• Latest
  • Trending
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

3 months ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

43 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

50 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

55 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

55 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

August 8, 2026
in ਖਬਰਾਂ, ਖੇਡਾਂ
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

– ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
– ਜਾਣੋ ਕੌਣ ਹੈ ਪਤਨੀ ਚਾਰਲੀ ਚੌਹਾਨ?

ਨਵੀ ਦਿੱਲੀ, 8 ਅਗਸਤ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟਰ ਰਮਨਦੀਪ ਸਿੰਘ ਵਿਆਹ ਦੇ ਬੰਧਨ ਚ ਬੱਝ ਗਏ ਹਨ। 29 ਸਾਲਾ ਰਮਨਦੀਪ ਸਿੰਘ ਨੇ ਅਦਾਕਾਰ ਚਾਰਲੀ ਚੌਹਾਨ ਨਾਲ ਵਿਆਹ ਕਰਵਾਇਆ ਹੈ। ਇਹ ਇੱਕ ਨਿੱਜੀ ਸਮਾਗਮ ਸੀ ਜਿਸ ਵਿੱਚ ਪਰਿਵਾਰ ਦੇ ਕਰੀਬੀ ਮੈਂਬਰ ਅਤੇ ਖਾਸ ਦੋਸਤ ਹੀ ਸ਼ਾਮਲ ਹੋਏ। ਦੋਹਾਂ ਦਾ ਵਿਆਹ ਰਵਾਇਤੀ ਪੰਜਾਬੀ ਰੀਤੀ-ਰਿਵਾਜ਼ਾਂ ਨਾਲ ਹੋਇਆ।

ਰਮਨਦੀਪ ਘਰੇਲੂ ਕ੍ਰਿਕਟ ਵਿੱਚ ਪੰਜਾਬ ਲਈ ਖੇਡਦੇ ਹਨ। ਉਹ ਆਈ.ਪੀ.ਐੱਲ. ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਦਾ ਹਿੱਸਾ ਹਨ। ਪੰਜਾਬ ਕਿੰਗਜ਼ ਦੀ ਫ੍ਰੈਂਚਾਈਜ਼ੀ ਨੇ ਰਮਨਦੀਪ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਵਿਆਹ ਦੀ ਤਸਵੀਰ ਪੋਸਟ ਕੀਤੀ ਹੈ।

ਆਲਰਾਊਂਡਰ ਰਮਨਦੀਪ ਸਿੰਘ ਦੀ ਉਮਰ 29 ਸਾਲ ਹੈ। ਉੱਥੇ ਹੀ ਸ਼ਿਮਲਾ ਵਿੱਚ ਜਨਮੀ ਚਾਰਲੀ ਚੌਹਾਨ 36 ਸਾਲ ਦੀ ਹੈ। ਦੋਹਾਂ ਦੀ ਉਮਰ ਵਿੱਚ 7 ਸਾਲ ਦਾ ਅੰਤਰ ਹੈ। ਚਾਰਲੀ ਨੇ 2009 ਵਿੱਚ ਐੱਮਟੀਵੀ ਰੋਡੀਜ਼ ਵਿੱਚ ਵੀ ਹਿੱਸਾ ਲਿਆ ਸੀ। ਉਹ ‘ਕੈਸੀ ਯੇ ਯਾਰੀਆਂ’ ਅਤੇ ‘ਬੈਸਟ ਫ੍ਰੈਂਡਜ਼ ਫੌਰਐਵਰ’ ਵਰਗੇ ਹਿੱਟ ਸ਼ੋਅਜ਼ ਵਿੱਚ ਕੰਮ ਕਰ ਚੁੱਕੀ ਹੈ।

ਰਮਨਦੀਪ ਸਿੰਘ ਅਤੇ ਚਾਰਲੀ ਚੌਹਾਨ ਨੇ ਇੰਸਟਾਗ੍ਰਾਮ ‘ਤੇ ਇੱਕ ਸਾਂਝੀ ਪੋਸਟ ਵਿੱਚ ਆਪਣੇ ਵਿਆਹ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਸਾਡੇ 8 ਸਾਲ ਅਤੇ ਆਖਰਕਾਰ ਹਮੇਸ਼ਾ ਲਈ।’ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਅਤੇ ਤਸਵੀਰਾਂ ਵਿੱਚ ਉਨ੍ਹਾਂ ਨੂੰ ਇੱਕ ਗੁਰਦੁਆਰਾ ਸਾਹਿਬ ਵਿੱਚ ਰਵਾਇਤੀ ਰੀਤੀ-ਰਿਵਾਜ਼ਾਂ ਨਾਲ ਵਿਆਹ ਕਰਵਾਉਂਦੇ ਦੇਖਿਆ ਜਾ ਸਕਦਾ ਹੈ। ਆਪਣੇ ਵਿਆਹ ਦੇ ਖਾਸ ਦਿਨ ਲਈ ਰਮਨਦੀਪ ਨੇ ਕਢਾਈ ਵਾਲੀ ਕਰੀਮ ਸ਼ੇਰਵਾਨੀ ਪਹਿਨੀ ਅਤੇ ਮਾਰੂਨ ਪੱਗ ਨਾਲ ਆਪਣਾ ਲੁੱਕ ਪੂਰਾ ਕੀਤਾ। ਕ੍ਰਿਕਟ ਅਤੇ ਮਨੋਰੰਜਨ ਇੰਡਸਟਰੀ ਨਾਲ ਜੁੜੇ ਉਨ੍ਹਾਂ ਦੇ ਦੋਸਤਾਂ, ਸ਼ੁਭਚਿੰਤਕਾਂ ਅਤੇ ਪ੍ਰਸ਼ੰਸਕਾਂ ਵੱਲੋਂ ਨਵ ਵਿਆਹੇ ਜੋੜੇ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

by Ranjit Singh
2 weeks ago
0

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 