
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ।

ਇਹ ਮੈਚ ਐਮ ਚਿੰਨਾਸਵਾਮੀ ਸਟੇਡੀਅਮ ਬੰਗਲੁਰੂ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਇਹ ਇਸ ਸੀਜ਼ਨ ਵਿੱਚ ਦੋਵਾਂ ਟੀਮਾਂ ਦਾ ਪਹਿਲਾ ਮੈਚ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















