• Latest
  • Trending
27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

56 minutes ago
ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

2 minutes ago
ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

24 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

41 minutes ago
ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

2 hours ago
ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

Hindi News
English News
Thursday, August 20, 2026
No Result
View All Result
31 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

August 20, 2026
in ਹਰਿਆਣਾ, ਖਬਰਾਂ
27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

ਹਰਿਆਣਾ, 20 ਅਗਸਤ 2026 (ਵਿਸ਼ਵ ਵਾਰਤਾ): ਖੇਡ ਜਗਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। 27 ਸਾਲਾ ਇੰਟਰਨੈਸ਼ਨਲ ਕਬੱਡੀ ਖਿਡਾਰੀ ਮੋਹਿਤ ਦਲਾਲ ਉਰਫ਼ ਚੇਤਨ ਦੀ ਅਚਾਨਕ ਮੌਤ ਹੋ ਗਈ ਹੈ। ਪਰਿਵਾਰ ਦੇ ਮੁਤਾਬਕ, ਸਵੇਰੇ ਘਰ ਵਿੱਚ ਉਸ ਦੀ ਤਬੀਅਤ ਵਿਗੜੀ। ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ। ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ, ਪਿੰਡ ਅਤੇ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।

ਨੰਦਗੜ੍ਹ ਪਿੰਡ ਦੇ ਰਹਿਣ ਵਾਲੇ ਮੋਹਿਤ ਨੇ ਲਗਭਗ 10 ਸਾਲ ਦੀ ਉਮਰ ਵਿੱਚ ਕਬੱਡੀ ਖੇਡਣੀ ਸ਼ੁਰੂ ਕੀਤੀ ਸੀ ਮੋਹਿਤ ਨੂੰ ਇੱਕ ਬਿਹਤਰੀਨ ਰੇਡਰ ਵਜੋਂ ਜਾਣਿਆ ਜਾਂਦਾ ਸੀ। ਉਹ ਦਰਜਨਾਂ ਵਾਰ ਬੈਸਟ ਰੇਡਰ ਰਹਿ ਚੁੱਕੇ ਸਨ। ਆਪਣੀ ਮਿਹਨਤ ਦੇ ਦਮ ‘ਤੇ ਉਨ੍ਹਾਂ ਨੇ ਹਰਿਆਣਾ ਅਤੇ ਪੰਜਾਬ ਵਿੱਚ ਕਈ ਵੱਡੇ ਇਨਾਮ ਆਪਣੇ ਨਾਂ ਕੀਤੇ। ਉਨ੍ਹਾਂ ਨੇ ਕੇਵਲ ਦੇਸ਼ ਵਿੱਚ ਹੀ ਇਨਾਮ ਨਹੀਂ ਜਿੱਤੇ, ਸਗੋਂ ਦੁਬਈ, ਕੈਨੇਡਾ ਅਤੇ ਇੰਗਲੈਂਡ ਵਿੱਚ ਵੀ ਕਬੱਡੀ ਵਿੱਚ ਕਈ ਟਰਾਫ਼ੀਆਂ ਜਿੱਤੀਆਂ।

ਪਿਛਲੇ ਦਿਨੀਂ ਮੋਹਿਤ ਨੂੰ ਸੱਟ ਲੱਗੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਆਪ੍ਰੇਸ਼ਨ ਹੋਇਆ ਸੀ। ਆਪ੍ਰੇਸ਼ਨ ਤੋਂ ਬਾਅਦ ਉਹ ਰਿਕਵਰੀ ਕਰ ਰਹੇ ਸਨ ਅਤੇ ਦੁਬਾਰਾ ਮੈਦਾਨ ‘ਤੇ ਵਾਪਸੀ ਲਈ ਅਭਿਆਸ ਸ਼ੁਰੂ ਕਰ ਚੁੱਕੇ ਸਨ। ਇਸੇ ਦੌਰਾਨ 19 ਅਗਸਤ ਨੂੰ ਅਚਾਨਕ ਤਬੀਅਤ ਵਿਗੜਨ ਨਾਲ ਉਨ੍ਹਾਂ ਦੀ ਮੌਤ ਹੋ ਗਈ। ਮੋਹਿਤ ਦੀ ਮੌਤ ਨਾਲ ਇਲਾਕੇ ਚ ਸੋਗ ਦੀ ਲਹਿਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

by Ankit
August 20, 2026
0

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ...

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

by Ankit
August 20, 2026
0

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ ਕੈਬਨਿਟ ਮੰਤਰੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

by Jaspreet Kaur
August 20, 2026
0

ਜੰਤਰ-ਮੰਤਰ 'ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ - ਜਾਣੋ ਕਮੇਟੀ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

by Ankit
August 20, 2026
0

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ...

Most Popular

National: ਕੀ ਮੋਦੀ ਕੈਬਨਿਟ ’ਚ ਹੋਣ ਜਾ ਰਿਹਾ ਵੱਡਾ ਫੇਰਬਦਲ ? BJP ਦੀ ਨਵੀਂ ਟੀਮ ਕਾਰਨ ਸਿਆਸੀ ਚਰਚਾ ਹੋਈ ਤੇਜ਼

by Ranjit Singh
2 days ago
0

National: ਕੀ ਮੋਦੀ ਕੈਬਨਿਟ ’ਚ ਹੋਣ ਜਾ ਰਿਹਾ ਵੱਡਾ ਫੇਰਬਦਲ ? BJP ਦੀ ਨਵੀਂ ਟੀਮ ਕਾਰਨ ਸਿਆਸੀ ਚਰਚਾ ਹੋਈ ਤੇਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 