• Latest
  • Trending
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

42 minutes ago
Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

15 minutes ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

1 hour ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

4 hours ago
National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

5 hours ago
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

6 hours ago
Hindi News
English News
Sunday, October 4, 2026
No Result
View All Result
33 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

October 4, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ, 4 ਅਕਤੂਬਰ 2026 (ਵਿਸ਼ਵ ਵਾਰਤਾ): ਇਜ਼ਰਾਈਲ ਜਾ ਰਹੇ ਫਲਾਈਦੁਬਈ ਦੇ ਇੱਕ ਜਹਾਜ਼ ਵਿੱਚ ਓਮਾਨੀ ਕੋ-ਪਾਇਲਟ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ’ਤੇ ਕੁਹਾੜੀ ਨਾਲ ਹਮਲਾ ਕੀਤਾ ਸੀ। ਸੰਯੁਕਤ ਅਰਬ ਅਮੀਰਾਤ (UAE) ਸਰਕਾਰ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਸ਼ੁਰੂਆਤੀ ਜਾਣਕਾਰੀ ਵਿੱਚ ਹਮਲੇ ਲਈ ਚਾਕੂ ਦੀ ਵਰਤੋਂ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ, ਪਰ ਹੁਣ ਕੁਹਾੜੀ ਨਾਲ ਹਮਲੇ ਦੀ ਪੁਸ਼ਟੀ ਕੀਤੀ ਗਈ ਹੈ। UAE ਦੇ ਅਟਾਰਨੀ ਜਨਰਲ ਮੁਤਾਬਕ, ਘਟਨਾ ਦੇ ਪੂਰੇ ਹਾਲਾਤ ਅਤੇ ਹਮਲੇ ਪਿੱਛੇ ਮਕਸਦ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਜਹਾਜ਼ ਵਿੱਚ ਰੱਖੀ ਇਸ ਵਿਸ਼ੇਸ਼ ਕੁਹਾੜੀ ਨੂੰ ‘ਕ੍ਰੈਸ਼ ਐਕਸ’ ਕਿਹਾ ਜਾਂਦਾ ਹੈ। ਇਸ ਦੀ ਵਰਤੋਂ ਐਮਰਜੈਂਸੀ ਦੌਰਾਨ ਪੈਨਲ ਕੱਟਣ, ਅੱਗ ਲੱਗਣ, ਫਸੇ ਲੋਕਾਂ ਨੂੰ ਬਾਹਰ ਕੱਢਣ ਜਾਂ ਰਸਤਾ ਬਣਾਉਣ ਲਈ ਕੀਤੀ ਜਾ ਸਕਦੀ ਹੈ। ਅਮਰੀਕਾ ਵਿੱਚ 1955 ਤੋਂ ਜਹਾਜ਼ਾਂ ਵਿੱਚ ਅਜਿਹੀ ਕੁਹਾੜੀ ਰੱਖਣ ਦਾ ਨਿਯਮ ਲਾਗੂ ਹੈ।

ਰਿਪੋਰਟਾਂ ਮੁਤਾਬਕ, ਭਾਰਤੀ ਪਾਇਲਟ ’ਤੇ ਹਮਲਾ ਕਰਨ ਵਾਲੇ ਕੋ-ਪਾਇਲਟ ਦੀ ਪਛਾਣ ਹਮਾਮ ਅਲ-ਹਮਾਮੀ ਵਜੋਂ ਹੋਈ ਹੈ, ਜੋ ਓਮਾਨ ਦਾ ਰਹਿਣ ਵਾਲਾ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਾਂਚ ਦੌਰਾਨ ਉਸ ਦੇ ਅਲਕਾਇਦਾ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋਣ ਦੇ ਸੰਕੇਤ ਮਿਲੇ ਹਨ। ਰਿਪੋਰਟਾਂ ਮੁਤਾਬਕ, ਪੁੱਛਗਿੱਛ ਦੌਰਾਨ ਉਸ ਨੇ ਕਥਿਤ ਤੌਰ ’ਤੇ ਜਹਾਜ਼ ਨੂੰ ਇਜ਼ਰਾਈਲ ਵਿੱਚ ਕਰੈਸ਼ ਕਰਨ ਦੀ ਇੱਛਾ ਜ਼ਾਹਰ ਕੀਤੀ। ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਕੀ ਪਾਇਲਟ ’ਤੇ ਹਮਲਾ ਜਹਾਜ਼ ’ਤੇ ਕਬਜ਼ਾ ਕਰਕੇ ਉਸ ਨੂੰ ਜਾਣਬੁੱਝ ਕੇ ਹੇਠਾਂ ਸੁੱਟਣ ਦੀ ਯੋਜਨਾ ਦਾ ਹਿੱਸਾ ਸੀ।

‘ਅਲ ਅਰਬੀਆ ਇੰਗਲਿਸ਼’ ਦੀ ਰਿਪੋਰਟ ਮੁਤਾਬਕ, ਅਲ-ਹਮਾਮੀ ਨੇ ਓਮਾਨ ਤੋਂ ਬਾਹਰ ਵੀ ਲੰਮਾ ਸਮਾਂ ਬਿਤਾਇਆ ਸੀ ਅਤੇ ਉਹ ਸੀਰੀਆ ਵਿੱਚ ਵੀ ਰਿਹਾ। ਜਾਂਚ ਏਜੰਸੀਆਂ ਉਸ ਦੇ ਕੱਟੜਪੰਥੀ ਵਿਚਾਰਾਂ ਤੋਂ ਪ੍ਰਭਾਵਿਤ ਹੋਣ ਦੇ ਕਾਰਨਾਂ ਅਤੇ ਕੁਝ ਧਾਰਮਿਕ ਵਿਅਕਤੀਆਂ ਨਾਲ ਉਸ ਦੇ ਸੰਪਰਕਾਂ ਦੀ ਜਾਂਚ ਕਰ ਰਹੀਆਂ ਹਨ। ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਉਸ ਕੋਲੋਂ ‘ਫ੍ਰੀ ਫਲਸਤੀਨ’ ਦੇ ਪੋਸਟਰ ਅਤੇ ਫਲਸਤੀਨ ਦੇ ਸਮਰਥਨ ਨਾਲ ਜੁੜੀਆਂ ਹੋਰ ਚੀਜ਼ਾਂ ਮਿਲੀਆਂ ਸਨ। ਹਾਲਾਂਕਿ, ਹਮਲੇ ਦੇ ਅਸਲ ਮਕਸਦ ਅਤੇ ਜਹਾਜ਼ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਯੋਜਨਾ ਬਾਰੇ ਅੰਤਿਮ ਨਤੀਜਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

by Ranjit Singh
October 4, 2026
0

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ ਨਵੀਂ ਦਿੱਲੀ, 4...

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

by Ranjit Singh
October 4, 2026
0

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ - ਪੁਲਿਸ ਵੱਲੋਂ ਮਾਮਲੇ...

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

by Ranjit Singh
October 4, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ - ਇੱਕ ਮੁਲਜ਼ਮ ਗ੍ਰਿਫ਼ਤਾਰ, ਇੱਕ AK-47 ਰਾਈਫ਼ਲ, ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

by Ranjit Singh
October 4, 2026
0

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ ਨਵੀਂ ਦਿੱਲੀ, 4...

Most Popular

ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

by Navjot
23 hours ago
0

ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 