• Latest
  • Trending
International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

2 months ago
India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

34 minutes ago
ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

1 hour ago
ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

2 hours ago
2.5 ਟਨ ਨਸ਼ੀਲੀਆਂ ਗੋਲੀਆਂ ਜ਼ਬਤ ; ਦੋ ਵਿਅਕਤੀ ਗ੍ਰਿਫ਼ਤਾਰ

ਭਿਆਨਕ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ; ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ

ਮਨੀਪੁਰ : ਸੁਰੱਖਿਆ ਬਲਾਂ ਨੇ 17 ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ , ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ

ਰਿਆਦ ਅਤੇ ਦੰਮਾਮ ਲਈ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ 7 ਨਵੰਬਰ ਤੱਕ ਮੁਅੱਤਲ

ਰੂਸੀ ਸਟੇਟ ਡੂਮਾ ਦੇ ਸਪੀਕਰ 12ਵੇਂ ਬ੍ਰਿਕਸ ਸੰਸਦੀ ਫੋਰਮ ਲਈ ਨਵੀਂ ਦਿੱਲੀ ਪਹੁੰਚੇ

Hindi News
English News
Sunday, October 25, 2026
No Result
View All Result
26 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

September 6, 2026
in ਅੰਤਰਰਾਸ਼ਟਰੀ, ਖਬਰਾਂ
International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ): ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਡੋਮਿੰਗਵੇਜ਼ ਨੇ ਮਿਸ ਵਰਲਡ 2026 ਦਾ ਖਿਤਾਬ ਜਿੱਤ ਲਿਆ ਹੈ। ਸ਼ਨੀਵਾਰ ਨੂੰ ਵੀਅਤਨਾਮ ਦੇ ਨ੍ਹਾ ਟ੍ਰਾਂਗ ਵਿੱਚ ਹੋਏ ਗ੍ਰੈਂਡ ਫਿਨਾਲੇ ਵਿੱਚ ਮਿਸ ਵਰਲਡ 2025 ਓਪਲ ਸੁਚਾਤਾ ਚੁਆਂਗਸ਼੍ਰੀ ਨੇ ਜੋਹੇਰੀ ਨੂੰ ਤਾਜ ਪਹਿਨਾਇਆ। ਮੁਕਾਬਲੇ ਵਿੱਚ ਸਪੇਨ ਦੀ ਐਲਿਸਾਬੇਥ ਰੇਨੇਸ ਰਨਰਅੱਪ ਰਹੀ, ਜਦਕਿ ਮਲੇਸ਼ੀਆ ਦੀ ਤਾਨੁਸ਼ੀਆ ਚੇੱਟੀ ਨੇ ਤੀਜਾ ਸਥਾਨ ਹਾਸਲ ਕੀਤਾ।

ਭਾਰਤ ਵੱਲੋਂ ਨਿਕਿਤਾ ਪੋਰਵਾਲ ਨੇ ਮਿਸ ਵਰਲਡ 2026 ਵਿੱਚ ਹਿੱਸਾ ਲਿਆ ਸੀ। ਹਾਲਾਂਕਿ ਉਹ ਟਾਪ-20 ਵਿੱਚ ਜਗ੍ਹਾ ਨਹੀਂ ਬਣਾ ਸਕੀ। ਨਿਕਿਤਾ ਟਾਪ-40 ਰਾਊਂਡ ਤੱਕ ਹੀ ਪਹੁੰਚ ਸਕੀ। ਅਗਲੇ ਸਾਲ ਮਿਸ ਵਰਲਡ ਮੁਕਾਬਲਾ ਤਨਜ਼ਾਨੀਆ ਵਿੱਚ ਕਰਵਾਇਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
October 25, 2026
0

  ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ...

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

by Navjot
October 25, 2026
0

ਓਸਾਕਾ, 25 ਅਕਤੂਬਰ (ਵਿਸ਼ਵ ਵਾਰਤਾ) - ਕੈਟਰੀਨਾ ਸਿਨਿਆਕੋਵਾ ਨੇ ਐਤਵਾਰ ਨੂੰ ਇੱਥੇ ਐਸ਼ਲਿਨ ਕਰੂਗਰ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ...

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

by Navjot
October 25, 2026
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਦਾ ਇੱਕ ਦਸਤਾ, ਜਿਸ ਵਿੱਚ ਵਿਸ਼ੇਸ਼ ਬਲਾਂ (Special Forces) ਦੇ...

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

by Navjot
October 25, 2026
0

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ     ਵਾਰਾਣਸੀ, 25 ਅਕਤੂਬਰ (ਵਿਸ਼ਵ ਵਾਰਤਾ) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
October 25, 2026
0

  ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ...

Most Popular

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
4 weeks ago
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 