• Latest
  • Trending
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

3 weeks ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

27 minutes ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

48 minutes ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

1 hour ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

2 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

4 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

5 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

September 8, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਯਮਨ ਵਿੱਚ ਹੂਤੀ ਬਾਗੀਆਂ ਅਤੇ ਸਾਊਦੀ ਅਰਬ ਵਿਚਕਾਰ ਤਣਾਅ ਮੁੜ ਵਧ ਗਿਆ ਹੈ। ਹੂਤੀਆਂ ਨੇ ਸੋਮਵਾਰ ਨੂੰ ਸਾਊਦੀ ਅਰਬ ਦੇ ਅਬਹਾ, ਜਿਜ਼ਾਨ, ਨਜਰਾਨ ਅਤੇ ਖਮਿਸ ਮੁਸ਼ਾਇਤ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ। ਹਮਲਿਆਂ ਵਿੱਚ 73 ਲੋਕ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਹਮਲਿਆਂ ਦੌਰਾਨ ਅਬਹਾ ਏਅਰਪੋਰਟ, ਕਿੰਗ ਖਾਲਿਦ ਏਅਰਬੇਸ ਅਤੇ ਅਰਾਮਕੋ ਦੀਆਂ ਕੁਝ ਸਹੂਲਤਾਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀਆਂ ਰਿਪੋਰਟਾਂ ਹਨ।

ਇਸ ਤੋਂ ਕੁਝ ਘੰਟੇ ਪਹਿਲਾਂ ਹੂਤੀਆਂ ਨੇ ਦੋਸ਼ ਲਾਇਆ ਸੀ ਕਿ ਸਾਊਦੀ ਅਰਬ ਨੇ ਯਮਨ ਦੇ ਅਲ-ਹਜ਼ਮ ਸ਼ਹਿਰ ਦੀ ਇੱਕ ਜੇਲ੍ਹ ’ਤੇ ਹਵਾਈ ਹਮਲਾ ਕੀਤਾ। ਹੂਤੀਆਂ ਮੁਤਾਬਕ ਇਸ ਹਮਲੇ ਵਿੱਚ 11 ਲੋਕਾਂ ਦੀ ਮੌਤ ਹੋਈ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਸੀ। ਦੱਸਿਆ ਗਿਆ ਕਿ ਬੱਚਾ ਆਪਣੀ ਮਾਂ ਨਾਲ ਜੇਲ੍ਹ ਵਿੱਚ ਆਪਣੇ ਪਿਤਾ ਨੂੰ ਮਿਲਣ ਆਇਆ ਸੀ। ਜੇਲ੍ਹ ਦੇ ਵਾਰਡਨ ਮੁਤਾਬਕ ਮਲਬੇ ਹੇਠਾਂ ਇੱਕ ਔਰਤ ਸਮੇਤ 35 ਕੈਦੀ ਫਸੇ ਗਏ ਸਨ।

ਯਮਨ ਵਿੱਚ ਸਾਊਦੀ ਅਗਵਾਈ ਵਾਲੇ ਗਠਜੋੜ ਦੇ ਬੁਲਾਰੇ ਮੇਜਰ ਜਨਰਲ ਤੁਰਕੀ ਅਲ-ਮਲਿਕੀ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਦਾ ਜਵਾਬ ਦਿੱਤਾ ਜਾਵੇਗਾ ਅਤੇ ਲੋੜੀਂਦੀ ਫੌਜੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

by Ranjit Singh
3 weeks ago
0

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ - PM Modi ਨਵੀਂ ਦਿੱਲੀ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 