Indian Premier League : ਅੱਜ 55ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ-2025 ਸੀਜ਼ਨ 18 ਦੇ 55ਵੇਂ ਮੈਚ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਅਤੇ ਦਿੱਲੀ ਕੈਪੀਟਲਜ਼ ਆਹਮੋ-ਸਾਹਮਣੇ ਹੋਣਗੇ।

ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਇਸ ਸੀਜ਼ਨ ਵਿੱਚ ਦੋਵਾਂ ਟੀਮਾਂ ਵਿਚਕਾਰ ਇਹ ਦੂਜਾ ਮੁਕਾਬਲਾ ਹੈ। ਪਿਛਲੇ ਮੈਚ ਵਿੱਚ ਦਿੱਲੀ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























