• Latest
  • Trending
Intarnational: ਪਾਕਿਸਤਾਨ ਸਰਕਾਰ ਨੇ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਪੈਟਰੋਲ ਦੀ ਕੀਮਤ ਘਟਾਈ

6 months ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

15 minutes ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

1 hour ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

2 hours ago
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

3 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

4 hours ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Hindi News
English News
Thursday, September 24, 2026
No Result
View All Result
34 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Intarnational: ਪਾਕਿਸਤਾਨ ਸਰਕਾਰ ਨੇ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਪੈਟਰੋਲ ਦੀ ਕੀਮਤ ਘਟਾਈ

April 4, 2026
in ਅੰਤਰਰਾਸ਼ਟਰੀ, ਖਬਰਾਂ
Intarnational: ਪਾਕਿਸਤਾਨ ਸਰਕਾਰ ਨੇ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਪੈਟਰੋਲ ਦੀ ਕੀਮਤ ਘਟਾਈ

Intarnational: ਪਾਕਿਸਤਾਨ ਸਰਕਾਰ ਨੇ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਪੈਟਰੋਲ ਦੀ ਕੀਮਤ ਘਟਾਈ

ਨਵੀਂ ਦਿੱਲੀ, 4 ਅਪ੍ਰੈਲ 2026 (ਵਿਸ਼ਵ ਵਾਰਤਾ) – ਪੈਟਰੋਲ ਦੀ ਕੀਮਤ 137 ਰੁਪਏ ਦੇ ਵਾਧੇ ਤੋਂ ਬਾਅਦ ਜਨਤਾ ਦੇ ਗੁਸੇ ਦਾ ਸਾਹਮਣਾ ਕਰ ਰਹੀ ਸੀ। ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 520.41 ਰੁਪਏ ਪ੍ਰਤੀ ਲੀਟਰ ਹੋ ਗਈ ਸੀ। ਇਸ ਫੈਸਲੇ ਤੋਂ ਬਾਅਦ ਜਨਤਾ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਜਨਤਾ ਦੇ ਗੁੱਸੇ ਅੱਗੇ ਝੁਕਦਿਆਂ ਪੈਟਰੋਲ ਦੀ ਕੀਮਤ 80 ਰੁਪਏ ਘਟਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਪੈਟਰੋਲ ਦੀ ਕੀਮਤ 378.41 ਰੁਪਏ ਪ੍ਰਤੀ ਲੀਟਰ ਰਹਿ ਗਈ ਹੈ।

ਪਰ ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੈਟਰੋਲ ਦੇ ਨਾਲ ਹੀ ਪਾਕਿਸਤਾਨ ਸਰਕਾਰ ਵੱਲੋਂ ਡੀਜ਼ਲ ਦੀ ਕੀਮਤ ‘ਚ ਵੀ ਵਾਧਾ ਕੀਤਾ ਗਿਆ ਸੀ। ਸਰਕਾਰ ਨੇ ਹਾਈ-ਸਪੀਡ ਡੀਜ਼ਲ (HSD) ਦੀ ਕੀਮਤ ₹184.49 ਵਧਾ ਕੇ ₹520.35 ਪ੍ਰਤੀ ਲੀਟਰ ਕਰ ਦਿੱਤੀ ਸੀ। ਜਨਤਾ ਦੇ ਵਿਰੋਧ ਤੋਂ ਬਾਅਦ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ‘ਚ ਕਟੌਤੀ ਕਰ ਦਿੱਤੀ ਹੈ ਪਰ ਡੀਜ਼ਲ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ‘ਚ ਕਿਸੇ ਵੀ ਕਿਸਮ ਦੀ ਕੋਈ ਕਟੌਤੀ ਨਹੀਂ ਕੀਤੀ ਹੈ।

ਈਰਾਨ ਵਿਰੁੱਧ ਅਮਰੀਕਾ-ਇਜ਼ਰਾਈਲ ਜੰਗ ਤੋਂ ਬਾਅਦ ਪਾਕਿਸਤਾਨ ਫਿਊਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਅਤੇ ਇਹ ਪਹਿਲੀ ਵਾਰ ਨਹੀਂ ਹੈ ਜਦੋਂ 28 ਫਰਵਰੀ ਨੂੰ ਜੰਗ ਸ਼ੁਰੂ ਹੋਣ ਤੋਂ ਬਾਅਦ ਪਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਯੁੱਧ ਸ਼ੁਰੂ ਹੋਣ ਤੋਂ ਬਾਅਦ, ਪਾਕਿਸਤਾਨੀ ਸਰਕਾਰ ਨੇ ਸ਼ੁਰੂ ਵਿੱਚ 6 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਹੁਣ, ਇਹ ਵਾਧਾ ਇੱਕ ਵਾਰ ਫਿਰ ਕੀਤਾ ਗਿਆ ਹੈ।

ਸ਼ਾਹਿਦ ਅਫਰੀਦੀ ਨੇ ਪਾਕਿਸਤਾਨੀ ਸਰਕਾਰ ਦਾ ਕੀਤਾ ਬਚਾਅ
ਪਾਕਿਸਤਾਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧੇ ਦੇ ਵਿਚਕਾਰ, ਸ਼ਾਹਿਦ ਅਫਰੀਦੀ ਨੇ ਸਰਕਾਰ ਦਾ ਬਚਾਅ ਕੀਤਾ ਅਤੇ ਜਨਤਾ ਦੇ ਸਮਰਥਨ ਦੀ ਅਪੀਲ ਕੀਤੀ। ਉਸਨੇ ਪੱਛਮੀ ਏਸ਼ੀਆਈ ਯੁੱਧ ਨੂੰ ਜ਼ਿੰਮੇਵਾਰ ਠਹਿਰਾਇਆ, ਪਰ ਸੋਸ਼ਲ ਮੀਡੀਆ ‘ਤੇ ਅਫਰੀਦੀ ਨੂੰ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIntarnationalLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

by Ankit
September 24, 2026
0

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ...

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

by Jaspreet Kaur
September 24, 2026
0

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ! ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

Most Popular

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

by Ranjit Singh
1 month ago
0

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ 'ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 25 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 