• Latest
  • Trending
International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

35 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

13 minutes ago
Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

1 hour ago
National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

3 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

Hindi News
English News
Saturday, August 15, 2026
No Result
View All Result
27 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

August 15, 2026
in ਅੰਤਰਰਾਸ਼ਟਰੀ, ਖਬਰਾਂ
International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਜਾਰੀ ਟਕਰਾਅ ਦਰਮਿਆਨ ਵੱਡਾ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ ਈਰਾਨ ਦੀ ਹਾਰ ਤੋਂ ਬਾਅਦ ਅਮਰੀਕਾ ਹੋਰਮੁਜ਼ ਦੀ ਖਾੜੀ ਨੂੰ ਅਮਰੀਕੀ ਖੇਤਰ ਐਲਾਨ ਸਕਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਮਰੀਕਾ ਦਾ ਜਲ ਸੈਨਾ ਬਲ ਇਸ ਸਮੇਂ ਇਸ ਰਣਨੀਤਕ ਸਮੁੰਦਰੀ ਮਾਰਗ ’ਤੇ ਕੰਟਰੋਲ ਰੱਖ ਰਿਹਾ ਹੈ।

ਹੋਰਮੁਜ਼ ਜਲਡਮਰੂਮੱਧ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਮੁੰਦਰੀ ਮਾਰਗਾਂ ਵਿੱਚੋਂ ਇੱਕ ਹੈ, ਜਿੱਥੋਂ ਵਿਸ਼ਵ ਪੱਧਰ ’ਤੇ ਤੇਲ ਦੀ ਵੱਡੀ ਮਾਤਰਾ ਦੀ ਆਵਾਜਾਈ ਹੁੰਦੀ ਹੈ। ਇਸ ਖੇਤਰ ਵਿੱਚ ਤਣਾਅ ਵਧਣ ਕਾਰਨ ਅੰਤਰਰਾਸ਼ਟਰੀ ਤੇਲ ਸਪਲਾਈ ਅਤੇ ਕੀਮਤਾਂ ’ਤੇ ਵੀ ਅਸਰ ਪੈ ਰਿਹਾ ਹੈ। ਟਰੰਪ ਦੇ ਇਸ ਬਿਆਨ ਤੋਂ ਬਾਅਦ ਈਰਾਨ ਵੱਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਈਰਾਨ ਨੇ ਅਮਰੀਕਾ ਦੇ ਕਿਸੇ ਵੀ ਅਜਿਹੇ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਹੋਰਮੁਜ਼ ਦੀ ਸਥਿਤੀ ਸਬੰਧੀ ਫੈਸਲਾ ਈਰਾਨ ਖੁਦ ਕਰੇਗਾ।

ਟਰੰਪ ਦੇ ਬਿਆਨ ਨਾਲ ਪਹਿਲਾਂ ਤੋਂ ਹੀ ਤਣਾਅਪੂਰਨ ਅਮਰੀਕਾ-ਈਰਾਨ ਸੰਬੰਧਾਂ ਵਿੱਚ ਹੋਰ ਤਣਾਅ ਵਧਣ ਦੇ ਆਸਾਰ ਹਨ। ਹੋਰਮੁਜ਼ ਨੂੰ ਲੈ ਕੇ ਕਿਸੇ ਵੀ ਵੱਡੇ ਫੈਸਲੇ ਦਾ ਅਸਰ ਵਿਸ਼ਵ ਊਰਜਾ ਬਾਜ਼ਾਰ ਅਤੇ ਕੱਚੇ ਤੇਲ ਦੀਆਂ ਕੀਮਤਾਂ ’ਤੇ ਪੈ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

by Ranjit Singh
August 15, 2026
0

National: ਰੀਲ ਬਣਾਉਂਦੇ ਦੇ ਚੱਕਰ 'ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ ਮਹਾਰਾਸ਼ਟਰ, 15 ਅਗਸਤ (ਵਿਸ਼ਵ ਵਾਰਤਾ): ਮਹਾਰਾਸ਼ਟਰ...

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

by Ranjit Singh
August 15, 2026
0

Punjab: ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ? ਪਟਿਆਲਾ, 15...

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

by Ranjit Singh
August 15, 2026
0

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): 1989 ਬੈਚ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
2 weeks ago
0

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ - ਦੁਪਹਿਰ 3 ਵਜੇ ਤੱਕ ਦਾਖ਼ਲੇ ‘ਤੇ ਰੋਕ - ਹਾਈ ਅਲਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 