• Latest
  • Trending
Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

3 weeks ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

59 seconds ago
Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

7 minutes ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

18 minutes ago
National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

1 hour ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

2 hours ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

Hindi News
English News
Friday, May 8, 2026
No Result
View All Result
28 °c
Chandigarh
33 ° Sat
35 ° Sun
36 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

April 17, 2026
in ਅੰਤਰਰਾਸ਼ਟਰੀ, ਖਬਰਾਂ
Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

– 2 ਚਾਲਕ ਦਲ ਮੈਂਬਰਾਂ ਸਮੇਤ 8 ਲੋਕਾਂ ਨੇ ਗਵਾਈ ਜਾਨ

ਇੰਡੋਨੇਸ਼ੀਆ, 17 ਅਪ੍ਰੈਲ 2026 (ਵਿਸ਼ਵ ਵਾਰਤਾ): ਇੰਡੋਨੇਸ਼ੀਆ ਦੇ ਬੋਰਨੀਓ ਟਾਪੂ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪਾਮ ਆਇਲ ਪਲਾਂਟੇਸ਼ਨ ਦੇ ਵਿਚਕਾਰ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ ਸਾਰੇ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਇਹ ਹੈਲੀਕਾਪਟਰ ‘ਪੀਟੀ ਮੈਥਿਊ ਏਅਰ ਨੁਸੰਤਾਰਾ’ ਕੰਪਨੀ ਦਾ ਸੀ ਅਤੇ ਇਸ ਦਾ ਮਾਡਲ ਏਅਰਬੱਸ H130 ਸੀ। ਵੀਰਵਾਰ ਨੂੰ ਇਸ ਨੇ ਪੱਛਮੀ ਕਾਲੀਮੰਤਨ ਸੂਬੇ ਦੇ ਮੇਲਵੀ ਜ਼ਿਲ੍ਹੇ ਤੋਂ ਉਡਾਣ ਭਰੀ ਸੀ। ਇਸ ਨੇ ਕੁਬੂ ਰਾਇਆ ਜ਼ਿਲ੍ਹੇ ਵਿੱਚ ਸਥਿਤ ਇੱਕ ਹੋਰ ਪਾਮ ਤੇਲ ਦੇ ਬਾਗ ਤੱਕ ਜਾਣਾ ਸੀ। ਪਰ ਉਡਾਣ ਭਰਨ ਦੇ ਕੁਝ ਮਿੰਟ ਬਾਅਦ ਹੀ ਹੈਲੀਕਾਪਟਰ ਦਾ ਕੰਟਰੋਲ ਰੂਮ ਨਾਲੋਂ ਸੰਪਰਕ ਟੁੱਟ ਗਿਆ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਖੋਜ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਨੈਸ਼ਨਲ ਸਰਚ ਐਂਡ ਰੈਸਕਿਊ ਏਜੰਸੀ ਅਤੇ ਆਵਾਜਾਈ ਮੰਤਰਾਲੇ ਨੇ ਦੱਸਿਆ ਕਿ ਹੈਲੀਕਾਪਟਰ ਦਾ ਮਲਬਾ ਸੇਕਾਦੌ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਿੱਚੋਂ ਮਿਲਿਆ ਹੈ। ਬਚਾਅ ਦਲ ਨੇ ਉੱਥੋਂ ਚਾਲਕ ਦਲ ਦੇ ਦੋ ਮੈਂਬਰਾਂ ਅਤੇ ਛੇ ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਮਰਨ ਵਾਲਿਆਂ ਵਿੱਚ ਇੱਕ ਵਿਅਕਤੀ ਮਲੇਸ਼ੀਆ ਦਾ ਨਾਗਰਿਕ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

by Ranjit Singh
May 8, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ ਅੰਮ੍ਰਿਤਸਰ, 8 ਮਈ 2026...

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

by Ranjit Singh
May 8, 2026
0

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ - ਵਿਜੀਲੈਂਸ ਨੇ ਅੱਜ ਸ਼ੁੱਕਰਵਾਰ (8 ਮਈ) ਨੂੰ ਪੇਸ਼...

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

by Ranjit Singh
May 8, 2026
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ - ਰੇਡ ਦੇ ਦੌਰਾਨ ਹੀ ਈਓ ਖਰੜ ਦਾ ਤਬਾਦਲਾ...

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 8, 2026
0

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ ਬੰਗਾਲ, 8 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

by Ranjit Singh
May 8, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ ਅੰਮ੍ਰਿਤਸਰ, 8 ਮਈ 2026...

Most Popular

ਮਾਨਸਾ ਪੁਲਿਸ ਵੱਲੋਂ 356 ਗਰਾਮ ਹੈਰੋਇਨ ਸਮੇਤ ਇੱਕ ਕਾਬੂ 

by Navjot
4 weeks ago
0

ਮਾਨਸਾ ਪੁਲਿਸ ਵੱਲੋਂ 356 ਗਰਾਮ ਹੈਰੋਇਨ ਸਮੇਤ ਇੱਕ ਕਾਬੂ  ਚੰਡੀਗੜ੍ਹ, 8ਅਪ੍ਰੈਲ(ਵਿਸ਼ਵ ਵਾਰਤਾ)  ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 