• Latest
  • Trending
Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

1 month ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

35 minutes ago
ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

1 hour ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

2 hours ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

2 hours ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

3 hours ago
ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

4 hours ago
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

4 hours ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

5 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

5 hours ago
FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

5 hours ago
Hindi News
English News
Sunday, October 18, 2026
No Result
View All Result
19 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

September 4, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

Punjab

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

– 10 ਸਤੰਬਰ ਤੋਂ 15 ਅਕਤੂਬਰ ਤੱਕ ਵੱਖ-ਵੱਖ ਪੜਾਵਾਂ ਵਿੱਚ ਲਿਆ ਜਾਵੇਗਾ ਪਾਵਰ ਅਤੇ ਟ੍ਰੈਫਿਕ ਬਲਾਕ

ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ): ਰੇਲ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਆਉਣ ਵਾਲੇ 36 ਦਿਨ ਮੁਸ਼ਕਲ ਭਰੇ ਹੋ ਸਕਦੇ ਹਨ। ਰੇਲਵੇ ਸਟੇਸ਼ਨ ਦੇ ਅਪਗ੍ਰੇਡੇਸ਼ਨ ਕੰਮ ਦੇ ਚਲਦਿਆਂ 10 ਸਤੰਬਰ ਤੋਂ 15 ਅਕਤੂਬਰ ਤੱਕ ਪਾਵਰ ਅਤੇ ਟ੍ਰੈਫਿਕ ਬਲਾਕ ਲਿਆ ਜਾਵੇਗਾ। ਇਸ ਕਾਰਨ ਵੱਖ-ਵੱਖ ਪੜਾਵਾਂ ਵਿੱਚ ਕੁੱਲ 12 ਟਰੇਨਾਂ ਪੂਰੀ ਤਰ੍ਹਾਂ ਰੱਦ ਕੀਤੀਆਂ ਗਈਆਂ ਹਨ। ਇਨ੍ਹਾਂ ਟਰੇਨਾਂ ਦੇ ਕੁੱਲ 442 ਫੇਰੇ ਪ੍ਰਭਾਵਿਤ ਹੋਣਗੇ। ਇਸ ਤੋਂ ਇਲਾਵਾ ਕਈ ਟਰੇਨਾਂ ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ, ਜਦਕਿ ਕੁਝ ਟਰੇਨਾਂ ਦੇ ਰੂਟ ਵੀ ਬਦਲੇ ਜਾਣਗੇ। ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਕੁਝ ਟਰੇਨਾਂ ਦੇ ਪਲੇਟਫਾਰਮ ਵੀ ਬਦਲੇ ਜਾਣਗੇ।

ਕਈ ਟਰੇਨਾਂ ਅੰਬਾਲਾ ਕੈਂਟ ਤੱਕ ਹੀ ਚੱਲਣਗੀਆਂ
ਰਾਮਨਗਰ-ਚੰਡੀਗੜ੍ਹ ਐਕਸਪ੍ਰੈਸ 14, 21, 28 ਸਤੰਬਰ ਅਤੇ 5 ਤੇ 12 ਅਕਤੂਬਰ ਨੂੰ ਸਿਰਫ਼ ਅੰਬਾਲਾ ਕੈਂਟ ਤੱਕ ਹੀ ਚੱਲੇਗੀ ਅਤੇ ਉਥੋਂ ਹੀ ਵਾਪਸ ਰਵਾਨਾ ਹੋਵੇਗੀ।

ਇਸੇ ਤਰ੍ਹਾਂ ਅਜਮੇਰ-ਚੰਡੀਗੜ੍ਹ ਐਕਸਪ੍ਰੈਸ ਨੂੰ 11 ਤੋਂ 13 ਅਕਤੂਬਰ ਦੇ ਦੌਰਾਨ ਅੰਬਾਲਾ ਕੈਂਟ ’ਤੇ ਹੀ ਸ਼ਾਰਟ ਟਰਮੀਨੇਟ ਅਤੇ ਉਥੋਂ ਹੀ ਸ਼ਾਰਟ ਓਰੀਜਿਨੇਟ ਕੀਤਾ ਜਾਵੇਗਾ।

ਉਦੈਪੁਰ-ਚੰਡੀਗੜ੍ਹ ਐਕਸਪ੍ਰੈਸ ਵੀ 23 ਸਤੰਬਰ ਤੋਂ 15 ਅਕਤੂਬਰ ਦਰਮਿਆਨ 6-7 ਦਿਨਾਂ ਲਈ ਅੰਬਾਲਾ ਕੈਂਟ ਤੱਕ ਹੀ ਚੱਲੇਗੀ। ਇਹ ਟਰੇਨ ਅੰਬਾਲਾ ਦੇ ਪਲੇਟਫਾਰਮ ਨੰਬਰ 2 ਤੋਂ ਚੱਲੇਗੀ, ਜਦਕਿ ਆਮ ਤੌਰ ’ਤੇ ਇਹ ਪਲੇਟਫਾਰਮ ਨੰਬਰ 1 ਤੋਂ ਚੱਲਦੀ ਹੈ। ਇਸ ਦੌਰਾਨ ਅੰਬਾਲਾ-ਚੰਡੀਗੜ੍ਹ ਸੈਕਸ਼ਨ ਅੰਸ਼ਿਕ ਤੌਰ ’ਤੇ ਰੱਦ ਰਹੇਗਾ।

