• Latest
  • Trending
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

1 hour ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

11 minutes ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

2 hours ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

3 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

4 hours ago
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

4 hours ago
ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

5 hours ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

6 hours ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

6 hours ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

6 hours ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

6 hours ago
Hindi News
English News
Thursday, August 27, 2026
No Result
View All Result
33 °c
Chandigarh
31 ° Fri
32 ° Sat
32 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

August 27, 2026
in ਖਬਰਾਂ, ਰਾਸ਼ਟਰੀ
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਨਵੀ ਦਿੱਲੀ, 27 ਅਗਸਤ 2026 (ਵਿਸ਼ਵ ਵਾਰਤਾ): ਦੁਨੀਆ ਦੀਆਂ ਸਭ ਤੋਂ ਵੱਡੀਆਂ ਸੋਸ਼ਲ ਮੀਡੀਆ ਕੰਪਨੀਆਂ ਵਿੱਚੋਂ ਇੱਕ Meta ਨੇ ਆਪਣੇ ਪਲੇਟਫਾਰਮਾਂ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਬੱਚਿਆਂ ਨੂੰ ਆਦੀ ਬਣਾਉਣ ਦੇ ਦੋਸ਼ਾਂ ਨੂੰ ਖ਼ਤਮ ਕਰਨ ਲਈ ਭਾਰੀ-ਭਰਕਮ ਜੁਰਮਾਨਾ ਅਤੇ ਮੁਆਵਜ਼ਾ ਦੇਣ ‘ਤੇ ਸਹਿਮਤੀ ਜਤਾਈ ਹੈ।ਅਮਰੀਕੀ ਰਾਜਾਂ ਨੇ ਮੈਟਾ ‘ਤੇ ਦੋਸ਼ ਲਗਾਇਆ ਸੀ ਕਿ ਉਸ ਨੇ ਜਾਨਬੁਝ ਕੇ ਆਪਣੇ ਫੀਚਰਾਂ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਹੈ, ਤਾਂ ਜੋ ਬੱਚਿਆਂ ਅਤੇ ਕਿਸ਼ੋਰਾਂ ਨੂੰ ਸੋਸ਼ਲ ਮੀਡੀਆ ਦੀ ਲਤ ਲੱਗ ਸਕੇ।

ਦੱਸ ਦਈਏ ਕਿ ਅਮਰੀਕਾ ਵਿੱਚ ਬੱਚਿਆਂ ਅਤੇ ਕਿਸ਼ੋਰਾਂ ਦੀ ਸੁਰੱਖਿਆ ਨਾਲ ਜੁੜੇ ਇਸ ਵੱਡੇ ਮੁਕੱਦਮੇ ਨੂੰ ਖ਼ਤਮ ਕਰਨ ਲਈ ਹੁਣ ਸਮਝੌਤਾ ਕੀਤਾ ਗਿਆ ਹੈ। ਮੈਟਾ ਇਸ ਮਾਮਲੇ ਵਿੱਚ ਲਗਭਗ 17 ਅਰਬ ਡਾਲਰ ਦਾ ਭੁਗਤਾਨ ਕਰੇਗੀ ਅਤੇ ਬੱਚਿਆਂ ਲਈ ਆਪਣੇ ਐਪਸ ਵਿੱਚ ਕਈ ਵੱਡੇ ਬਦਲਾਅ ਕਰੇਗੀ। ਇਹਨਾਂ ਵਿੱਚ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਮਿਲਾ ਕੇ ਦਿਨ ਵਿੱਚ ਦੋ ਘੰਟੇ ਦੀ ਡਿਫਾਲਟ ਲਿਮਟ ਅਤੇ ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਰੋਕ ਸ਼ਾਮਲ ਹੈ।

