• Latest
  • Trending
International: ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਸਖ਼ਤੀ: ਰਾਤੋ-ਰਾਤ 1790 ਡਰਾਈਵਰਾਂ ਦੇ ਲਾਇਸੈਂਸ ਰੱਦ

5 months ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

9 minutes ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

21 minutes ago
National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

1 hour ago
Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

2 hours ago
National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

3 hours ago
Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

5 hours ago
Hindi News
English News
Tuesday, August 25, 2026
No Result
View All Result
31 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਸਖ਼ਤੀ: ਰਾਤੋ-ਰਾਤ 1790 ਡਰਾਈਵਰਾਂ ਦੇ ਲਾਇਸੈਂਸ ਰੱਦ

April 3, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
International: ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਸਖ਼ਤੀ: ਰਾਤੋ-ਰਾਤ 1790 ਡਰਾਈਵਰਾਂ ਦੇ ਲਾਇਸੈਂਸ ਰੱਦ

International: ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਸਖ਼ਤੀ: ਰਾਤੋ-ਰਾਤ 1790 ਡਰਾਈਵਰਾਂ ਦੇ ਲਾਇਸੈਂਸ ਰੱਦ

– ਪੰਜਾਬੀ ਡਰਾਈਵਰ ਸਭ ਤੋਂ ਵੱਧ ਪ੍ਰਭਾਵਿਤ

ਚੰਡੀਗੜ੍ਹ, 3 ਅਪ੍ਰੈਲ 2026 (ਵਿਸ਼ਵ ਵਾਰਤਾ) – ਅਮਰੀਕਾ ਦੇ ਇੰਡੀਆਨਾ ਸੂਬੇ ‘ਚ ਪੰਜਾਬੀਆਂ ਸਮੇਤ ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਡਰਾਈਵਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ ਜੋ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੋਏ ਸਨ। ਇੰਡੀਆਨਾ ਸੂਬੇ ‘ਚ ਨਵੇਂ ਕਾਨੂੰਨ ਦੇ ਤਹਿਤ 1,790 ਡਰਾਈਵਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ, ਇਨ੍ਹਾਂ ‘ਚ ਜ਼ਿਆਦਾਤਰ ਪੰਜਾਬੀ ਹਨ। ਗਵਰਨਰ ਮਾਈਕ ਬ੍ਰੌਨ ਨੇ ਮਾਰਚ 2026 ਵਿੱਚ ਹਾਊਸ ਐਨਰੋਲਡ ਐਕਟ 1200 ‘ਤੇ ਦਸਤਖਤ ਕੀਤੇ ਸਨ। ਇੰਡੀਆਨਾ BMV ਨੇ 16 ਮਾਰਚ ਨੂੰ 1,790 ਡਰਾਈਵਰਾਂ ਨੂੰ ਲਾਇਸੈਂਸ ਰੱਦ ਕਰਨ ਬਾਰੇ ਸੂਚਿਤ ਕਰਦੇ ਹੋਏ ਨੋਟਿਸ ਭੇਜੇ ਗਏ। ਕਾਨੂੰਨ ਲਾਗੂ ਹੋਣ ‘ਤੇ, ਸਾਰੇ ਗੈਰ-ਨਿਵਾਸੀਆਂ ਦੇ CDL (H-2A, H-2B, ਜਾਂ E-2 ਵੀਜ਼ਾ ਤੋਂ ਬਿਨਾਂ) 1 ਅਪ੍ਰੈਲ ਨੂੰ ਆਪਣੇ ਆਪ ਖਤਮ ਹੋ ਗਏ ਹਨ।

ਭਾਰਤ ਅਮਰੀਕਾ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਟਰੱਕ ਚਲਾਉਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਕੀਤੀ ਹੈ। ਗਵਰਨਰ ਮਾਈਕ ਬ੍ਰੌਨ ਨੇ ਕਿਹਾ ਕਿ ਇਹ ਫੈਸਲਾ ਫਰਵਰੀ 2026 ਵਿੱਚ ਪੰਜਾਬੀ ਟਰੱਕ ਡਰਾਈਵਰਾਂ ਕਾਰਨ ਹੋਏ ਦੋ ਵੱਡੇ ਹਾਦਸਿਆਂ ਤੋਂ ਬਾਅਦ ਲਿਆ ਗਿਆ ਸੀ। ਖਾਸ ਕਰਕੇ, ਫਰਵਰੀ 2026 ਵਿੱਚ ਸੁਖਦੀਪ ਸਿੰਘ ਦੇ ਟਰੱਕ ਨਾਲ ਹੋਏ ਹਾਦਸੇ ਵਿੱਚ ਇੱਕ 64 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਸਰਕਾਰ ਦਾ ਕਹਿਣਾ ਹੈ ਕਿ ਇਹ ਗੈਰ-ਸਿਖਿਅਤ ਅਤੇ ਅਯੋਗ ਡਰਾਈਵਰਾਂ ਨੂੰ ਰੋਕੇਗਾ ਅਤੇ ਸੜਕਾਂ ‘ਤੇ ਸਫ਼ਰ ਨੂੰ ਸੁਰੱਖਿਅਤ ਬਣਾਏਗਾ। ਨਵੇਂ ਨਿਯਮ ਦੇ ਤਹਿਤ ਅੰਗਰੇਜ਼ੀ ਦਾ ਗਿਆਨ ਲਾਜ਼ਮੀ ਹੈ। ਰੱਦ ਕੀਤੇ ਲਾਇਸੈਂਸਾਂ ਵਾਲੇ ਡਰਾਈਵਰਾਂ ਨੂੰ ਨੌਕਰੀ ‘ਤੇ ਰੱਖਣ ਵਾਲੇ ਟਰੱਕ ਮਾਲਕਾਂ ਨੂੰ $50,000 ਦਾ ਜੁਰਮਾਨਾ ਲਗਾਇਆ ਜਾਵੇਗਾ।

ਇੰਡੀਆਨਾ ਦੇ ਅਟਾਰਨੀ ਜਨਰਲ ਟੌਡ ਰੌਕਟਾ ਨੇ ਕਿਹਾ, “ਸਾਡਾ ਉਦੇਸ਼ ਕਿਸੇ ਵੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਹੀਂ ਹੈ, ਪਰ ਇਹ ਯਕੀਨੀ ਬਣਾਉਣਾ ਹੈ ਕਿ ਟਰੱਕ ਚਲਾਉਣ ਵਾਲਾ ਵਿਅਕਤੀ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਕਾਨੂੰਨੀ ਤੌਰ ‘ਤੇ ਯੋਗ ਹੋਵੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

by Ranjit Singh
August 25, 2026
0

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ ਨਵੀਂ ਦਿੱਲੀ, 25...

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

by Ranjit Singh
August 25, 2026
0

International: ਅਮਰੀਕਾ 'ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ):...

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

by Ranjit Singh
August 25, 2026
0

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ): ਦੇਸ਼ ਦੇ ਕਈ...

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

by Ranjit Singh
August 25, 2026
0

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ  ਚੰਡੀਗੜ੍ਹ, 25 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

by Ranjit Singh
August 25, 2026
0

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ ਨਵੀਂ ਦਿੱਲੀ, 25...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 