ਕੁਝ ਟਰੇਨਾਂ ਦੇ ਰੂਟ ਬਦਲੇ ਜਾਣਗੇ
ਦੋ ਟਰੇਨਾਂ ਨੂੰ ਬਦਲੇ ਹੋਏ ਰੂਟ ਰਾਹੀਂ ਚਲਾਇਆ ਜਾਵੇਗਾ। ਇਸ ਕਾਰਨ ਇਹ ਟਰੇਨਾਂ ਚੰਡੀਗੜ੍ਹ ਅਤੇ ਆਸ-ਪਾਸ ਦੇ ਕੁਝ ਸਟੇਸ਼ਨਾਂ ’ਤੇ ਨਹੀਂ ਰੁਕਣਗੀਆਂ। ਲਾਲਕੁਆਂ-ਅੰਮ੍ਰਿਤਸਰ ਐਕਸਪ੍ਰੈਸ ਨੂੰ 3 ਅਤੇ 10 ਅਕਤੂਬਰ ਨੂੰ ਅੰਬਾਲਾ-ਸਿਰਹਿੰਦ-ਸਾਹਨੇਵਾਲ ਰੂਟ ਰਾਹੀਂ ਡਾਇਵਰਟ ਕੀਤਾ ਜਾਵੇਗਾ। ਇਸ ਦੌਰਾਨ ਇਹ ਟਰੇਨ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਨਿਊ ਮੋਰਿੰਡਾ ਸਟੇਸ਼ਨਾਂ ’ਤੇ ਨਹੀਂ ਜਾਵੇਗੀ।

ਮੋਹਾਲੀ ਸਟੇਸ਼ਨ ’ਤੇ 8 ਟਰੇਨਾਂ ਨੂੰ ਮਿਲੇਗਾ ਅਸਥਾਈ ਠਹਿਰਾਅ
ਯਾਤਰੀਆਂ ਦੀ ਸਹੂਲਤ ਅਤੇ ਭੀੜ ਨੂੰ ਘੱਟ ਕਰਨ ਲਈ 10 ਸਤੰਬਰ ਤੋਂ 15 ਅਕਤੂਬਰ ਤੱਕ 8 ਟਰੇਨਾਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਰੇਲਵੇ ਸਟੇਸ਼ਨ ’ਤੇ ਅਸਥਾਈ ਠਹਿਰਾਅ ਦਿੱਤਾ ਜਾਵੇਗਾ।

ਇਨ੍ਹਾਂ ਵਿੱਚ ਸੰਬਲਪੁਰ-ਜੰਮੂਤਵੀ ਐਕਸਪ੍ਰੈਸ, ਟਾਟਾਨਗਰ-ਜੰਮੂਤਵੀ ਐਕਸਪ੍ਰੈਸ, ਆਗਰਾ-ਹੁਸ਼ਿਆਰਪੁਰ ਐਕਸਪ੍ਰੈਸ, ਸਹਰਸਾ-ਅੰਮ੍ਰਿਤਸਰ ਐਕਸਪ੍ਰੈਸ ਅਤੇ ਅੰਮ੍ਰਿਤਸਰ-ਦੇਹਰਾਦੂਨ ਐਕਸਪ੍ਰੈਸ ਸਮੇਤ ਹੋਰ ਟਰੇਨਾਂ ਸ਼ਾਮਲ ਹਨ। ਟਾਟਾਨਗਰ-ਜੰਮੂਤਵੀ ਐਕਸਪ੍ਰੈਸ ਨੂੰ 8 ਸਤੰਬਰ ਤੋਂ 13 ਅਕਤੂਬਰ ਤੱਕ ਇਹ ਅਸਥਾਈ ਠਹਿਰਾਅ ਦਿੱਤਾ ਜਾਵੇਗਾ।

ਰੇਲਵੇ ਵੱਲੋਂ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਸਫ਼ਰ ਤੋਂ ਪਹਿਲਾਂ ਆਪਣੀ ਟਰੇਨ ਦੇ ਰੂਟ, ਸਟਾਪੇਜ ਅਤੇ ਚੱਲਣ ਦੇ ਸਮੇਂ ਦੀ ਪੁਸ਼ਟੀ ਜ਼ਰੂਰ ਕਰ ਲੈਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndian RailwaysLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

by Navjot
October 18, 2026
0

ਬਠਿੰਡਾ : ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਲਗਭਗ ਤਿੰਨ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ...

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
October 18, 2026
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

by Navjot
2 days ago
0

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 