Indian Premier League : ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਹੋਣਗੇ ਆਹਮੋ-ਸਾਹਮਣੇ
ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਕਰਨਗੀਆਂ ਇੱਕ ਦੂਜੇ ਦਾ ਸਾਹਮਣਾ

ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ) Indian Premier League : ਅੱਜ IPL-2024 ਦੇ 44ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਟਾਸ ਸ਼ਾਮ 7:00 ਵਜੇ ਹੋਵੇਗੀ।

ਦੱਸ ਦਈਏ ਕਿ ਇਸ ਸੀਜ਼ਨ ਵਿੱਚ ਕੋਲਕਾਤਾ ਅਤੇ ਪੰਜਾਬ ਦੂਜੀ ਵਾਰ ਆਹਮੋ-ਸਾਹਮਣੇ ਹੋਣਗੇ। ਪਿਛਲੇ ਮੈਚ ਵਿੱਚ ਪੰਜਾਬ ਨੇ ਕੋਲਕਾਤਾ ਨੂੰ 16 ਦੌੜਾਂ ਨਾਲ ਹਰਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