ਅਮਰੀਕਾ ਦੇ ਕਈ ਰਾਜਾਂ ਦੇ ਅਟਾਰਨੀ ਜਨਰਲ ਨੇ 2023 ਵਿੱਚ Meta ‘ਤੇ ਮੁਕੱਦਮਾ ਕੀਤਾ ਸੀ। ਦੋਸ਼ ਸੀ ਕਿ ਕੰਪਨੀ ਨੇ Facebook ਅਤੇ Instagram ਵਿੱਚ ਅਜਿਹੇ ਫੀਚਰ ਬਣਾਏ ਜਿਨ੍ਹਾਂ ਨਾਲ ਬੱਚਿਆਂ ਅਤੇ ਕਿਸ਼ੋਰਾਂ ਦੀ ਇਹਨਾਂ ਐਪਸ ਦੀ ਵਰਤੋਂ ਲੋੜ ਨਾਲੋਂ ਵੱਧ ਵਧਦੀ ਹੈ। ਰਾਜਾਂ ਦਾ ਕਹਿਣਾ ਸੀ ਕਿ ਇਸ ਨਾਲ ਬੱਚਿਆਂ ਦੀ ਮਾਨਸਿਕ ਅਤੇ ਸਰੀਰਕ ਸਿਹਤ ‘ਤੇ ਨੁਕਸਾਨ ਹੋ ਸਕਦਾ ਹੈ। ਕੰਪਨੀ ‘ਤੇ ਲੋਕਾਂ ਅਤੇ ਮਾਪਿਆਂ ਨੂੰ ਇਹਨਾਂ ਖਤਰਿਆਂ ਬਾਰੇ ਗੁਮਰਾਹ ਕਰਨ ਦਾ ਵੀ ਦੋਸ਼ ਲੱਗਾ।

ਮਿਲੀ ਜਾਣਕਾਰੀ ਅਨੁਸਾਰ ਹੁਣ ਸਭ ਤੋਂ ਵੱਡਾ ਬਦਲਾਅ 18 ਸਾਲ ਤੋਂ ਘੱਟ ਉਮਰ ਦੇ ਯੂਜ਼ਰਸ ਲਈ ਹੋਵੇਗਾ। ਨਾਬਾਲਗਾਂ ਲਈ ਫੇਸਬੁੱਕ ਅਤੇ ਇੰਸਟਾਗ੍ਰਾਮ ਨੂੰ ਮਿਲਾ ਕੇ ਰੋਜ਼ਾਨਾ ਦੋ ਘੰਟੇ ਦੀ ਡਿਫਾਲਟ ਲਿਮਟ ਹੋਵੇਗੀ। ਇਸ ਨੂੰ ਹਟਾਉਣ ਲਈ ਮਾਪਿਆਂ ਦੀ ਇਜਾਜ਼ਤ ਜ਼ਰੂਰੀ ਹੋਵੇਗੀ। ਦੋਵਾਂ ਐਪਸ ‘ਤੇ ਬਿਤਾਇਆ ਗਿਆ ਸਮਾਂ ਇਸੇ ਕੁੱਲ ਲਿਮਟ ਵਿੱਚ ਗਿਣਿਆ ਜਾਵੇਗਾ।

ਇਸ ਤੋਂ ਇਲਾਵਾ ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸ਼ੋਰ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਨਹੀਂ ਕਰ ਸਕਣਗੇ।ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਡਿਫਾਲਟ ਰੂਪ ਵਿੱਚ ਨੋਟੀਫਿਕੇਸ਼ਨ ਮਿਊਟ ਰਹਿਣਗੇ। ਹਾਲਾਂਕਿ ਸਿੱਧੇ ਮੈਸੇਜ ਅਤੇ ਸੁਰੱਖਿਆ ਨਾਲ ਜੁੜੇ ਜ਼ਰੂਰੀ ਅਲਰਟ ਆਉਂਦੇ ਰਹਿਣਗੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

by Jaspreet Kaur
August 27, 2026
0

ਮਹਾਰਾਸ਼ਟਰ ਵਿੱਚ ਆਟੋ - ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ - ਮਰਾਠੀ ਸਿੱਖਣ ਲਈ ਸਰਕਾਰ ਨੇ ਸਮਾਂ ਸੀਮਾ ਵਧਾਈ ਮਹਾਰਾਸ਼ਟਰ,...

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

by Jaspreet Kaur
August 27, 2026
0

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ ਵਿੱਚ ਮਹਾ ਹੜਤਾਲ ਕਰਨ...

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

by Jaspreet Kaur
August 27, 2026
0

ਨੇਪਾਲ 'ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ - ਕਿਹੜੇ-ਕਿਹੜੇ ਰਾਜਾਂ...

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

by Jaspreet Kaur
August 27, 2026
0

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ - ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ -ਜਾਣੋ ਅੱਜ ਦੇ ਤਾਜ਼ਾ ਰੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

by Jaspreet Kaur
August 27, 2026
0

ਮਹਾਰਾਸ਼ਟਰ ਵਿੱਚ ਆਟੋ - ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ - ਮਰਾਠੀ ਸਿੱਖਣ ਲਈ ਸਰਕਾਰ ਨੇ ਸਮਾਂ ਸੀਮਾ ਵਧਾਈ ਮਹਾਰਾਸ਼ਟਰ,...

Most Popular

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

by Ranjit Singh
4 weeks ago
0

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ 'ਤੇ ਲੁਧਿਆਣਾ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 