• Latest
  • Trending
ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

1 hour ago
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

2 hours ago
ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

3 hours ago
ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

4 hours ago
Hindi News
English News
Sunday, November 1, 2026
No Result
View All Result
22 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਮੈਂ ਜਿੱਥੋਂ ਹਾਕੀ ਦੀ ਸ਼ੁਰੂਆਤ ਕੀਤੀ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਮਾਣ ਵਾਲੀ ਗੱਲ: ਹਰਮਨਪ੍ਰੀਤ ਸਿੰਘ

November 1, 2026
in ਖਬਰਾਂ, ਖੇਡਾਂ, ਪੰਜਾਬ

‘ਸਰਪੰਚ ਸਾਹਿਬ’ ਨੇ ਪ੍ਰਸ਼ੰਸਕਾਂ ਅਤੇ ਪਰਿਵਾਰਾਂ ਨੂੰ ਸਟੇਡੀਅਮ ਵਿੱਚ ਪਹੁੰਚ ਕੇ ਭਾਰਤ ਦਾ ਹੌਂਸਲਾ ਵਧਾਉਣ ਲਈ ਕੀਤੀ ਅਪੀਲ

ਜਲੰਧਰ, 1 ਨਵੰਬਰ (ਵਿਸ਼ਵ ਵਾਰਤਾ);- ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਆਪਣੇ ਘਰ ਨੇੜੇ, ਪਰਿਵਾਰ ਦੇ ਸਾਹਮਣੇ ਅਤੇ ਦਰਸ਼ਕਾਂ ਨਾਲ ਖਚਾਖਚ ਭਰੇ ਸਟੇਡੀਅਮ ਵਿੱਚ ਖੇਡਣਾ ਪੂਰੀ ਟੀਮ ਲਈ ਸ਼ਾਨਦਾਰ ਅਤੇ ਭਾਵੁਕ ਤਜਰਬਾ ਹੈ।

ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੀ ’ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੌਰਾਨ, ’ਸਰਪੰਚ’ ਵਜੋਂ ਜਾਣੇ ਜਾਂਦੇ ਹਰਮਨਪ੍ਰੀਤ ਨੇ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ਦੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ, ‘‘ ਦਰਸ਼ਕਾਂ ਨਾਲ ਭਰੇ ਹੋਏ ਸਟੇਡੀਅਮ ਵਿੱਚ ਮੌਜੂਦ ਲੋਕਾਂ ਦਾ ਜੋਸ਼ ਬੇਮਿਸਾਲ ਹੈ। ਇਸ ਨਾਲ ਟੀਮ ਦਾ ਮਨੋਬਲ ਹੋਰ ਵਧਦਾ ਹੈ। ਮੈਂ ਹਾਕੀ ਦੀ ਸ਼ੁਰੂਆਤ ਇੱਥੋਂ ਹੀ ਕੀਤੀ ਸੀ ਅਤੇ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਬਹੁਤ ਵੱਡੀ ਗੱਲ ਹੈ। ਆਲੇ-ਦੁਆਲੇ ਬੈਠੇ ਖਿਡਾਰੀਆਂ ਦੇ ਪਰਿਵਾਰਾਂ ਦੀ ਮੌਜੂਦਗੀ ਇਸ ਅਨੁਭਵ ਨੂੰ ਹੋਰ ਵੀ ਖਾਸ ਬਣਾ ਦਿੰਦੀ ਹੈ।’’

ਟੀਮ ਦੇ ਪ੍ਰਦਰਸ਼ਨ ਬਾਰੇ ਗੱਲ ਕਰਦਿਆਂ, ਟੋਕੀਓ ਅਤੇ ਪੈਰਿਸ ਓਲੰਪਿਕ ਵਿੱਚ ਦੋ ਵਾਰ ਕਾਂਸੀ ਦਾ ਤਮਗਾ ਜਿੱਤਣ ਵਾਲੇ ਹਰਮਨਪ੍ਰੀਤ ਨੇ ਕਿਹਾ ਕਿ ਟੀਮ ਬਹੁਤ ਵਧੀਆ ਢੰਗ ਨਾਲ ਤਿਆਰ ਹੋ ਰਹੀ ਹੈ। ਜਾਪਾਨ ਵਿਰੁੱਧ ਸਖ਼ਤ ਮੁਕਾਬਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਮੈਚ ਬਹੁਤ ਅਹਿਮ ਹੁੰਦੇ ਹਨ ਅਤੇ ਇਹ ਟੀਮ ਦੇ ਸਬਰ ਦਾ ਇਮਤਿਹਾਨ ਲੈਂਦੇ ਹਨ। ਉਨ੍ਹਾਂ ਅੱਗੇ ਕਿਹਾ, ‘‘ਅਸੀਂ ਪਹਿਲੇ ਤਿੰਨ ਕੁਆਰਟਰਾਂ ਦੌਰਾਨ ਸ਼ਾਂਤੀ ਅਤੇ ਸੰਤੁਲਿਤ ਖੇਡ ਦਿਖਾਈ। ਅਸੀਂ ਕੋਈ ਗੋਲ ਤਾਂ ਨਹੀਂ ਕੀਤਾ, ਪਰ ਕੋਈ ਗੋਲ ਖਾਧਾ ਵੀ ਨਹੀਂ। ਆਖਰੀ ਕੁਆਰਟਰ ਵਿੱਚ ਅਸੀਂ ਖੇਡ ਦੀ ਰਫ਼ਤਾਰ ਵਧਾ ਦਿੱਤੀ। ਸਭ ਤੋਂ ਅਹਿਮ ਗੱਲ ਇਹ ਹੈ ਕਿ ਮਾਨਸਿਕ ਤੌਰ ’ਤੇ ਮਜ਼ਬੂਤ ਰਿਹਾ ਜਾਵੇ ਅਤੇ ਮੈਚ ਦੇ 60 ਮਿੰਟਾਂ ਦੌਰਾਨ ਧਿਆਨ ਪੂਰਾ ਕੇਂਦਰਿਤ ਰੱਖਿਆ ਜਾਵੇ।’’

