• Latest
  • Trending
Indian Premier League : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

Indian Premier League : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

1 year ago
NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

5 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

51 minutes ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

57 minutes ago
E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

1 hour ago
Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

1 hour ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

2 hours ago
Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

4 hours ago
ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

11 hours ago
ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

11 hours ago
ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

11 hours ago
Hindi News
English News
Tuesday, August 4, 2026
No Result
View All Result
30 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Indian Premier League : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

May 24, 2025
in ਖੇਡਾਂ
Indian Premier League : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

Indian Premier League : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

Indian Premier League

ਚੰਡੀਗੜ੍ਹ, 24ਮਈ(ਵਿਸ਼ਵ ਵਾਰਤਾ) Indian Premier League : ਆਈਪੀਐਲ 2025 ਸੀਜ਼ਨ 18 ਦਾ 66ਵਾਂ ਮੈਚ ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਹੋਵੇਗਾ।

Indian Premier League

ਅੱਜ ਦਾ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਸੀਜ਼ਨ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਕਿੰਗਜ਼ ਪਹਿਲਾਂ ਹੀ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕਰ ਚੁੱਕਾ ਹੈ। ਜਦਕਿ ਦਿੱਲੀ ਟਾਪ-4 ਦੀ ਦੌੜ ਤੋਂ ਬਾਹਰ ਹੋ ਗਈ ਹੈ। ਪੰਜਾਬ ਕਿੰਗਜ਼ ਦੇ ਇਸ ਸੀਜ਼ਨ ਵਿੱਚ ਹੁਣ ਤੱਕ 12 ਮੈਚਾਂ ਵਿੱਚ 17 ਅੰਕ ਹਨ। ਟੀਮ ਇਸ ਸਮੇਂ ਅੰਕ ਸੂਚੀ ਵਿੱਚ ਤੀਜੇ ਸਥਾਨ ‘ਤੇ ਹੈ ਅਤੇ ਆਪਣੇ ਅਗਲੇ ਦੋ ਮੈਚ ਜਿੱਤ ਕੇ ਕੁਆਲੀਫਾਇਰ-1 ਵਿੱਚ ਜਗ੍ਹਾ ਬਣਾਉਣਾ ਚਾਹੁੰਦੀ ਹੈ।

ਦੱਸਣਯੋਗ ਹੈ ਕਿ ਪਹਿਲਾਂ ਇਹ ਮੈਚ 8 ਮਈ ਨੂੰ ਧਰਮਸ਼ਾਲਾ ਵਿੱਚ ਖੇਡਿਆ ਜਾ ਰਿਹਾ ਸੀ। ਇਸ ਮੈਚ ਵਿੱਚ ਪੰਜਾਬ ਦੀ ਟੀਮ ਨੇ 10.1 ਓਵਰਾਂ ਵਿੱਚ 122/1 ਦੌੜਾਂ ਬਣਾਈਆਂ ਸਨ। ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਕਾਰਨ ਅਚਾਨਕ ਬਲੈਕਆਊਟ ਹੋਣ ਅਤੇ ਸੁਰੱਖਿਆ ਕਾਰਨਾਂ ਕਰਕੇ ਮੈਚ ਨੂੰ ਰੋਕ ਦਿੱਤਾ ਗਿਆ ਸੀ। ਬੀਸੀਸੀਆਈ ਵੱਲੋਂ ਜਾਰੀ ਕੀਤੇ ਗਏ ਨਵੇਂ ਸ਼ਡਿਊਲ ਅਨੁਸਾਰ ਇਹ ਮੈਚ ਅੱਜ ਦੁਬਾਰਾ ਖੇਡਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndian Premier LeagueLatest News In PunjabiPBKS Vs DCpunjab newsPunjab news in Punjabitop headlines in Punjab
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

by Jaspreet Kaur
August 3, 2026
0

ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 3...

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 3, 2026
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

by Navjot
August 3, 2026
0

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ ਚੰਡੀਗੜ੍ਹ, 3ਅਗਸਤ (ਵਿਸ਼ਵ ਵਾਰਤਾ)  ਅੱਜ ਸੋਮਵਾਰ ਨੂੰ, ਦਿੱਲੀ ਦੀ...

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ 

by Navjot
August 3, 2026
0

ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਉਦਘਾਟਨ ; 30 ਅਗਸਤ ਤੋਂ 13 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ ਟੂਰਨਾਮੈਂਟ ਦਾ ਪਹਿਲਾ ਐਡੀਸ਼ਨ   ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

by Ranjit Singh
August 4, 2026
0

NDA ਦੀ "ਮੰਗਲ ਮਿਲਨ" ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ - ਜਾਣੋ ਮੀਟਿੰਗ ਦਾ ਸਮਾਂ ਅਤੇ ਸਥਾਨ...

Most Popular

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

by Ankit
6 days ago
0

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 