• Latest
  • Trending
IndiGo Crisis: CCI ਨੇ ਇੰਡੀਗੋ ਵਿਰੁੱਧ ਜਾਂਚ ਦੇ ਦਿੱਤੇ ਹੁਕਮ: ਹਜ਼ਾਰਾਂ ਉਡਾਣਾਂ ਜਾਣਬੁੱਝ ਕੇ ਰੱਦ ਕਰਨ ਦੇ ਦੋਸ਼

7 months ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

16 minutes ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

44 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

1 hour ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

Hindi News
English News
Monday, September 7, 2026
No Result
View All Result
29 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IndiGo Crisis: CCI ਨੇ ਇੰਡੀਗੋ ਵਿਰੁੱਧ ਜਾਂਚ ਦੇ ਦਿੱਤੇ ਹੁਕਮ: ਹਜ਼ਾਰਾਂ ਉਡਾਣਾਂ ਜਾਣਬੁੱਝ ਕੇ ਰੱਦ ਕਰਨ ਦੇ ਦੋਸ਼

February 5, 2026
in ਖਬਰਾਂ, ਰਾਸ਼ਟਰੀ
IndiGo Crisis: CCI ਨੇ ਇੰਡੀਗੋ ਵਿਰੁੱਧ ਜਾਂਚ ਦੇ ਦਿੱਤੇ ਹੁਕਮ: ਹਜ਼ਾਰਾਂ ਉਡਾਣਾਂ ਜਾਣਬੁੱਝ ਕੇ ਰੱਦ ਕਰਨ ਦੇ ਦੋਸ਼

US Israel Iran war

IndiGo Crisis: CCI ਨੇ ਇੰਡੀਗੋ ਵਿਰੁੱਧ ਜਾਂਚ ਦੇ ਦਿੱਤੇ ਹੁਕਮ: ਹਜ਼ਾਰਾਂ ਉਡਾਣਾਂ ਜਾਣਬੁੱਝ ਕੇ ਰੱਦ ਕਰਨ ਦੇ ਦੋਸ਼

ਨਵੀਂ ਦਿੱਲੀ, 5 ਫਰਵਰੀ 2026 (ਵਿਸ਼ਵ ਵਾਰਤਾ) – ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ (ਸੀਸੀਆਈ) ਨੇ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ, ਇੰਡੀਗੋ (IndiGo Crisis) ਵਿਰੁੱਧ ਕਥਿਤ ਤੌਰ ‘ਤੇ ‘ਅਨਅਫੇਰ ਬਿਜਨੈੱਸ ਪ੍ਰੈਕਟਿਸ’ ਲਈ ਜਾਂਚ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਇੰਡੀਗੋ ਵੱਲੋਂ ਦਸੰਬਰ ਵਿੱਚ ਹਜ਼ਾਰਾਂ ਉਡਾਣਾਂ ਰੱਦ ਕਰਨ ਅਤੇ ਉਸ ਤੋਂ ਬਾਅਦ ਦੇ ਸੰਚਾਲਨ ਸੰਕਟ ਦੇ ਮੱਦੇਨਜ਼ਰ ਕੀਤੀ ਗਈ ਹੈ। ਕਮਿਸ਼ਨ ਦਾ ਮੰਨਣਾ ਹੈ ਕਿ ਵੱਡੇ ਪੱਧਰ ‘ਤੇ ਫਲਾਈਟਾਂ ਰੱਦ ਕਰਨ ਨਾਲ ਬਾਜ਼ਾਰ ਵਿੱਚ ਉਡਾਣਾਂ ਦੀ ਘਾਟ ਹੋ ਗਈ, ਜਿਸ ਨਾਲ ਯਾਤਰੀਆਂ ਨੂੰ ਅਸੁਵਿਧਾ ਹੋਈ ਅਤੇ ਮੁਕਾਬਲੇ ਦੇ ਨਿਯਮਾਂ ਦੀ ਉਲੰਘਣਾ ਹੋਈ।

IndiGo Crisis
IndiGo Crisis

ਆਪਣੇ 16 ਪੰਨਿਆਂ ਦੇ ਆਦੇਸ਼ ਵਿੱਚ, ਸੀਸੀਆਈ ਨੇ ਇੰਡੀਗੋ ਦੇ ਸੰਚਾਲਨ ਬਾਰੇ ਗੰਭੀਰ ਸਵਾਲ ਉਠਾਏ। ਕਮਿਸ਼ਨ ਨੇ ਕਿਹਾ ਕਿ ਹਜ਼ਾਰਾਂ ਉਡਾਣਾਂ ਨੂੰ ਰੱਦ ਕਰਨਾ, ਜੋ ਕਿ ਏਅਰਲਾਈਨ ਦੀ ਕੁੱਲ ਸਮਰੱਥਾ ਦਾ ਇੱਕ ਮਹੱਤਵਪੂਰਨ ਹਿੱਸਾ ਸੀ, ਇੱਕ ਤਰ੍ਹਾਂ ਨਾਲ ਬਾਜ਼ਾਰ ‘ਚੋਂ ਸਰਵਿਸ ਨੂੰ ਰੋਕਣ ਦੇ ਬਰਾਬਰ ਹੈ। ਇਸ ਕਾਰਵਾਈ ਨੇ ਫਲਾਈਟਾਂ ਦੀ ਪੂਰੀ ਮੰਗ ਦੌਰਾਨ ਉਡਾਣਾਂ ਦੀ ਕਮੀ ਜਾਣਬੁੱਝ ਕੇ ਪੈਦਾ ਕੀਤੀ ਗਈ। ਇਸਨੇ ਨਾ ਸਿਰਫ਼ ਯਾਤਰੀਆਂ ਲਈ ਹਵਾਈ ਯਾਤਰਾ ਦੇ ਵਿਕਲਪ ਘਟਾਏ, ਸਗੋਂ ਖਪਤਕਾਰਾਂ ਦੀ ਪਹੁੰਚ ਨੂੰ ਵੀ ਸੀਮਤ ਕਰ ਦਿੱਤਾ।

ਇੰਡੀਗੋ ਦਾ ਸੰਕਟ (IndiGo Crisis) ਪਿਛਲੇ ਸਾਲ ਦਸੰਬਰ ਦੇ ਸ਼ੁਰੂ ਵਿੱਚ ਸ਼ੁਰੂ ਹੋਇਆ ਸੀ। ਸਿਰਫ਼ 3 ਤੋਂ 8 ਦਸੰਬਰ ਦੇ ਵਿਚਕਾਰ, ਲਗਭਗ 4,500 ਇੰਡੀਗੋ ਉਡਾਣਾਂ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਲਗਭਗ 2,000 ਉਡਾਣਾਂ ਵਿੱਚ ਦੇਰੀ ਹੋਈ। ਇਸ ਦੇ ਨਤੀਜੇ ਵਜੋਂ ਲੱਖਾਂ ਯਾਤਰੀ ਫਸ ਗਏ ਅਤੇ ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndigo crisisLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

by Navjot
September 7, 2026
0

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ   ਸ਼ੇਨਜ਼ੇਨ, 7...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Most Popular

Hukamnama Sri Darbar Sahib Today – 27 August 2026 | Ang 722 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 27-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 