• Latest
  • Trending
International: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਰਿਜ਼ੋਰਟ ਵਿੱਚ ਧਮਾਕਾ: ਕਈ ਲੋਕਾਂ ਦੀ ਮੌਤ

International: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਰਿਜ਼ੋਰਟ ਵਿੱਚ ਧਮਾਕਾ: ਕਈ ਲੋਕਾਂ ਦੀ ਮੌਤ

5 months ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

43 minutes ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

1 hour ago
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ;  ਨਵੀਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ

2 hours ago
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

2 hours ago
Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

3 hours ago
ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

4 hours ago
ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

4 hours ago
Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

5 hours ago
Punjab ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ

Punjab ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ

6 hours ago
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

6 hours ago
Hindi News
English News
Tuesday, May 26, 2026
No Result
View All Result
39 °c
Chandigarh
38 ° Wed
36 ° Thu
31 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਰਿਜ਼ੋਰਟ ਵਿੱਚ ਧਮਾਕਾ: ਕਈ ਲੋਕਾਂ ਦੀ ਮੌਤ

January 1, 2026
in ਅੰਤਰਰਾਸ਼ਟਰੀ, ਖਬਰਾਂ
International: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਰਿਜ਼ੋਰਟ ਵਿੱਚ ਧਮਾਕਾ: ਕਈ ਲੋਕਾਂ ਦੀ ਮੌਤ

International

International: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਰਿਜ਼ੋਰਟ ਵਿੱਚ ਧਮਾਕਾ: ਕਈ ਲੋਕਾਂ ਦੀ ਮੌਤ

ਨਵੀਂ ਦਿੱਲੀ, 1 ਜਨਵਰੀ 2026 (ਵਿਸ਼ਵ ਵਾਰਤਾ) – ਸਵਿਟਜ਼ਰਲੈਂਡ (International) ਦੇ ਮਸ਼ਹੂਰ ਅਤੇ ਲਗਜ਼ਰੀ ਅਲਪਾਈਨ ਸਕੀ ਰਿਜ਼ੋਰਟ ਸ਼ਹਿਰ ਕ੍ਰਾਂਸ-ਮੋਂਟਾਨਾ ਵਿੱਚ ਵੀਰਵਾਰ ਤੜਕੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਇੱਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ‘ਚ ਕਈ ਲੋਕਾਂ ਦੇ ਮਾਰੇ ਜਾਣ ਅਤੇ ਕਈ ਹੋਰ ਜ਼ਖਮੀ ਹੋਣ ਦੀ ਸੂਚਨਾ ਹੈ।

ਪੁਲਿਸ ਦੇ ਅਨੁਸਾਰ, ਧਮਾਕਾ ਸਥਾਨਕ ਸਮੇਂ ਅਨੁਸਾਰ ਸਵੇਰੇ 1:30 ਵਜੇ ਹੋਇਆ। ਇਹ ਧਮਾਕਾ ਕੰਸਟਲੇਸ਼ਨ ਬਾਰ ਵਿੱਚ ਹੋਇਆ, ਜਿੱਥੇ ਨਵੇਂ ਸਾਲ ਦੀ ਸ਼ਾਮ ਦੇ ਜਸ਼ਨ ਚੱਲ ਰਹੇ ਸਨ। ਧਮਾਕੇ ਸਮੇਂ 100 ਤੋਂ ਵੱਧ ਲੋਕ ਮੌਜੂਦ ਸਨ। ਪੁਲਿਸ ਅਤੇ ਐਮਰਜੈਂਸੀ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

International
International

ਸਵਿਸ ਨਿਊਜ਼ (International) ਆਉਟਲੈਟ ਬਲਿਕ ਦੇ ਅਨੁਸਾਰ ਪਹਿਲਾਂ ਧਮਾਕਾ ਹੋਇਆ ਅਤੇ ਉਸ ਤੋਂ ਬਾਅਦ ਲੱਗੀ ਅੱਗ ਇੱਕ ਸੰਗੀਤ ਸਮਾਰੋਹ ਦੌਰਾਨ ਕੀਤੀ ਆਤਿਸ਼ਬਾਜ਼ੀ ਕਾਰਨ ਲੱਗੀ ਹੋ ਸਕਦੀ ਹੈ। ਪਰ ਸਹੀ ਕਾਰਨਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।

ਫੋਰੈਂਸਿਕ ਟੀਮਾਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ ਅਤੇ ਬਾਰ ਵਿੱਚ ਮੌਜੂਦ ਲੋਕਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਘੁੰਮ ਰਹੀਆਂ ਕੁਝ ਵੀਡੀਓਜ਼ ਵਿੱਚ ਬਾਰ ਨੂੰ ਅੱਗ ਲੱਗੀ ਦਿਖਾਈ ਦੇ ਰਹੀ ਹੈ, ਹਾਲਾਂਕਿ ਪੁਲਿਸ ਨੇ ਇਨ੍ਹਾਂ ਵੀਡੀਓਜ਼ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

by Jaspreet Kaur
May 26, 2026
0

America 'ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ - ਨਕਾਬਪੋਸ਼ ਨੇ ਕੀਤੀ ਤਾਬੜਤੋੜ ਫਾਇਰਿੰਗ ਅਮਰੀਕਾ, 26 ਮਈ (...

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

by Jaspreet Kaur
May 26, 2026
0

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ - ਜੁੜਵਾਂ ਬੱਚਿਆਂ ਨੂੰ ਦਿੱਤਾ ਜਨਮ - ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਪਿਆਰੀ...

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ;  ਨਵੀਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ

by Jaspreet Kaur
May 26, 2026
0

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ, 26 ਮਈ ( ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਨੇ...

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
May 26, 2026
0

ਬੈਲਜੀਅਮ 'ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ - ਕਈ ਮੌਤਾਂ ਦਾ ਖ਼ਦਸ਼ਾ! - ਐਮਰਜੈਂਸੀ ਸੇਵਾਵਾਂ ਮੌਕੇ 'ਤੇ ਮੌਜੂਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

by Jaspreet Kaur
May 26, 2026
0

America 'ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ - ਨਕਾਬਪੋਸ਼ ਨੇ ਕੀਤੀ ਤਾਬੜਤੋੜ ਫਾਇਰਿੰਗ ਅਮਰੀਕਾ, 26 ਮਈ (...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 