• Latest
  • Trending
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

2 hours ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

35 minutes ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

42 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

53 minutes ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

2 hours ago
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ;  ਨਵੀਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ

3 hours ago
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

3 hours ago
Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

4 hours ago
ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

5 hours ago
ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

5 hours ago
Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

6 hours ago
Hindi News
English News
Tuesday, May 26, 2026
No Result
View All Result
37 °c
Chandigarh
38 ° Wed
36 ° Thu
33 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

May 26, 2026
in ਅੰਤਰਰਾਸ਼ਟਰੀ, ਖਬਰਾਂ
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

– ਨਕਾਬਪੋਸ਼ ਨੇ ਕੀਤੀ ਤਾਬੜਤੋੜ ਫਾਇਰਿੰਗ

ਅਮਰੀਕਾ, 26 ਮਈ ( ਵਿਸ਼ਵ ਵਾਰਤਾ): ਅਮਰੀਕਾ ਦੇ ਵਰਜੀਨੀਆ ਵਿੱਚ ਇੱਕ ਗੁਜਰਾਤੀ ਮੂਲ ਦੀ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਮੇਘਨਾ ਪਟੇਲ (47) ਵਜੋਂ ਹੋਈ ਹੈ ਜੋ ਕਿ ਇੱਕ ਸਟੋਰ ਵਿੱਚ ਕੰਮ ਕਰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਮੇਘਨਾ ਨੇ ਸੋਮਵਾਰ ਸਵੇਰੇ ਜਿਵੇ ਹੀ ਸਟੋਰ ਖੋਲ੍ਹਿਆ, ਕੁਝ ਦੇਰ ਬਾਅਦ ਹੀ ਇੱਕ ਨਕਾਬਪੋਸ਼ ਸ਼ਖਸ ਸਟੋਰ ਵਿੱਚ ਦਾਖਲ ਹੋਇਆ ਅਤੇ ਉਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਉਹ ਸਟੋਰ ਵਿੱਚ ਲੁੱਟਖੋਹ ਕਰਕੇ ਫਰਾਰ ਹੋ ਗਿਆ। ਫਾਇਰਿੰਗ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਸਟੋਰ ਪਹੁੰਚੇ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਹਾਲਾਂਕਿ, ਮੇਘਨਾ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ।

ਮੇਘਨਾ ਪਟੇਲ ਮੂਲ ਰੂਪ ਵਿੱਚ ਗੁਜਰਾਤ ਦੇ ਮਹਿਸਾਣਾ ਜ਼ਿਲ੍ਹੇ ਦੇ ਜੰਤਰਾਲ ਪਿੰਡ ਦੀ ਰਹਿਣ ਵਾਲੀ ਸੀ। ਪਰਿਵਾਰ ਦੇ ਨਾਲ ਉਹ ਪਿਛਲੇ 10 ਸਾਲਾਂ ਤੋਂ ਵਰਜੀਨੀਆ ਸਿਟੀ ਵਿੱਚ ਰਹਿ ਰਹੀ ਸੀ। ਉਹ ਇਸ ਸਟੋਰ ਵਿੱਚ ਕਰੀਬ 8 ਸਾਲਾਂ ਤੋਂ ਕੰਮ ਕਰ ਰਹੀ ਸੀ। ਮੇਘਨਾਬੇਨ ਦੇ ਪਿਤਾ ਕਰਸਨਭਾਈ ਅਤੇ ਮਾਤਾ ਕਪਿਲਾਬੇਨ ਗੁਜਰਾਤ ਦੇ ਜੰਤਰਾਲ ਪਿੰਡ ਵਿੱਚ ਹੀ ਰਹਿੰਦੇ ਹਨ।

ਕਤਲ ਦੀ ਪੂਰੀ ਘਟਨਾ ਸਟੋਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਅਣਪਛਾਤਾ ਸ਼ਖਸ ਸਟੋਰ ਵਿੱਚ ਦਾਖਲ ਹੁੰਦਾ ਹੈ। ਪਛਾਣ ਛੁਪਾਉਣ ਲਈ ਉਸਨੇ ਟ੍ਰੈਕ ਸੂਟ, ਜੈਕਟ, ਹੱਥਾਂ ਵਿੱਚ ਦਸਤਾਨੇ, ਚਿਹਰੇ ‘ਤੇ ਮਾਸਕ ਅਤੇ ਸਿਰ ‘ਤੇ ਟੋਪੀ ਪਹਿਨੀ ਹੋਈ ਸੀ, ਜਿਸ ਨਾਲ ਉਸਦੀਆਂ ਸਿਰਫ਼ ਅੱਖਾਂ ਹੀ ਦਿਖਾਈ ਦੇ ਰਹੀਆਂ ਸਨ।

ਮੇਘਨਾ ਦੇ ਕੋਲ ਪਹੁੰਚਦਿਆਂ ਹੀ ਵਿਅਕਤੀ ਉਸ ‘ਤੇ ਤਾਬੜਤੋੜ ਦੋ-ਤਿੰਨ ਰਾਊਂਡ ਫਾਇਰਿੰਗ ਕਰ ਦਿੰਦਾ ਹੈ। ਉਸਦੇ ਜ਼ਮੀਨ ‘ਤੇ ਡਿੱਗਦੇ ਹੀ ਉਹ ਕੈਸ਼ ਬਾਕਸ ਵਿੱਚੋਂ ਨਕਦੀ ਕੱਢ ਕੇ ਫਰਾਰ ਹੋ ਜਾਂਦਾ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

by Jaspreet Kaur
May 26, 2026
0

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼ - FIR ਰੱਦ ਕਰਨ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 26 ਮਈ...

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

by Jaspreet Kaur
May 26, 2026
0

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss ਨਵੀ ਦਿੱਲੀ , 26 ਮਈ 2026 (ਵਿਸ਼ਵ ਵਾਰਤਾ) – ਆਈਪੀਐਲ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

by Jaspreet Kaur
May 26, 2026
0

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ - ਜੁੜਵਾਂ ਬੱਚਿਆਂ ਨੂੰ ਦਿੱਤਾ ਜਨਮ - ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਪਿਆਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

by Jaspreet Kaur
May 26, 2026
0

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼ - FIR ਰੱਦ ਕਰਨ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 26 ਮਈ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 