International News : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਕਦੇ ਹਨ ਅਸਤੀਫਾ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਮੀਡੀਆ ਰਿਪੋਰਟ ਦੇ ਅਨੁਸਾਰ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਥਿਤ ਤੌਰ ‘ਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਤਿਆਰੀ ਕਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਅੰਦਰ ਕਥਿਤ ਤੌਰ ‘ਤੇ ਅਸੰਤੁਸ਼ਟੀ ਵਧ ਗਈ ਹੈ। ਉਹ ਸੋਮਵਾਰ ਨੂੰ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫੇ ਦਾ ਐਲਾਨ ਕਰ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/