ਚੰਡੀਗੜ੍ਹ, 24ਮਾਰਚ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 18ਵੇਂ ਸੀਜ਼ਨ ਦੇ ਚੌਥੇ ਮੈਚ ਵਿੱਚ ਅੱਜ ਦਿੱਲੀ ਕੈਪੀਟਲਜ਼ (DC) ਦਾ ਸਾਹਮਣਾ ਲਖਨਊ ਸੁਪਰਜਾਇੰਟਸ (LSG) ਨਾਲ ਹੋਵੇਗਾ।
ਇਹ ਮੈਚਡਾ. ਵਾਈ.ਐਸ. ਰਾਜਸ਼ੇਖਰ ਰੈਡੀ ਕ੍ਰਿਕਟ ਸਟੇਡੀਅਮ, ਵਿਸ਼ਾਖਾਪਟਨਮ ਵਿਖੇ ਸ਼ਾਮ 7:30 ਵਜੇ, ਜਦਕਿ ਮੈਚ ਲਈ ਟਾਸ ਸ਼ਾਮ 7:00 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਪੰਤ ਨੂੰ ਮੈਗਾ ਨਿਲਾਮੀ ਵਿੱਚ ਲਖਨਊ ਨੇ 27 ਕਰੋੜ ਰੁਪਏ ਵਿੱਚ ਖਰੀਦਿਆ ਸੀ, ਜਿਸ ਨਾਲ ਉਹ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/