• Latest
  • Trending
ਰਾਜਸਥਾਨ ਦੇ ਚੁਰੂ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼

ਰਾਜਸਥਾਨ ਦੇ ਚੁਰੂ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼

12 months ago
ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

54 seconds ago
Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

9 minutes ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

22 minutes ago
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

30 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

44 minutes ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

2 hours ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

10 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

11 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

11 hours ago
Hindi News
English News
Monday, June 22, 2026
No Result
View All Result
31 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਸਥਾਨ ਦੇ ਚੁਰੂ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼

July 9, 2025
in ਖਬਰਾਂ, ਰਾਸ਼ਟਰੀ, ਰਾਜਸਥਾਨ
ਰਾਜਸਥਾਨ ਦੇ ਚੁਰੂ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼

ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼

ਰਾਜਸਥਾਨ, 9 ਜੁਲਾਈ 2025 (ਵਿਸ਼ਵ ਵਾਰਤਾ) – ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿੱਚ ਇਕ ਜਹਾਜ਼ ਦੇ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਦਾ ਸ਼ਿਕਾਰ ਹੋਇਆ ਇਹ ਜਹਾਜ਼ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਦੱਸਿਆ ਜਾ ਰਿਹਾ ਹੈ। ਧਮਾਕੇ ਕਾਰਨ ਜਹਾਜ਼ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ 12 ਵਜੇ ਦੇ ਕਰੀਬ ਪਿੰਡ ਵਾਸੀਆਂ ਨੇ ਅਸਮਾਨ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਧੂੰਏਂ ਦੇ ਬੱਦਲ ਹੁੰਦੇ ਦੇਖੇ, ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕੇ ਵਿੱਚ ਸਨਸਨੀ ਫੈਲ ਗਈ। ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਰਾਜਲਦੇਸਰ ਥਾਣੇ ਦੀ ਇੱਕ ਪੁਲਸ ਟੀਮ ਮੌਕੇ ਲਈ ਰਵਾਨਾ ਹੋ ਗਈ। ਹਾਦਸੇ ਵਾਲੀ ਥਾਂ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸਥਾਨਕ ਲੋਕਾਂ ਤੋਂ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਵਿਭਾਗ ਵਿੱਚ ਹੜਕੰਪ ਮਚ ਗਿਆ। ਹਾਲਾਂਕਿ, ਪੁਲਸ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

by Navjot
June 22, 2026
0

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਪੰਜਾਬ ਤੇ ਚੰਡੀਗੜ੍ਹ ਵਿਚ...

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

by Navjot
June 22, 2026
0

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ  ਚੰਡੀਗੜ੍ਹ, 22...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

by Navjot
June 22, 2026
0

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ     ਚੰਡੀਗੜ੍ਹ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

by Navjot
June 22, 2026
0

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਪੰਜਾਬ ਤੇ ਚੰਡੀਗੜ੍ਹ ਵਿਚ...

Most Popular

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

by Ranjit Singh
4 weeks ago
0

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 23 ਮਈ – ਸਨਟੇਕ ਸਿਟੀ ਪ੍ਰੋਜੈਕਟ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 