• Latest
  • Trending
International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

13 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

38 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

1 hour ago
Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

3 hours ago
PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

5 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Hindi News
English News
Friday, October 30, 2026
No Result
View All Result
22 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

October 30, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ‘ਚ ਪੰਜਾਬੀ ਮੂਲ ਦੀ ਔਰਤ ਦੀ ਲਾਸ਼ ਇੱਕ ਨਹਿਰ ਵਿੱਚੋਂ ਬਰਾਮਦ ਕੀਤੀ ਗਈ ਹੈ। ਮ੍ਰਿਤਕ ਔਰਤ ਦੀ ਪਛਾਣ 72 ਸਾਲਾ ਅਜੀਤ ਕੌਰ ਵਜੋਂ ਹੋਈ ਹੈ। ਅਜੀਤ ਕੌਰ ਕਰੀਬ ਦੋ ਦੋ ਮਹੀਨਿਆਂ ਤੋਂ ਲਾਪਤਾ ਸੀ। ਅਜੀਤ ਕੌਰ 23 ਅਗਸਤ ਦੀ ਦੇਰ ਰਾਤ ਤੋਂ ਸੇਰੇਸ ਦੇ ਵਿਟਮੋਰ ਐਵੇਨਿਊ ‘ਤੇ ਕਾਸਾ ਗ੍ਰਾਂਡੇ ਅਪਾਰਟਮੈਂਟਸ ਤੋਂ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋ ਗਈ ਸੀ। ਉਹ ਸੈਰ ਲਈ ਘਰੋਂ ਬਾਹਰ ਗਈ ਸੀ ਅਤੇ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਈ ਸੀ।

ਟਰਲੌਕ ਇਰੀਗੇਸ਼ਨ ਡਿਸਟ੍ਰਿਕਟ ਦੇ ਕਰਮਚਾਰੀਆਂ ਨੇ ਸੈਂਟਰਲ ਐਵੇਨਿਊ ਅਤੇ ਕੀਜ਼ ਰੋਡ ਦੇ ਨੇੜੇ ਸਥਿਤ ਲੋਅਰ ਲੈਟਰਲ 3 ਵਜੋਂ ਜਾਣੀ ਜਾਂਦੀ ਨਹਿਰ ਵਿੱਚ ਇੱਕ ਲਾਸ਼ ਤੈਰਦੀ ਦੇਖੀ, ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਜਾਂਚ ਤੋਂ ਬਾਅਦ, ਲਾਸ਼ ਅਜੀਤ ਕੌਰ ਦੀ ਹੋਣ ਦੀ ਪੁਸ਼ਟੀ ਹੋਈ ਹੈ।

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
October 30, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

by Ranjit Singh
October 30, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ - ਨੋਡਲ ਅਫ਼ਸਰ ਤਾਲਮੇਲ ਕਮੇਟੀ...

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

by Ranjit Singh
October 30, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ - ਦਿੱਲੀ ਹਵਾਈ ਅੱਡੇ ਤੋਂ ਕਪੂਰਥਲਾ ਹਾਊਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
October 30, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Most Popular

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

by Ranjit Singh
1 week ago
0

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 