• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ Punjab ਨੂੰ ਇਕਜੁਟ ਕਰਨ ਲਈ ਪਹਿਲਕਦਮੀ

1 year ago
Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

8 hours ago
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Monday, October 26, 2026
No Result
View All Result
19 °c
Chandigarh
24 ° Tue
24 ° Wed
24 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ Punjab ਨੂੰ ਇਕਜੁਟ ਕਰਨ ਲਈ ਪਹਿਲਕਦਮੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ ਹੋਵੇਗੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

May 1, 2025
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ Punjab ਨੂੰ ਇਕਜੁਟ ਕਰਨ ਲਈ ਪਹਿਲਕਦਮੀ

Oplus_16908288

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ Punjab ਨੂੰ ਇਕਜੁਟ ਕਰਨ ਲਈ ਪਹਿਲਕਦਮੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ ਹੋਵੇਗੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- ਕੇਂਦਰ ਸਰਕਾਰ ਵੱਲੋਂ Punjab ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ ‘ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ ‘ਤੇ ਪ੍ਰਸਤਾਵ ਲਿਆਂਦਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕਜੁਟ ਹੋਣ ਅਤੇ ਇਸ ਲੜਾਈ ਨੂੰ ਮਜ਼ਬੂਤ ਹੋ ਕੇ ਲੜਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਸੂਬੇ ਦੇ ਜਲ ਸਰੋਤਾਂ ਨਾਲ ਸਮਝੌਤਾ ਨਹੀਂ ਕਰੇਗੀ।
——-

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
October 25, 2026
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Most Popular

Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

by Ranjit Singh
3 weeks ago
0

Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ ਮੁੰਬਈ, 8 ਅਕਤੂਬਰ 2026 (ਵਿਸ਼ਵ ਵਾਰਤਾ): ਹਿੰਦੀ ਅਤੇ ਮਰਾਠੀ ਸਿਨੇਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 