• Latest
  • Trending
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

1 day ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

20 minutes ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

48 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

1 hour ago
ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

2 hours ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

2 hours ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

3 hours ago
Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

4 hours ago
Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

4 hours ago
Hindi News
English News
Friday, August 21, 2026
No Result
View All Result
32 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

August 20, 2026
in ਅੰਤਰਰਾਸ਼ਟਰੀ, ਖਬਰਾਂ
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

Middle East War Impact

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

– 28 ਮਿੰਟ ਤੱਕ ਏਅਰ ਟ੍ਰੈਫਿਕ ਕੰਟਰੋਲ ਨੂੰ ਨਹੀਂ ਮਿਲਿਆ ਜਵਾਬ
– ਜਹਾਜ਼ ਆਪਣੇ ਨਿਰਧਾਰਤ ਰੂਟ ਤੋਂ ਭਟਕਿਆ

ਮੋਹਾਲੀ, 20 ਅਗਸਤ (ਵਿਸ਼ਵ ਵਾਰਤਾ) – ਇੰਡੋਨੇਸ਼ੀਆ ਦੇ ਉੱਪਰ ਕਰੀਬ 36,000 ਫੁੱਟ ਦੀ ਉਚਾਈ ’ਤੇ ਉੱਡ ਰਹੇ ਇੱਕ Airbus A320 ਜਹਾਜ਼ ਵਿੱਚ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਉਡਾਣ ਦੌਰਾਨ ਦੋਵੇਂ ਹੀ ਪਾਇਲਟ ਇੱਕੋ ਹੀ ਸਮੇਂ ਸੌਂ ਗਏ। ਇਸ ਦੌਰਾਨ ਜਹਾਜ਼ ਦੇ ਪਾਇਲਟ ਕਰੀਬ 28 ਮਿੰਟ ਤੱਕ ਏਅਰ ਟ੍ਰੈਫਿਕ ਕੰਟਰੋਲ ਦੇ ਕਾਲਾਂ ਦਾ ਜਵਾਬ ਨਹੀਂ ਦੇ ਸਕੇ ਅਤੇ ਜਹਾਜ਼ ਆਪਣੇ ਨਿਰਧਾਰਤ ਰਸਤੇ ਤੋਂ ਭਟਕ ਗਿਆ। ਜਹਾਜ਼ ਬਾਤਿਕ ਏਅਰ ਦੀ ਉਡਾਣ ਸੀ, ਜੋ ਕੇਂਦਾਰੀ ਤੋਂ ਜਕਾਰਤਾ ਜਾ ਰਹੀ ਸੀ। ਇਸ ਵਿੱਚ 153 ਯਾਤਰੀ ਅਤੇ ਚਾਲਕ ਦਲ ਦੇ 6 ਮੈਂਬਰ, ਯਾਨੀ ਕੁੱਲ 159 ਲੋਕ ਸਵਾਰ ਸਨ।

ਉਡਾਣ ਦੌਰਾਨ ਕੈਪਟਨ ਨੇ ਕੋ-ਪਾਇਲਟ ਨੂੰ ਕੰਟਰੋਲ ਸੌਂਪ ਕੇ ਕੁਝ ਸਮੇਂ ਲਈ ਆਰਾਮ ਕਰਨ ਦੀ ਇਜਾਜ਼ਤ ਲਈ। ਪਰ ਕੁੱਝ ਸਮੇਂ ਬਾਅਦ ਕੋ-ਪਾਇਲਟ ਵੀ ਸੌਂ ਗਿਆ। ਇਸ ਤਰ੍ਹਾਂ ਕੁਝ ਸਮੇਂ ਲਈ ਕਾਕਪਿਟ ਵਿੱਚ ਦੋਵੇਂ ਪਾਇਲਟ ਸੌਂ ਰਹੇ ਸਨ, ਜਦਕਿ ਜਹਾਜ਼ ਆਟੋਪਾਇਲਟ ਮੋਡ ’ਤੇ ਉੱਡ ਰਿਹਾ ਸੀ। ਆਟੋਪਾਇਲਟ ਲੱਗਾ ਹੋਣ ਕਾਰਨ ਜਹਾਜ਼ ਹੌਲੀ-ਹੌਲੀ ਆਪਣੇ ਨਿਰਧਾਰਤ ਰੂਟ ਤੋਂ ਦੂਰ ਹੁੰਦਾ ਗਿਆ। ਏਅਰ ਟ੍ਰੈਫਿਕ ਕੰਟਰੋਲ ਵੱਲੋਂ ਜਹਾਜ਼ ਨਾਲ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਲਗਭਗ 28 ਮਿੰਟ ਤੱਕ ਕੋਈ ਜਵਾਬ ਨਹੀਂ ਮਿਲਿਆ।

