• Latest
  • Trending
INTERNATIONAL NEWS :ਆਸਟ੍ਰੇਲੀਆ: ਬਾਥਰਸਟ ‘ਚ ਦਿਨ-ਦਿਹਾੜੇ ਚਾਕੂ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖਮੀ, ਟੀਨਏਜਰ ਲੜਕਾ ਗ੍ਰਿਫਤਾਰ

2 years ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

13 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

1 hour ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

4 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

5 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Hindi News
English News
Thursday, April 16, 2026
No Result
View All Result
37 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

INTERNATIONAL NEWS :ਆਸਟ੍ਰੇਲੀਆ: ਬਾਥਰਸਟ ‘ਚ ਦਿਨ-ਦਿਹਾੜੇ ਚਾਕੂ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖਮੀ, ਟੀਨਏਜਰ ਲੜਕਾ ਗ੍ਰਿਫਤਾਰ

July 1, 2024
in ਖਬਰਾਂ
INTERNATIONAL NEWS :ਆਸਟ੍ਰੇਲੀਆ: ਬਾਥਰਸਟ ‘ਚ ਦਿਨ-ਦਿਹਾੜੇ ਚਾਕੂ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖਮੀ, ਟੀਨਏਜਰ ਲੜਕਾ ਗ੍ਰਿਫਤਾਰ

ਆਸਟ੍ਰੇਲੀਆ: ਬਾਥਰਸਟ ‘ਚ ਦਿਨ-ਦਿਹਾੜੇ ਚਾਕੂ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖਮੀ, ਟੀਨਏਜਰ ਲੜਕਾ ਗ੍ਰਿਫਤਾਰ

ਸਿਡਨੀ,1ਜੁਲਾਈ (ਵਿਸ਼ਵ ਵਾਰਤਾ) : ਆਸਟ੍ਰੇਲੀਅਨ ਪੁਲਿਸ ( AUSTRALLIAN POLICE ) ਨੇ ਸੋਮਵਾਰ ਨੂੰ ਦੱਸਿਆ ਹੈ ਕਿ, ਨਿਊ ਸਾਊਥ ਵੇਲਜ਼ ਵਿੱਚ ਦਿਨ ਦਿਹਾੜੇ ਇੱਕ ਵਿਅਕਤੀ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਤੋਂ ਬਾਅਦ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਲਗਪਗ 3:30 ਵਜੇ ਵਾਪਰੀ ਹੈ। INTERNATIONAL NEWS ਖ਼ਬਰਾਂ ਮੁਤਾਬਕ ਚਾਕੂ ਨਾਲ ਹਮਲਾ ਹੋਣ ਦੀ ਰਿਪੋਰਟ ਮਿਲਣ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ। ਪਹੁੰਚ ਕੇ ਅਧਿਕਾਰੀਆਂ ਦੇ ਦੇਖਿਆ ਕਿ, ਇਕ 28 ਸਾਲਾਂ ਵਿਅਕਤੀ ਨੂੰ ਚਾਕੂ ਨਾਲ ਜ਼ਖਮੀ ਕਰ ਦਿੱਤਾ ਗਿਆ ਹੈ। ਜ਼ਖਮੀ ਨੂੰ ਇਲਾਜ਼ ਲਈ ਵੈਸਟਮੀਡ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਵੱਲੋ ਮੌਕੇ ਦੇ ਹਲਾਤਾਂ ਦੀ ਜਾਂਚ ਕਰਨ ਤੋਂ ਬਾਅਦ ਇਕ ਘਰ ਵਿਚੋਂ 13 ਸਾਲਾਂ ਦੇ ਲੜਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਲੜਕੇ ਨੂੰ ਬਾਥਰਸਟ ਪੁਲਿਸ ਸਟੇਸ਼ਨ ਲਿਜਾਇਆ ਗਿਆ ਅਤੇ ਉਸਨੂੰ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਇੱਕ ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼ਾਂ ਦਾ ਉਸਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਟੀਨਏਜਰ ਲੜਕੇ ਨੂੰ ਜਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਉਸਨੂੰ ਜੁਵੀਨਾਇਲ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਆਸਟ੍ਰੇਲੀਆ ਦੀ 2021 ਦੀ ਜਨਗਣਨਾ ਦੇ ਅਨੁਸਾਰ, ਬਾਥਰਸਟ ਰਾਜ ਦੀ ਰਾਜਧਾਨੀ, ਸਿਡਨੀ ਤੋਂ ਲਗਭਗ 200 ਕਿਲੋਮੀਟਰ ਪੱਛਮ ਵਿੱਚ ਸਥਿਤ ਹੈ, ਜਿਸ ਵਿੱਚ 7,001 ਵਸਨੀਕ ਸ਼ਹਿਰੀ ਖੇਤਰ ਦੇ ਅੰਦਰ ਰਹਿੰਦੇ ਹਨ। INTERNATIONAL NEWS

Tags: Australia policeAUSTRALLIAN POLICEBREAKING NEWSINTERNATIONAL NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

by Jaspreet Kaur
April 16, 2026
0

ਪਟਿਆਲਾ ਵਿੱਚ 'ਨਾਰੀ ਸ਼ਕਤੀ ਵੰਦਨ' ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ ਇਤਿਹਾਸਕ ਮਹਿਲਾ ਰਾਖਵਾਂਕਰਨ ਬਿੱਲ ਦਾ ਕੀਤਾ ਸਵਾਗਤ ਨਾਰੀ...

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
April 16, 2026
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

by Jaspreet Kaur
April 16, 2026
0

ਪਟਿਆਲਾ ਵਿੱਚ 'ਨਾਰੀ ਸ਼ਕਤੀ ਵੰਦਨ' ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ ਇਤਿਹਾਸਕ ਮਹਿਲਾ ਰਾਖਵਾਂਕਰਨ ਬਿੱਲ ਦਾ ਕੀਤਾ ਸਵਾਗਤ ਨਾਰੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 