ਮਲੇਸ਼ੀਆ ਵਿਰੁੱਧ ਹੋਣ ਵਾਲੇ ਅਹਿਮ ਮੈਚ ਦਾ ਜ਼ਿਕਰ ਕਰਦਿਆਂ, ਹਾਂਗਜ਼ੂ ਅਤੇ ਆਈਚੀ ਨਾਗੋਯਾ ਏਸ਼ੀਆਈ ਖੇਡਾਂ ਵਿੱਚ ਦੋ ਵਾਰ ਸੋਨ ਤਮਗਾ ਜਿੱਤਣ ਵਾਲੇ ਹਰਮਨਪ੍ਰੀਤ ਨੇ ਕਿਹਾ ਕਿ ਇਹ ਮੈਚ ਤੈਅ ਕਰੇਗਾ ਕਿ ਪੂਲ ਵਿੱਚ ਸਿਖ਼ਰ ’ਤੇ ਕੌਣ ਟਿਕਦਾ ਹੈ ਕਿਉਂਕਿ ਦੋਵੇਂ ਟੀਮਾਂ ਤਿੰਨ-ਤਿੰਨ ਮੈਚ ਜਿੱਤ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ,‘‘ਹਰ ਟੀਮ ਚੰਗੀ ਹੈ। ਉਨ੍ਹਾਂ ਨੇ ਆਪਣੀਆਂ ਰਣਨੀਤੀਆਂ ਵਿੱਚ ਬਹੁਤਾ ਬਦਲਾਅ ਨਹੀਂ ਕੀਤਾ ਹੈ। ਸਾਡਾ ਧਿਆਨ ਇਸ ਗੱਲ ’ਤੇ ਹੈ ਕਿ ਅਸੀਂ ਕੀ ਕਰ ਸਕਦੇ ਹਾਂ ਅਤੇ ਕੀ ਹਾਸਲ ਕਰਨ ਦੇ ਸਮਰੱਥ ਹਾਂ। ਆਪਣੇ ਵਿਰੋਧੀ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ ਅਤੇ ਤੁਸੀਂ ਉਨ੍ਹਾਂ (ਮਲੇਸ਼ੀਆ) ਵਿਰੁੱਧ ਖੇਡੇ ਗਏ ਪਿਛਲੇ 10 ਮੈਚਾਂ ਵਿੱਚੋਂ ਹਰੇਕ ਤੋਂ ਕੁਝ ਨਾ ਕੁਝ ਸਿੱਖਦੇ ਹੋ।’’

ਕਪਤਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੋਸਤ ਉਨ੍ਹਾਂ ਨੂੰ ਦਰਸ਼ਕਾਂ ਨਾਲ ਭਰੇ ਸਟੇਡੀਅਮ ਅਤੇ ਬਾਹਰ ਉਡੀਕ ਕਰ ਰਹੇ ਅਨੇਕਾਂ ਲੋਕਾਂ ਦੀਆਂ ਵੀਡੀਓ ਭੇਜ ਰਹੇ ਹਨ, ਜੋ ਪੰਜਾਬੀਆਂ ਦੇ ਹਾਕੀ ਪ੍ਰਤੀ ਪਿਆਰ ਦਾ ਸਪੱਸ਼ਟ ਸਬੂਤ ਹੈ।

ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਵਜੋਂ ਸੇਵਾ ਨਿਭਾ ਰਹੇ ਹਰਮਨਪ੍ਰੀਤ ਨੇ ਪ੍ਰਸ਼ੰਸਕਾਂ ਨੂੰ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਉਣ ਅਤੇ ਰਾਸ਼ਟਰੀ ਟੀਮ ਦਾ ਹੌਸਲਾ ਵਧਾਉਣ। ਪੰਜਾਬੀ ਵਿੱਚ ਦਿੱਤੇ ਆਪਣੇ ਸੰਦੇਸ਼ ਵਿੱਚ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਘਰੇਲੂ ਮੈਦਾਨ ’ਤੇ ਟੀਮ ਦਾ ਉਤਸ਼ਾਹ ਵਧਾਉਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਵੀ ਖੇਡਾਂ ਵੱਲ ਆਉਣ ਲਈ ਪ੍ਰੇਰਣਾ ਮਿਲੇਗੀ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

by Ankit
November 1, 2026
0

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ...

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

by Ankit
November 1, 2026
0

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ);- ਪੰਜਾਬ ਦੇ ਲੋਕ ਨਿਰਮਾਣ...

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

by Ankit
November 1, 2026
0

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ — ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ...

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

by Ankit
November 1, 2026
0

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ — ਪੁਲਿਸ ਟੀਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

by Ankit
November 1, 2026
0

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

by Navjot
4 weeks ago
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ   ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 