• Latest
  • Trending
International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

3 months ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

12 minutes ago
ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

47 minutes ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

1 hour ago
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

3 hours ago
ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

3 hours ago
Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

3 hours ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

4 hours ago
Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

4 hours ago
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

5 hours ago
Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

5 hours ago
Hindi News
English News
Tuesday, August 18, 2026
No Result
View All Result
25 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

May 20, 2026
in ਅੰਤਰਰਾਸ਼ਟਰੀ, ਖਬਰਾਂ
International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ

– ਅਮਰੀਕਾ ਦੇ 42 ਜੈੱਟ ਜੰਗ ਦੌਰਾਨ ਹੋਏ ਤਬਾਹ
– ਈਰਾਨ ਅਜੇ ਵੀ ਈਨ ਮੰਨਣ ਨੂੰ ਤਿਆਰ ਨਹੀਂ

ਨਵੀਂ ਦਿੱਲੀ, 20 ਮਈ: ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਨੂੰ ਸ਼ੁਰੂ ਹੋਏ ਹੁਣ ਦੋ ਮਹੀਨਿਆਂ ਤੋਂ ਵੱਧ ਸਮਾਂ ਬੀਤ ਗਿਆ ਹੈ, ਪਰ ਅਜੇ ਵੀ ਇਹ ਖਤਮ ਹੁੰਦੀ ਨਹੀਂ ਦਿਸ ਰਹੀ, ਨਾ ਹੀ ਇਸ ਦੇ ਖਤਮ ਹੋਣ ਦਾ ਕੋਈ ਸੰਕੇਤ ਮਿਲ ਰਿਹਾ ਹੈ। ਪਰ ਹੁਣ ਇਸ ਵਿਚਾਲੇ ਹੀ ਇੱਕ ਨਵੀਂ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਦਾਅਵਾ ਜਾ ਰਿਹਾ ਹੈ ਕਿ ਇਸ ਜੰਗ ‘ਚ ਅਮਰੀਕਾ ਨੂੰ ਭਾਰੀ ਫੌਜੀ ਅਤੇ ਆਰਥਿਕ ਨੁਕਸਾਨ ਹੋਇਆ ਹੈ। ਪਰ ਅਜੇ ਵੀ ਈਰਾਨ ਅਜੇ ਵੀ ਈਨ ਮੰਨਣ ਜਾ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ।

ਅਮਰੀਕੀ ਕਾਂਗਰਸ ਦੀ ਖੋਜ ਏਜੰਸੀ, ਕਾਂਗਰੇਸ਼ਨਲ ਰਿਸਰਚ ਸਰਵਿਸ (ਸੀਆਰਐਸ) ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ 28 ਫਰਵਰੀ ਤੋਂ ਈਰਾਨ ਨਾਲ ਸ਼ੁਰੂ ਹੋਏ ਯੁੱਧ ਵਿੱਚ ਘੱਟੋ-ਘੱਟ 42 ਅਮਰੀਕੀ ਲੜਾਕੂ ਜਹਾਜ਼ ਜਾਂ ਤਾਂ ਤਬਾਹ ਹੋ ਗਏ ਸਨ ਜਾਂ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਅੰਕੜਾ ਵੱਧ ਸਕਦਾ ਹੈ, ਕਿਉਂਕਿ ਬਹੁਤ ਸਾਰੀਆਂ ਘਟਨਾਵਾਂ ਦੀ ਜਾਣਕਾਰੀ ਅਜੇ ਵੀ ਗੁਪਤ ਹੈ ਅਤੇ ਵੱਖ-ਵੱਖ ਸਰੋਤਾਂ ਤੋਂ ਨੁਕਸਾਨ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਵਿੱਚ ਸਟ੍ਰਾਈਕ ਈਗਲ ਲੜਾਕੂ ਜਹਾਜ਼ ਅਤੇ ਵਿਸ਼ੇਸ਼ ਆਪ੍ਰੇਸ਼ਨ ਜਹਾਜ਼ ਸ਼ਾਮਲ ਹਨ।

ਸੀਆਰਐਸ, ਇੱਕ ਸੰਗਠਨ ਜੋ ਅਮਰੀਕੀ ਕਾਂਗਰਸ ਅਤੇ ਇਸਦੀਆਂ ਕਮੇਟੀਆਂ ਨੂੰ ਕਾਨੂੰਨੀ ਅਤੇ ਨੀਤੀਗਤ ਵਿਸ਼ਲੇਸ਼ਣ ਪ੍ਰਦਾਨ ਕਰਦਾ ਹੈ, ਨੇ ਇਹ ਅੰਕੜੇ ਅਮਰੀਕੀ ਰੱਖਿਆ ਵਿਭਾਗ ਅਤੇ ਅਮਰੀਕੀ ਕੇਂਦਰੀ ਕਮਾਂਡ ਦੇ ਬਿਆਨਾਂ ਦੇ ਨਾਲ-ਨਾਲ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਤਿਆਰ ਕੀਤੇ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਅਤਨਾਮ ਅਤੇ ਇਰਾਕ ਯੁੱਧਾਂ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਅਮਰੀਕਾ ਨੂੰ ਕਿਸੇ ਵੀ ਯੁੱਧ ਵਿੱਚ ਆਪਣੇ ਇੰਨੇ ਸਾਰੇ ਆਧੁਨਿਕ ਅਤੇ ਮਹਿੰਗੇ ਜਹਾਜ਼ਾਂ ਦਾ ਨੁਕਸਾਨ ਸਹਿਣਾ ਪਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

by Jaspreet Kaur
August 18, 2026
0

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ ਹਰਿਆਣਾ, 18 ਅਗਸਤ 2026 (ਵਿਸ਼ਵ ਵਾਰਤਾ) : ਹਰਿਆਣਾ ਵਿਧਾਨ ਸਭਾ...

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

by Jaspreet Kaur
August 18, 2026
0

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ - ਸ਼ਬਨਮ ਸਿਨਹਾ ਹੋਣਗੇ ਨਵੀ ਚੇਅਰਪਰਸਨ ਨਵੀ...

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

by Jaspreet Kaur
August 18, 2026
0

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ 'ਚ ਸ਼ਹੀਦ - ਚਰਖੀ ਦਾਦਰੀ 'ਚ ਸੋਗ ਦੀ ਲਹਿਰ - ਮੁੱਖ ਮੰਤਰੀ ਸੈਣੀ...

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

by Jaspreet Kaur
August 18, 2026
0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ ਨਵੀ ਦਿੱਲੀ, 18 ਅਗਸਤ 2026 (ਵਿਸ਼ਵ ਵਾਰਤਾ)– ਯੁਵਾ ਮਾਮਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

by Jaspreet Kaur
August 18, 2026
0

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ ਹਰਿਆਣਾ, 18 ਅਗਸਤ 2026 (ਵਿਸ਼ਵ ਵਾਰਤਾ) : ਹਰਿਆਣਾ ਵਿਧਾਨ ਸਭਾ...

Most Popular

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
1 week ago
0

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 