

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ...

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

by Ankit
May 7, 2026
0

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ * ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਸਵਾਗਤ ਕਰਨ ਲਈ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ

Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ

by Jaspreet Kaur
May 7, 2026
0

Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ ਹਰਿਆਣਾ, 7 ਮਈ (ਵਿਸ਼ਵ ਵਾਰਤਾ): ਭਿਵਾਨੀ ਤੋਂ ਤੋਸ਼ਾਮ ਜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

by Ankit
May 7, 2026
0

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ...

Most Popular

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

by Ranjit Singh
3 weeks ago
0

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ ਲੁਧਿਆਣਾ, 17 ਅਪ੍ਰੈਲ 2026 – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 