• Latest
  • Trending
Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

16 minutes ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

36 minutes ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

49 minutes ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

2 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

September 20, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਸ਼ੈਫਾਲੀ ਵਰਮਾ ਨੇ ਖੇਡੀ ਸ਼ਾਨਦਾਰ ਪਾਰੀ, ਜੜਿਆ ਸੈਂਕੜਾ

ਹੁਣ ਫਾਈਨਲ ਵਿੱਚ ਟੀਮ ਇੰਡੀਆ ਦਾ ਸ਼੍ਰੀਲੰਕਾ ਨਾਲ ਹੋਵੇਗਾ ਟਾਕਰਾ

ਨਿਸ਼ਿਨ, 20 ਸਤੰਬਰ (ਵਿਸ਼ਵ ਵਾਰਤਾ): ਸ਼ੈਫਾਲੀ ਵਰਮਾ ਦੇ ਸ਼ਾਨਦਾਰ ਸੈਂਕੜੇ ਅਤੇ ਨੰਦਨੀ ਸ਼ਰਮਾ, ਦੀਪਤੀ ਸ਼ਰਮਾ ਤੇ ਸ਼੍ਰੀ ਚਰਨੀ ਦੀ ਮਜ਼ਬੂਤ ​​ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ‘ਤੇ ਆਸਾਨ ਜਿੱਤ ਦਰਜ ਕੀਤੀ ਅਤੇ ਸ਼੍ਰੀਲੰਕਾ ਖਿਲਾਫ ਸੋਨ ਤਗਮੇ ਦੇ ਮੁਕਾਬਲੇ ਵਿੱਚ ਜਗ੍ਹਾ ਪੱਕੀ ਕਰ ਲਈ ਹੈ।

ਭਾਰਤ ਨੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 195 ਦੌੜਾਂ ਬਣਾਈਆਂ। ਜਵਾਬ ਵਿੱਚ, ਬੰਗਲਾਦੇਸ਼ ਦੀ ਟੀਮ 15.4 ਓਵਰਾਂ ਵਿੱਚ 81 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਦਾ ਫਾਈਨਲ ਵਿੱਚ 22 ਸਤੰਬਰ ਨੂੰ ਸ਼੍ਰੀਲੰਕਾ ਨਾਲ ਮੁਕਾਬਲਾ ਹੋਵੇਗਾ।

ਭਾਰਤ ਲਈ ਸ਼ੈਫਾਲੀ ਵਰਮਾ ਨੇ 49 ਗੇਂਦਾਂ ਵਿੱਚ ਨਾਬਾਦ 100 ਦੌੜਾਂ ਬਣਾਈਆਂ। ਉਸਨੇ ਹਰਮਨਪ੍ਰੀਤ ਕੌਰ ਨਾਲ ਤੀਜੀ ਵਿਕਟ ਲਈ 94 ਦੌੜਾਂ ਦੀ ਸਾਂਝੇਦਾਰੀ ਕੀਤੀ। ਗੇਂਦਬਾਜ਼ੀ ਵਿੱਚ, ਦੀਪਤੀ ਸ਼ਰਮਾ ਅਤੇ ਨੰਦਿਨੀ ਸ਼ਰਮਾ ਨੇ ਤਿੰਨ-ਤਿੰਨ ਵਿਕਟਾਂ ਲਈਆਂ, ਜਦਕਿ ਸ਼੍ਰੀ ਚਰਨੀ ਨੇ ਦੋ ਵਿਕਟਾਂ ਹਾਸਲ ਕੀਤੀਆਂ।ਹ ਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਹੁਣ  ਫਾਈਨਲ ਵਿੱਚ Chamari Athapaththu ਦੀ ਸ਼੍ਰੀਲੰਕਾਈ ਟੀਮ ਨਾਲ ਭਿੜੇਗੀ।

Tags: Asian GamesINDIA VS BANGLADESHLatestNewsInPunjabiMANSAMansanewspunjabnewsPunjabnewsinPunjabiShafaliSri LankatopheadlinesinPunjabiWomens Cricket Semifinal
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

by Ranjit Singh
4 days ago
0

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਜ਼ੀਰਕਪੁਰ ਸਥਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 