• Latest
  • Trending
ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

54 minutes ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

3 minutes ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

8 minutes ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

15 minutes ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

25 minutes ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

28 minutes ago
ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

30 minutes ago
ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

32 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

2 hours ago
ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

3 hours ago
Hindi News
English News
Thursday, August 20, 2026
No Result
View All Result
31 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ; ਮੁਲਾਜ਼ਮਾਂ ਦੀ ਭਲਾਈ ਅਤੇ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼

August 20, 2026
in ਖਬਰਾਂ, ਪੰਜਾਬ

ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੈਸਕੋ ਦੇ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਅਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਸਕੋ ਅਧੀਨ 23,500 ਤੋਂ ਵੱਧ ਮੁਲਾਜ਼ਮ ਸੇਵਾ ਨਿਭਾ ਰਹੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਪੈਸਕੋ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ।

Tags: BREAKING NEWSPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

by Jaspreet Kaur
August 20, 2026
0

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ ਕੇਂਦਰੀ ਸੰਚਾਰ ਮੰਤਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ ਕਰਨਗੇ ਬੈਠਕ ਦੀ ਪ੍ਰਧਾਨਗੀ ਨਵੀ...

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

by Ankit
August 20, 2026
0

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ ਸੱਤ ਮਹੀਨਿਆਂ ਦੌਰਾਨ ਪੁਲਿਸ ਟੀਮਾਂ ਨੇ 31,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ...

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
August 20, 2026
0

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਮਸਲਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ...

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

by Ankit
August 20, 2026
0

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

by Jaspreet Kaur
August 20, 2026
0

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ ਕੇਂਦਰੀ ਸੰਚਾਰ ਮੰਤਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ ਕਰਨਗੇ ਬੈਠਕ ਦੀ ਪ੍ਰਧਾਨਗੀ ਨਵੀ...

Most Popular

Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

by Jaspreet Kaur
3 weeks ago
0

Commonwealth games 2026: ਭਾਰਤ ਦੇ ਖਾਤੇ 'ਚ ਆਇਆ 5ਵਾਂ ਮੈਡਲ - ਗਿਆਨੇਸ਼ਵਰੀ ਯਾਦਵ ਨੇ ਵੇਟਲਿਫ਼ਟਿੰਗ 'ਚ ਜਿੱਤਿਆ ਸਿਲਵਰ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 