ਆਖ਼ਰਕਾਰ ਕੋ-ਪਾਇਲਟ ਦੀ ਅੱਖ ਖੁੱਲ੍ਹੀ, ਉਸ ਨੇ ਏਅਰ ਟ੍ਰੈਫਿਕ ਕੰਟਰੋਲ ਨਾਲ ਸੰਪਰਕ ਕੀਤਾ ਅਤੇ ਜਹਾਜ਼ ਨੂੰ ਮੁੜ ਸਹੀ ਰੂਟ ’ਤੇ ਲਿਆਂਦਾ। ਬਾਅਦ ਵਿੱਚ ਜਹਾਜ਼ ਸੁਰੱਖਿਅਤ ਢੰਗ ਨਾਲ ਮੰਜ਼ਿਲ ’ਤੇ ਉਤਰ ਗਿਆ ਅਤੇ ਕਿਸੇ ਵੀ ਯਾਤਰੀ ਨੂੰ ਨੁਕਸਾਨ ਨਹੀਂ ਪਹੁੰਚਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵੇਂ ਪਾਇਲਟ ਉਡਾਣ ਤੋਂ ਪਹਿਲਾਂ ਹੋਈ ਰੁਟੀਨ ਫਿਟਨੈੱਸ ਜਾਂਚ ਵਿੱਚ ਉਡਾਣ ਲਈ ਯੋਗ ਪਾਏ ਗਏ ਸਨ। ਹਾਲਾਂਕਿ, ਅਜਿਹੀਆਂ ਜਾਂਚਾਂ ਵਿੱਚ ਆਮ ਤੌਰ ’ਤੇ ਨੀਂਦ ਦੀ ਕਮੀ ਜਾਂ ਪਿਛਲੀ ਰਾਤ ਦੀ ਥਕਾਵਟ ਨੂੰ ਸਿੱਧੇ ਤੌਰ ’ਤੇ ਮਾਪਣ ਦਾ ਕੋਈ ਤੁਰੰਤ ਤਰੀਕਾ ਨਹੀਂ ਹੁੰਦਾ।

ਇੰਡੋਨੇਸ਼ੀਆ ਦੀ ਟਰਾਂਸਪੋਰਟ ਸੇਫਟੀ ਜਾਂਚ ਵਿੱਚ ਇਸ ਘਟਨਾ ਦਾ ਮੁੱਖ ਕਾਰਨ ਥਕਾਵਟ ਦਾ ਢੁੱਕਵਾਂ ਪ੍ਰਬੰਧ ਨਾ ਹੋਣਾ ਦੱਸਿਆ ਗਿਆ। ਰਿਪੋਰਟ ਵਿੱਚ ਇਹ ਵੀ ਸਾਹਮਣੇ ਆਇਆ ਕਿ ਏਅਰਲਾਈਨ ਵੱਲੋਂ ਕਾਕਪਿਟ ਵਿੱਚ ਨਿਯਮਿਤ ਜਾਂਚ ਦੀ ਵਿਵਸਥਾ ਤਾਂ ਸੀ, ਪਰ ਇਹ ਸਪੱਸ਼ਟ ਨਹੀਂ ਕੀਤਾ ਗਿਆ ਸੀ ਕਿ ਇਸ ਦੀ ਜ਼ਿੰਮੇਵਾਰੀ ਕਿਸ ਪਾਇਲਟ ਦੀ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

by Jaspreet Kaur
August 21, 2026
0

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ - ਵਾਲ ਬਚੇ ਅਦਾਕਾਰ! ਮੁੰਬਈ, 21 ਅਗਸਤ 2026 (ਵਿਸ਼ਵ ਵਾਰਤਾ): ਟੀਵੀ ਅਦਾਕਾਰ...

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

by Jaspreet Kaur
August 21, 2026
0

ਅਲਾਸਕਾ 'ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ ਅਮਰੀਕਾ, 21 ਅਗਸਤ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

by Ranjit Singh
August 21, 2026
0

Haryana 'ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

by Jaspreet Kaur
August 21, 2026
0

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ - ਵਾਲ ਬਚੇ ਅਦਾਕਾਰ! ਮੁੰਬਈ, 21 ਅਗਸਤ 2026 (ਵਿਸ਼ਵ ਵਾਰਤਾ): ਟੀਵੀ ਅਦਾਕਾਰ...

Most Popular

ਕੋਲੰਬੀਆ ‘ਚ 7.4  ਤੀਬਰਤਾ ਦਾ ਭੂਚਾਲ; ਘਰਾਂ ਨੂੰ ਕਰਵਾਇਆ ਗਿਆ ਖਾਲੀ

ਕੋਲੰਬੀਆ ‘ਚ 7.4 ਤੀਬਰਤਾ ਦਾ ਭੂਚਾਲ; ਘਰਾਂ ਨੂੰ ਕਰਵਾਇਆ ਗਿਆ ਖਾਲੀ

by Jaspreet Kaur
2 weeks ago
0

ਕੋਲੰਬੀਆ 'ਚ 7.4 ਤੀਬਰਤਾ ਦਾ ਭੂਚਾਲ; ਘਰਾਂ ਨੂੰ ਕਰਵਾਇਆ ਗਿਆ ਖਾਲੀ - ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦਾ ਖਦਸ਼ਾ! ਕੋਲੰਬੀਆ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 