• Latest
  • Trending
International news : ਆਸਟ੍ਰੇਲੀਆ ‘ਚ ਸੜਕੀ ਹਾਦਸੇ ਕਾਰਨ ਪੰਜਾਬੀ ਬੱਚੇ ਦੀ ਮੌਤ

2 years ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

19 minutes ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

59 minutes ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

1 hour ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

2 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

4 hours ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

5 hours ago
Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Hindi News
English News
Friday, August 21, 2026
No Result
View All Result
32 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International news : ਆਸਟ੍ਰੇਲੀਆ ‘ਚ ਸੜਕੀ ਹਾਦਸੇ ਕਾਰਨ ਪੰਜਾਬੀ ਬੱਚੇ ਦੀ ਮੌਤ

July 18, 2024
in International News, ਅੰਤਰਰਾਸ਼ਟਰੀ, ਸੜਕ ਹਾਦਸਾ, ਖਬਰਾਂ
International news : ਆਸਟ੍ਰੇਲੀਆ ‘ਚ ਸੜਕੀ ਹਾਦਸੇ ਕਾਰਨ ਪੰਜਾਬੀ ਬੱਚੇ ਦੀ ਮੌਤ

International news : ਆਸਟ੍ਰੇਲੀਆ ‘ਚ ਸੜਕੀ ਹਾਦਸੇ ਕਾਰਨ ਪੰਜਾਬੀ ਬੱਚੇ ਦੀ ਮੌਤ 

ਬ੍ਰਿਸਬੇਨ,18ਜੁਲਾਈ (ਗੁਰਪੁਨੀਤ ਸਿੱਧੂ)International news: ਕੁਈਨਜ਼ਲੈਂਡ ਦੇ ਸਨਸ਼ਾਇਨ ਇਲਾਕੇ ‘ਚ ਵਾਪਰੇ ਇਕ ਸੜਕੀ ਹਾਦਸੇ ਵਿਚ 11 ਸਾਲਾਂ ਦੇ ਪੰਜਾਬੀ ਬੱਚੇ ਗੁਰਮੰਤਰ ਸਿੰਘ ਦੀ ਮੌਤ ਹੋ ਗਈ ਹੈ। ਬੱਚੇ ਦੀ ਮੌਤ ਤੋਂ ਬਾਅਦ ਆਸਟ੍ਰੇਲੀਆ ‘ਚ ਵਸਦੇ ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੁਪਹਿਰ ਕਰੀਬ 3:45 ਵਜੇ ਬੱਚਾ ਆਪਣੇ ਸਾਈਕਲ ‘ਤੇ ਸਵਾਰ ਹੋ ਕੇ ਸਕੂਲ ਤੋਂ ਘਰ ਵਾਪਿਸ ਪਰਤ ਰਿਹਾ ਸੀ ਅਤੇ ਉਸਦੀ ਬੱਸ ਨਾਲ ਟੱਕਰ ਹੋ ਗਈ। ਦੁਰਘਟਨਾ ਤੋਂ ਬਾਅਦ ਜਖਮਾਂ ਦੀ ਤਾਬ ਨਾ ਝੱਲਦਾ ਹੋਇਆ ਬੱਚਾ ਅਕਾਲ ਚਲਾਣਾ ਕਰ ਗਿਆ। ਬੱਚੇ ਨੂੰ ਸ਼ਾਇਨਕੋਸਟ ਯੂਨੀਵਰਸਿਟੀ ਹਸਪਤਾਲ ‘ਚ ਲਿਜਾਇਆ ਗਿਆ ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਵੱਲੋਂ ਇਸ ਮਾਮਲੇ ‘ਚ ਬੱਸ ਦੇ ਡਰਾਈਵਰ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਬੱਚੇ ਗੁਰਮੰਤਰ ਦੀ ਬੇਵਕਤੀ ਮੌਤ ਨਾਲ ਪਰਿਵਾਰ ਡੂੰਗੇ ਸਦਮੇ ਵਿਚ ਹੈ। ਪੰਜਾਬੀ ਭਾਈਚਾਰੇ ਵੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

Tags: ACCIDENTAUSTRALIABrisbaneINTERNATIONAL NEWSWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

by Jaspreet Kaur
August 21, 2026
0

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ ਚੰਡੀਗੜ੍ਹ 21 ਅਗਸਤ...

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

by Jaspreet Kaur
August 21, 2026
0

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਦਿੱਲੀ...

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

by Jaspreet Kaur
August 21, 2026
0

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ - ਵਾਲ ਬਚੇ ਅਦਾਕਾਰ! ਮੁੰਬਈ, 21 ਅਗਸਤ 2026 (ਵਿਸ਼ਵ ਵਾਰਤਾ): ਟੀਵੀ ਅਦਾਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
9 hours ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 