• Latest
  • Trending
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

2 months ago
Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

48 minutes ago
Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

1 hour ago
Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

2 hours ago
National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

2 hours ago
Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

3 hours ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

4 hours ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

5 hours ago
Hindi News
English News
Thursday, September 3, 2026
No Result
View All Result
32 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

July 3, 2026
in ਅੰਤਰਰਾਸ਼ਟਰੀ, ਖਬਰਾਂ
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

– ਭਾਰਤੀ ਧਾਰਮਿਕ ਆਗੂਆਂ ਨੇ ਖ਼ਾਮੇਨੇਈ ਨੂੰ ਭੇਟ ਕੀਤੀ ਸ਼ਰਧਾਂਜਲੀ

ਤਹਿਰਾਨ, 3 ਜੁਲਾਈ 2026 (ਵਿਸ਼ਵ ਵਾਰਤਾ)– ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖ਼ਾਮੇਨੇਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਅੰਤਿਮ ਰਸਮਾਂ ਸ਼ੁਰੂ ਹੋ ਗਈਆਂ ਹਨ। ਤੇਹਰਾਨ ਦੇ ਮੋਸੱਲਾ ਕੰਪਲੈਕਸ ਵਿੱਚ ਅਲੀ ਖ਼ਾਮੇਨੇਈ ਅਤੇ ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰਾਂ ਦੇ ਤਾਬੂਤ ਰੱਖੇ ਗਏ ਹਨ। ਰਿਪੋਰਟ ਮੁਤਾਬਕ ਅੰਤਿਮ ਰਸਮਾਂ ਨਾਲ ਜੁੜੇ ਪ੍ਰੋਗਰਾਮ ਸ਼ਨੀਵਾਰ ਤੋਂ ਸ਼ੁਰੂ ਹੋ ਕੇ 9 ਜੁਲਾਈ ਤੱਕ ਚੱਲਣਗੇ।

ਇਸ ਤੋਂ ਬਾਅਦ ਖ਼ਾਮੇਨੇਈ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਮਸ਼ਹਦ ਵਿੱਚ ਦਫ਼ਨਾਇਆ ਜਾਵੇਗਾ। ਉਨ੍ਹਾਂ ਦੇ ਨਾਲ ਹਮਲੇ ਵਿੱਚ ਮਾਰੇ ਗਏ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਵੀ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਖ਼ਾਮੇਨੇਈ ਪਰਿਵਾਰ ਦੇ ਹੋਰਨਾਂ ਮੈਂਬਰਾਂ ਦੀਆਂ ਵੀ ਅੰਤਿਮ ਰਸਮਾਂ ਨਿਭਾਈਆਂ ਜਾਣਗੀਆਂ, ਜਿਨ੍ਹਾਂ ਵਿੱਚ 3 ਸਾਲ ਦੀ ਪੋਤੀ ਵੀ ਸ਼ਾਮਲ ਹੈ।

ਭਾਰਤੀ ਧਰਮ ਗੁਰੂਆਂ ਦੇ ਇੱਕ ਵਫ਼ਦ ਨੇ ਆਇਤੁੱਲਾ ਅਲੀ ਖ਼ਾਮੇਨੇਈ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਰਤ ਵਿੱਚ ਸਥਿਤ ਈਰਾਨੀ ਦੂਤਾਵਾਸ ਨੇ ਇਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਇਸ ਵਿੱਚ ਭਗਵੇਂ ਕੱਪੜਿਆਂ ਵਾਲੇ ਹਿੰਦੂ ਅਤੇ ਪੱਗੜੀਧਾਰੀ ਸਿੱਖ ਧਰਮ ਗੁਰੂ ਸ਼ਰਧਾਂਜਲੀ ਦਿੰਦੇ ਨਜ਼ਰ ਆਏ।

ਧਾਰਮਿਕ ਆਗੂਆਂ ਤੋਂ ਇਲਾਵਾ ਸਿਆਸਤਦਾਨਾਂ ਅਤੇ ਸਿਵਲ ਸੁਸਾਇਟੀ ਦੇ ਵਫ਼ਦ ਨੇ ਵੀ ਖ਼ਾਮੇਨੇਈ ਨੂੰ ਸ਼ਰਧਾਂਜਲੀ ਦਿੱਤੀ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਅਤੇ ਕਾਂਗਰਸ ਆਗੂ ਸਲਮਾਨ ਖੁਰਸ਼ੀਦ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇ ਨਾਲ ਈਸਾਈ ਅਤੇ ਹਿੰਦੂ ਧਰਮ ਗੁਰੂ ਵੀ ਨਜ਼ਰ ਆਏ।ਪਾਕਿਸਤਾਨ ਦੇ ਫ਼ੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਵੀ ਈਰਾਨ ਦੀ ਰਾਜਧਾਨੀ ਤੇਹਰਾਨ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਅਲੀ ਖਾਮੇਨੇਈ ਦੇ ਤਾਬੂਤ ‘ਤੇ ਸ਼ਰਧਾਂਜਲੀ ਭੇਟ ਕੀਤੀ।

ਦੱਸ ਦਈਏ ਕਿ ਖ਼ਾਮੇਨੇਈ ਦੇ ਸ਼ਰਧਾਂਜਲੀ ਪ੍ਰੋਗਰਾਮ ਦੀ ਸ਼ੁਰੂਆਤ ਤੇਹਰਾਨ ਤੋਂ ਹੋਈ। ਦੁਨੀਆ ਦੇ ਕਈ ਦੇਸ਼ਾਂ ਦੇ ਆਗੂ, ਸੀਨੀਅਰ ਸਰਕਾਰੀ ਅਧਿਕਾਰੀ, ਧਾਰਮਿਕ ਆਗੂ ਅਤੇ ਵਿਦਵਾਨ ਖ਼ਾਮੇਨੇਈ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ।4 ਅਤੇ 5 ਜੁਲਾਈ ਨੂੰ ਤੇਹਰਾਨ ਵਿੱਚ ਆਮ ਲੋਕਾਂ ਲਈ ਸ਼ਰਧਾਂਜਲੀ ਸਮਾਰੋਹ ਹੋਵੇਗਾ। ਜਿੱਥੇ ਲੋਕ ਅੰਤਿਮ ਦਰਸ਼ਨ ਕਰ ਸਕਣਗੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 3, 2026
0

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ‘ਚ 4 ਸਤੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

by Ranjit Singh
September 3, 2026
0

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ ਲੁਧਿਆਣਾ, 3 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

by Ranjit Singh
September 3, 2026
0

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ ਦੀਨਾਨਗਰ, 3 ਸਤੰਬਰ (ਵਿਸ਼ਵ ਵਾਰਤਾ): ਗੁਰਦਾਸਪੁਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 3, 2026
0

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ‘ਚ 4 ਸਤੰਬਰ...

Most Popular

Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

by Ranjit Singh
3 weeks ago
0

Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 