India-W Vs Australia-W, 1st ODI : ਆਸਟ੍ਰੇਲੀਆ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) India-W Vs Australia-W : ਭਾਰਤ ਅਤੇ ਆਸਟ੍ਰੇਲੀਆ ਮਹਿਲਾ ਟੀਮ ਵਿਚਾਲੇ ਇੱਕ ਰੋਜ਼ਾ ਮੈਚ ਅੱਜ ਪੰਜਾਬ ਦੇ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ। ਇਹ 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸੀ। ਜਿਸ ਵਿੱਚ ਆਸਟ੍ਰੇਲੀਆ ਮਹਿਲਾ ਟੀਮ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ।
Australia win the ODI series opener. #TeamIndia will aim to come back stronger in the second ODI of the series. 👍 👍
Scorecard ▶️ https://t.co/Fw3TUl2thL#INDvAUS | @IDFCFirstBank pic.twitter.com/3Soxn1QgMg
— BCCI Women (@BCCIWomen) September 14, 2025
ਟਾਸ ਜਿੱਤ ਕੇ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ 50 ਓਵਰਾਂ ਵਿੱਚ 281 ਦੌੜਾਂ ਬਣਾਈਆਂ। 282 ਦੌੜਾਂ ਦੇ ਟੀਚੇ ਨੂੰ ਆਸਟ੍ਰੇਲੀਆ ਨੇ 44.1 ਓਵਰਾਂ ਵਿੱਚ ਪੂਰਾ ਕਰ ਲਿਆ ਅਤੇ ਪਹਿਲਾ ਇੱਕ ਰੋਜ਼ਾ ਮੈਚ 8 ਵਿਕਟਾਂ ਨਾਲ ਆਪਣੇ ਨਾਂ ਕਰ ਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























