• Latest
  • Trending
ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

3 weeks ago
India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

5 minutes ago
Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

1 hour ago
ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

8 hours ago
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

9 hours ago
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

9 hours ago
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

10 hours ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

10 hours ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

11 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

11 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

12 hours ago
Hindi News
English News
Monday, June 8, 2026
No Result
View All Result
31 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

May 18, 2026
in ਅੰਤਰਰਾਸ਼ਟਰੀ, ਖਬਰਾਂ
ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

ਅਮਰੀਕਾ, 18 ਮਈ 2026 (ਵਿਸ਼ਵ ਵਾਰਤਾ): ਅਮਰੀਕਾ ਦੇ ਸ਼ਿਕਾਗੋ ਤੋਂ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਸ਼ਿਕਾਗੋ ਨੇੜੇ ਇੱਕ ਸੜਕ ਹਾਦਸੇ ਵਿੱਚ 25 ਸਾਲਾ ਭਾਰਤੀ ਵਿਦਿਆਰਥਣ ਨਵਿਆ ਗਡੂਸੂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 6 ਹੋਰ ਲੋਕ ਜ਼ਖ਼ਮੀ ਹੋਏ ਹਨ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਇੰਡੀਆਨਾ ਸੂਬੇ ਦੇ ਲੇਕ ਕਾਉਂਟੀ ਵਿੱਚ ਇੰਟਰਸਟੇਟ-65 ਹਾਈਵੇਅ ‘ਤੇ ਵਾਪਰਿਆ ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਨਵਿਆ ਗਡੂਸੂ ਨੂੰ ਰਾਤ 12:16 ਵਜੇ ਮ੍ਰਿਤਕ ਐਲਾਨ ਦਿੱਤਾ ਗਿਆ। ਲੇਕ ਕਾਉਂਟੀ ਕੋਰੋਨਰ ਦਫ਼ਤਰ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਸੜਕ ਹਾਦਸੇ ਵਿੱਚ ਲੱਗੀਆਂ ਗੰਭੀਰ ਸੱਟਾਂ ਕਾਰਨ ਹੋਈ ਹੈ।

ਸ਼ਿਕਾਗੋ ਸਥਿਤ ਭਾਰਤੀ ਕੌਂਸਲੇਟ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹਨ। ਕੌਂਸਲੇਟ ਨੇ X ‘ਤੇ ਲਿਖਿਆ, “ਸਾਨੂੰ ਭਾਰਤੀ ਵਿਦਿਆਰਥਣ ਨਵਿਆ ਗਡੂਸੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ‘ਤੇ ਬਹੁਤ ਦੁੱਖ ਹੋਇਆ ਹੈ। ਇਸ ਮੁਸ਼ਕਲ ਸਮੇਂ ਵਿੱਚ ਸਾਡੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹੈ।”

ਇੰਡੀਆਨਾ ਸਟੇਟ ਪੁਲਿਸ ਨੇ ਹਾਦਸੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੁਰਘਟਨਾ ਸ਼ਨੀਵਾਰ ਰਾਤ ਕਰੀਬ 11 ਵਜੇ ਕੇ 15 ਮਿੰਟ ‘ਤੇ ਵਾਪਰੀ। ਇੱਕ ਲਾਲ ਰੰਗ ਦੀ ਮਿਨੀਵੈਨ ਵਿੱਚ ਸੱਤ ਬਾਲਗ ਸਵਾਰ ਸਨ। ਇਹ ਵੈਨ ਇੱਕ ਹੋਰ ਵਾਹਨ ਦੇ ਪਿੱਛੇ ਚੱਲ ਰਹੀ ਸੀ, ਜਿਸ ਵਿੱਚ ਕੋਈ ਤਕਨੀਕੀ ਖ਼ਰਾਬੀ ਆ ਗਈ ਸੀ। ਇਸ ਕਾਰਨ ਮਿਨੀਵੈਨ ਦੀ ਰਫ਼ਤਾਰ ਬਹੁਤ ਘੱਟ, ਸਿਰਫ਼ 10 ਤੋਂ 15 ਮੀਲ ਪ੍ਰਤੀ ਘੰਟਾ ਸੀ।

ਪਿੱਛੇ ਤੋਂ ਆ ਰਹੀ ਇੱਕ ਦੂਜੀ ਕਾਰ ਦੇ ਡਰਾਈਵਰ ਨੂੰ ਅੰਦਾਜ਼ਾ ਨਹੀਂ ਹੋਇਆ ਕਿ ਮਿਨੀਵੈਨ ਇੰਨੀ ਹੌਲੀ ਚੱਲ ਰਹੀ ਹੈ। ਉਸ ਡਰਾਈਵਰ ਨੇ ਵੈਨ ਤੋਂ ਬਚਣ ਲਈ ਆਪਣੀ ਕਾਰ ਨੂੰ ਖੱਬੇ ਪਾਸੇ ਮੋੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਮਿਨੀਵੈਨ ਦੇ ਖੱਬੇ ਹਿੱਸੇ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਮਿਨੀਵੈਨ ਸੜਕ ਤੋਂ ਉਤਰ ਕੇ ਇੱਕ ਖੱਡੇ ਵਿੱਚ ਜਾ ਡਿੱਗੀ। ਜਿਸ ਵਾਹਨ ਵਿੱਚ ਤਕਨੀਕੀ ਖ਼ਰਾਬੀ ਸੀ, ਉਸ ਦਾ ਕੋਈ ਨੁਕਸਾਨ ਨਹੀਂ ਹੋਇਆ।ਪੁਲਿਸ ਜਾਂਚ ਵਿੱਚ ਸੁਰੱਖਿਆ ਨੂੰ ਲੈ ਕੇ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

by Ranjit Singh
June 8, 2026
0

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ - ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਦੀਆਂ 5...

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

by Ankit
June 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 08-06-2026 |...

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

by Ankit
June 7, 2026
0

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

by Ranjit Singh
June 8, 2026
0

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ - ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਦੀਆਂ 5...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 