• Latest
  • Trending
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

2 months ago
Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

1 hour ago
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

2 hours ago
ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

4 hours ago
Hindi News
English News
Friday, September 25, 2026
No Result
View All Result
31 °c
Chandigarh
25 ° Sat
23 ° Sun
24 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

July 31, 2026
in ਹਰਿਆਣਾ, ਖਬਰਾਂ, ਬ੍ਰੇਕਿੰਗ ਨਿਊਜ਼
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

– ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਹਰਿਆਣਾ, 31 ਜੁਲਾਈ (ਵਿਸ਼ਵ ਵਾਰਤਾ): ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ ਬਲਹਾਰਾ ਨੇ ਖ਼ੁਦਕੁਸ਼ੀ ਕਰ ਲਈ ਹੈ। ਸ਼ੀਲੂ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵਾਂ ਦਾ ਇੱਕ ਬੇਟਾ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।

ਬਹੂ-ਅਕਬਰਪੁਰ ਥਾਣਾ ਪ੍ਰਭਾਰੀ ਜਸਬੀਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਬਹੂ-ਅਕਬਰਪੁਰ ਪਿੰਡ ਵਿੱਚ ਇੱਕ ਵਿਆਹੁਤਾ ਦੀ ਦੇਹ ਫੰਦੇ ਨਾਲ ਲਟਕਦੀ ਮਿਲੀ ਹੈ। ਪੁਲਿਸ ਦੀ ਟੀਮ ਐੱਫ.ਐੱਸ.ਐੱਲ. (FSL) ਐਕਸਪਰਟ ਡਾਕਟਰ ਨਾਲ ਮੌਕੇ ‘ਤੇ ਪਹੁੰਚੀ। ਮ੍ਰਿਤਕਾ ਦੀ ਪਛਾਣ ਮੁਸਕਾਨ ਵਜੋਂ ਹੋਈ ਹੈ। ਜਾਂਚ-ਪੜਤਾਲ ਤੋਂ ਪਤਾ ਲੱਗਾ ਕਿ ਮੁਸਕਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਹੈ। ਫਿਲਹਾਲ ਮਾਮਲਾ ਦੀ ਜਾਂਚ ਕੀਤੀ ਜਾ ਰਹੀ ਹੈ। ਕੱਲ੍ਹ ਮੁਸਕਾਨ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਦੱਸ ਦਈਏ ਕਿ ਸ਼ੀਲੂ ਬਲਹਾਰਾ ਰੋਹਤਕ ਦੇ ਪਿੰਡ ਬਹੂ ਅਕਬਰਪੁਰ ਦੇ ਰਹਿਣ ਵਾਲੇ ਹਨ। ਘਰ ਵਿੱਚ ਪਿਤਾ ਸੁਰੇਂਦਰ, ਮਾਂ ਨਿਸ਼ਾ ਦੇਵੀ, ਦਾਦੀ, ਇੱਕ ਭੈਣ ਅਤੇ ਭਰਾ ਮਨੀਸ਼ ਹਨ। ਪਿਤਾ ਸੁਰੇਂਦਰ ਬਲਹਾਰਾ ਇੱਕ ਸਾਧਾਰਨ ਕਿਸਾਨ ਹਨ। ਮਨੀਸ਼ ਵੀ ਕਬੱਡੀ ਖੇਡਦਾ ਹੈ। ਸ਼ੀਲੂ ਪਹਿਲਾਂ ਜੂਡੋ ਖੇਡਦੇ ਸਨ, ਫਿਰ ਪਹਿਲਵਾਨੀ ਕਰਨ ਲੱਗੇ। ਛੇ ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਕਬੱਡੀ ਖੇਡਣਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਦੀਆਂ ਵੱਖ-ਵੱਖ ਟੀਮਾਂ ਵਿੱਚ ਸ਼ੀਲੂ ਖੇਡਣ ਲਈ ਜਾਂਦੇ ਰਹਿੰਦੇ ਸਨ। ਸ਼ੀਲੂ ਕਬੱਡੀ ਮੁਕਾਬਲਿਆਂ ਵਿੱਚ ਪੰਜਾਬ ਤੋਂ ਹੁਣ ਤੱਕ 24 ਟਰੈਕਟਰ, 50 ਤੋਂ ਵੱਧ ਬੁਲੇਟ ਅਤੇ ਇੱਕ ਕੰਬਾਈਨ ਜਿੱਤ ਚੁੱਕੇ ਹਨ। ਪਿਛਲੇ ਸਾਲ ਅਮਰੀਕਾ ਵਿੱਚ ਹੋਏ ਕਬੱਡੀ ਟੂਰਨਾਮੈਂਟ ਵਿੱਚ ਵੀ ਉਹ ਬੈਸਟ ਕੈਚਰ ਚੁਣੇ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

by Navjot
September 25, 2026
0

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅਸਾਮ ਦੀ ਡਿਬਰੂਗੜ੍ਹ...

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

by Ankit
September 25, 2026
0

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ...

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

by Navjot
September 25, 2026
0

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ   ਨਵੀਂ ਦਿੱਲੀ, 25ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

by Navjot
September 25, 2026
0

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅਸਾਮ ਦੀ ਡਿਬਰੂਗੜ੍ਹ...

Most Popular

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

by Ranjit Singh
2 days ago
0

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ 'ਚ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਭਾਰਤ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 